ਸ਼੍ਰੀ ਰਮਾਇਣ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ : ਪ੍ਰੇਮ ਅਰੋੜਾ

ਸ਼੍ਰੀ ਰਾਮ ਤੇ ਭਰਤ ਮਿਲਾਪ ਦੇ ਦ੍ਰਿਸ਼ ਨੇ ਦਰਸ਼ਕਾਂ ਦੀ ਅੱਖਾਂ ਵਿੱਚ ਲਿਆਂਦੇ ਅੱਥਰੂ ਪ੍ਰੇਮ ਅਰੋੜਾ ਨੇ ਕੀਤਾ ਸਤਵੀਂ ਨਾਈਟ ਦਾ ਉਦਘਾਟਨ ਸੰਜੀਵ ਜਿੰਦਲ ਮਾਨਸਾ,  19 ਅਕਤੂਬਰ 2023 : ਸ਼੍ਰੀ ਸੁਭਾਸ਼ ਡਰਾਮਾਟਿਕ ਕਲੱਬ ਦੀ ਸੁਨਿਹਰੀ ਸਟੇਜ਼ ਤੋਂ ਖੇਡੀ ਜਾ ਰਹੀ ਸ੍ਰੀ ਰਾਮ ਲੀਲਾ ਦੀ ਸੱਤਵੀਂ ਨਾਈਟ ਦਾ ੳੇੁਦਘਾਟਨ ਅਤੇ ਆਰਤੀ ਦੀ ਰਸਮ ਸ਼੍ਰੀ ਪ੍ਰੇਮ ਅਰੋੜਾ ਪ੍ਰਧਾਨ […]

Continue Reading

‘ਦਿ ਹੋਪ ਇਨੀਸ਼ੀਏਟਿਵ’ ਮੁਹਿੰਮ ਤਹਿਤ ਹਰਿਮੰਦਰ ਸਾਹਿਬ ਅਰਦਾਸ ‘ਚ ਸ਼ਾਮਲ ਹੋਏ ਭਗਵੰਤ ਮਾਨ, ਨਸ਼ਾ ਮੁਕਤ ਪੰਜਾਬ ਲਈ ਕੀਤੀ ਅਰਦਾਸ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ, 18 ਅਕਤੂਬਰ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਅੰਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਸ਼ੁਰੂ ਹੋ ਗਈ। ਆਸ਼ਾ-ਅਰਦਾਸ, ਸਹੁੰ ਅਤੇ ਖੇਡ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਅੱਜ 40 ਹਜ਼ਾਰ ਤੋਂ ਵੱਧ ਵਿਦਿਆਰਥੀ ਹਰਿਮੰਦਰ […]

Continue Reading

ਸੁਖਜਿੰਦਰ ਪਾਲ ਸਿੰਘ ਗਿੱਲ ਜ਼ਿਲ੍ਹਾ  ਹੈਂਡਬਾਲ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਅਤੇ ਲੈਕਚਰਾਰ ਰਮਨਦੀਪ ਸਿੰਘ ਸਕੱਤਰ ਚੁਣੇ ਗਏ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਬਠਿੰਡਾ, 14 ਅਕਤੂਬਰ  2023 : ਅੱਜ ਹੈਂਡਬਾਲ ਐਸੋਸੀਏਸ਼ਨ ਬਠਿੰਡਾ ਦੀ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ। ਮੀਟਿੰਗ ਵਿੱਚ ਪੁਰਾਣੀ ਚੁਣੀ ਹੋਈ ਕਮੇਟੀ ਭੰਗ ਕਰਕੇ ਜ਼ਿਲ੍ਹਾ ਖੇਡ ਦਫ਼ਤਰ ਵਲੋਂ ਨਿਯੁਕਤ ਕੀਤੇ ਚੋਣ ਅਬਜਰਵਰ ਮਨਜਿੰਦਰ ਸਿੰਘ ਫੁੱਟਬਾਲ ਕੋਚ ਅਤੇ ਹਰਪ੍ਰੀਤ ਸਿੰਘ ਵਾਲੀਬਾਲ ਕੋਚ ਦੀ ਨਿਗਰਾਨੀ ਵਿੱਚ ਨਵੀਂ ਕਮੇਟੀ ਦੀ ਚੋਣ ਕੀਤੀ […]

Continue Reading

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀ ਮਸ਼ੀਨਰੀ ਨਾਲ ਸੁਚੱਜਾ ਪ੍ਰਬੰਧਨ ਕਰਨ ਕਿਸਾਨ—ਡਾ. ਦਿਲਬਾਗ ਸਿੰਘ

ਪਿੰਡ ਝੰਡਾ ਖੁਰਦ ਅਤੇ ਰਾਏਪੁਰ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ  ਸੰਜੀਵ ਜਿੰਦਲ   ਮਾਨਸਾ, 14 ਅਕਤੂਬਰ 2023 :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਸੁਚੱਜਾ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਵੱਖ—ਵੱਖ ਗਤੀਵਿਧੀਆਂ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ

21 ਅਕਤੂਬਰ ਤੋਂ 15 ਨਵੰਬਰ ਤੱਕ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ  ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 14 ਅਕਤੂਬਰ  2023 :  ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ […]

Continue Reading

ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦੀ ਵੱਡੀ ਕੋਸ਼ਿਸ਼ ਨਾਕਾਮ, ਦੋ ਅੱਤਵਾਦੀ ਗ੍ਰਿਫਤਾਰ

2 ਆਈ.ਈ.ਡੀ., 2 ਹੈਂਡ ਗ੍ਰਨੇਡ, 1 ਪਿਸਤੌਲ ਤੇ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਬਿਊਰੋ,  ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ, 14 ਅਕਤੂਬਰ 2023 :ਪੰਜਾਬ ਪੁਲਿਸ ਨੇ ਸੂਬੇ ਵਿੱਚ ਅਸ਼ਾਂਤੀ ਫੈਲਾਉਣ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। SSOC ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਲਸ਼ਕਰ ਮਾਡਿਊਲ […]

Continue Reading

ਪੰਜਾਬੀਆਂ ਨੂੰ ਲੁੱਟਿਆ ਜਾ ਰਿਹਾ ਹੈ: ਕੰਟਰੈਕਟ ਮੈਰਿਜ ਤੋਂ ਬਾਅਦ ਵਿਦੇਸ਼ ਜਾਣ ਵਾਲੀਆਂ ਕੁੜੀਆਂ… ਨਾ ਤਾਂ ਆਪਣੇ ਪਤੀ ਦਾ ਫ਼ੋਨ ਚੁੱਕਦੀਆਂ ਹਨ ਅਤੇ ਨਾ ਹੀ ਉਸ ਨੂੰ ਬਲਾਉਂਦੀਆਂ ਹਨ

ਬਿਊਰੋ,  ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਮੁੰਡਿਆਂ ਦਾ ਵਿਦੇਸ਼ਾਂ ਵਿੱਚ ਪਹੁੰਚ ਕੇ ਸੈਟਲ ਹੋਣ ਦਾ ਸੁਪਨਾ ਹੁਣ ਆਈਲੈਟਸ ਪਾਸ ਕਰਕੇ ਵੱਡੇ ਬੈਂਡ ਹਾਸਲ ਕਰਨ ਵਾਲੀਆਂ ਕੁੜੀਆਂ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ। ਵਿਦੇਸ਼ੀ ਧਰਤੀ ‘ਤੇ ਪਹੁੰਚਦਿਆਂ ਹੀ ਉਹ ਸੱਤ ਫੇਰੇ ਭੁੱਲ ਜਾਂਦੀਆਂ  ਹਨ । ਆਪਣੇ ਪਤੀ ਨੂੰ ਫ਼ੋਨ ਕਰਨ ਦੀ ਗੱਲ ਛੱਡੋ, ਉਹ ਉਸਦਾ ਫ਼ੋਨ […]

Continue Reading

ਪੰਚਾਇਤ ਵਿਭਾਗ ‘ਚ 121 ਕਰੋੜ ਦਾ ਘਪਲਾ : ਐਕੁਆਇਰ ਕੀਤੀ ਜ਼ਮੀਨ ਦੇ ਬਦਲੇ ਮਿਲੀ ਰਕਮ ਬਿਨਾਂ ਮਨਜ਼ੂਰੀ ਖਰਚੀ

ਬਿਊਰੋ ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਚਾਇਤ ਵਿਭਾਗ ਵਿੱਚ 121 ਕਰੋੜ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਲੁਧਿਆਣਾ ਬਲਾਕ-2 ਅਧੀਨ ਆਉਂਦੀਆਂ ਕਈ ਪੰਚਾਇਤਾਂ ਦੇ ਸਰਪੰਚਾਂ ਅਤੇ ਅਧਿਕਾਰੀਆਂ ਨੇ ਮਿਲੀਭੁਗਤ ਨਾਲ ਐਕੁਆਇਰ ਕੀਤੀ ਜ਼ਮੀਨ ਦੇ ਬਦਲੇ ਮਿਲੀ ਕਰੋੜਾਂ ਰੁਪਏ ਦੀ ਰਾਸ਼ੀ ਬਿਨਾਂ ਮਨਜ਼ੂਰੀ ਅਤੇ ਆਪਣੀ ਮਰਜ਼ੀ ਅਨੁਸਾਰ ਖਰਚ ਕਰ ਦਿੱਤੀ। ਵਿਭਾਗੀ ਜਾਂਚ ਵਿੱਚ ਖੁਲਾਸੇ […]

Continue Reading

ਮੌੜ ਜੋਨ ਦੀਆਂ 67ਵੀਆਂ ਸਰਦ ਰੁੱਤ ਖੇਡਾਂ ਐਥਲੈਟਿਕਸ ਸ਼ਾਨੋ ਸ਼ੌਕਤ ਨਾਲ ਸੰਪੰਨ

ਜਸਮੀਤ ਕੌਰ, ਹਰਮਨਪ੍ਰੀਤ ਕੌਰ, ਪੁਨੀਤ ਕੌਰ, ਕਰਨਵੀਰ ਸਿੰਘ ਬਣੇ ਬੈਸਟ ਐਥਲੀਟ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮੌੜ 13 ਅਕਤੂਬਰ 2023 : ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ […]

Continue Reading

Big Breaking : ਪੰਜਾਬ ‘ਚ BJP ਨੂੰ ਵੱਡਾ ਝਟਕਾ : ਰਾਜ ਕੁਮਾਰ ਵੇਰਕਾ ਸਮੇਤ ਕਈ ਕਰਨਗੇ ਕਾਂਗਰਸ ‘ਚ ਵਾਪਸੀ, ਹੋਏ ਦਿੱਲੀ ਲਈ ਰਵਾਨਾ

ਬਿਊਰੋ ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਭਾਜਪਾ ਨੂੰ ਸ਼ੁੱਕਰਵਾਰ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਛੱਡ ਕੇ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸ਼ਾਮ ਸੁੰਦਰ ਅਰੋੜਾ, ਜੀਤ ਮਹਿੰਦਰ ਸਿੱਧੂ, ਅਮਰੀਕ ਸਿੰਘ ਸਮਰਾਲਾ, ਰਿਣਵਾ ਅਤੇ ਜੋਸ਼ਨ ਵੀ ਭਾਜਪਾ ਛੱਡ ਚੁੱਕੇ ਹਨ। ਇਹ ਸਾਰੇ ਆਗੂ ਅੱਜ ਦਿੱਲੀ ਵਿੱਚ ਮੁੜ […]

Continue Reading