ਮਾਨਸਾ : ਬਿਰਧ ਆਸ਼ਰਮ ਵਿਚ ਰਹਿਣ ਲਈ ਲੋੜਵੰਦ ਬਜ਼ੁਰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 12 ਵਿਖੇ ਸੰਪਰਕ ਕਰਨ-ਡਿਪਟੀ ਕਮਿਸ਼ਨਰ

ਬਿਰਧ ਆਸ਼ਰਮ ’ਚ ਬਜ਼ੁਰਗਾਂ ਲਈ ਮੁਫ਼ਤ ਸਿਹਤ, ਖਾਣਾ ਪੀਣਾ, ਸੁਰੱਖਿਆ ਤੇ ਸੰਭਾਲ, ਲਾਇਬ੍ਰੇਰੀ ਦੀਆਂ ਸੁਵਿਧਾ ਮੁਹੱਈਆ ਕਰਵਾਈਆਂ ਜਾਣਗੀਆਂ-ਪਰਮਵੀਰ ਸਿੰਘ ਸੰਜੀਵ ਜਿੰਦਲ ਮਾਨਸਾ, 23 ਨਵੰਬਰ 2023 :ਡਿਪਟੀ  ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜ਼ਿਲ੍ਹਾ ਮਾਨਸਾ ’ਚ ਲੋੜਵੰਦ ਬਜ਼ੁਰਗਾਂ ਦੇ ਰਹਿਣ ਲਈ 72 ਬੈੱਡਾਂ ਦਾ […]

Continue Reading

ਸੁਲਤਾਨਪੁਰ ਲੋਧੀ ‘ਚ ਨਿਹੰਗਾਂ ਤੇ ਪੁਲਿਸ ਵਿਚਾਲੇ ਗੋਲੀਬਾਰੀ, ਹੋਮਗਾਰਡ ਜਵਾਨ ਸ਼ਹੀਦ, ਡੀਐੱਸਪੀ ਸਮੇਤ 10 ਜ਼ਖ਼ਮੀ

ਬਿਊਰੋ,  ਪ੍ਰਾਈਮ ਪੋਸਟ ਪੰਜਾਬ ਸੁਲਤਾਨਪੁਰ ਲੋਧੀ : ਵੀਰਵਾਰ ਸਵੇਰੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਕਾਰ ਭਾਰੀ ਗੋਲੀਬਾਰੀ ਹੋਈ। ਗੋਲੀਬਾਰੀ ਵਿੱਚ ਪੀਸੀਆਰ ਵਿੱਚ ਤਾਇਨਾਤ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ। ਡੀਐਸਪੀ ਭੁਲੱਥ ਸਮੇਤ 10 ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ […]

Continue Reading

ਚੰਡੀਗੜ੍ਹ ਦੀ ਅਦਾਲਤ ਵੱਲੋਂ ਜਗਤਾਰ ਸਿੰਘ ਹਵਾਰਾ ਨੂੰ ਵੱਡੀ ਰਾਹਤ, RDX ਮਾਮਲੇ ‘ਚ ਹੋਏ ਬਰੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਜ਼ਿਲ੍ਹਾ ਅਦਾਲਤ ਨੇ 18 ਸਾਲ ਪਹਿਲਾਂ ਦਰਜ ਇੱਕ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਪੁਲਿਸ ਨੇ 2005 ਵਿੱਚ ਹਵਾਰਾ ਖ਼ਿਲਾਫ਼ ਦੇਸ਼ ਖ਼ਿਲਾਫ਼ ਸਾਜ਼ਿਸ਼ ਰਚਣ, ਫ਼ੌਜ ਬਣਾਉਣ ਅਤੇ ਹਥਿਆਰ ਇਕੱਠੇ ਕਰਨ […]

Continue Reading

12 ਘੰਟਿਆਂ ਵਾਲੇ ਨੋਟੀਫਿਕੇਸ਼ਨ ਤੇ ਪੰਜਾਬ ਦਾ ਮੁੱਖ ਮੰਤਰੀ ਆਪਣਾ ਮੂੰਹ ਖੋਲੇ : ਐਡਵੋਕੇਟ ਉੱਡਤ 

ਜਨ ਸੰਪਰਕ ਮੁਹਿੰਮ ਤਹਿਤ ਪਿੰਡ ਰਮਦਿੱਤੇਵਾਲਾ ਵਿੱਖੇ ਜਨਤਕ ਮੀਟਿੰਗ ਕੀਤੀ ਸੰਜੀਵ ਜਿੰਦਲ  ਮਾਨਸਾ , 22 ਨਵੰਬਰ 2023  :   ਹਰ ਛੋਟੇ ਮੋਟੇ ਮਸਲੇ ਤੇ ਬੇਬਾਕੀ ਨਾਲ ਬੋਲਣ ਵਾਲਾ ਮੁੱਖ ਮੰਤਰੀ ਭਗਵੰਤ ਮਾਨ ਮਜਦੂਰਾ ਦੇ ਕੰਮ ਦੇ ਘੰਟੇ 8 ਤੋ 12 ਕਰਨ ਵਾਲੇ ਨੋਟੀਫਿਕੇਸ਼ਨ ਬਾਰੇ ਮੂੰਹ ਨਹੀ ਖੋਲ ਰਿਹਾ ਤੇ ਪੰਜਾਬ ਦੇ ਮਿਹਨਤਕਸ਼ ਲੋਕ ਪੰਜਾਬ ਸਰਕਾਰ ਦੇ […]

Continue Reading

ਪੈਨਲ ਐਡਵੋਕੇਟ ਰਾਸ਼ਟਰੀ ਲੋਕ ਅਦਾਲਤ ਦਾ ਸੰਦੇਸ਼ ਘਰ-ਘਰ ਪਹੁੰਚਾਉਣ- ਪ੍ਰੀਤੀ ਸਾਹਨੀ

ਅਗਾਮੀ ਲੋਕ ਅਦਾਲਤ ਦੀ ਸਫਲਤਾ ਲਈ ਪੈਨਲ ਐਡਵੋਕੇਟਸ ਨਾਲਮੀਟਿੰਗ ਦਾ ਆਯੋਜਨ ਸੰਜੀਵ ਜਿੰਦਲ  ਮਾਨਸਾ, 22 ਨਵੰਬਰ 2023 : ਲੋਕ ਅਦਾਲਤ ਇੱਕ ਅਜਿਹਾ ਮੌਕਾ ਹੈ ਜਿਸ ਦੇ ਮਾਧਿਅਮ ਨਾਲ ਬਿਨ੍ਹਾਂ ਕੋਈ ਤਰੱਦਦ ਅਤੇ ਅਦਾਲਤੀ ਖਰਚਾ ਕੀਤੇ ਆਪਣੇ ਦੀਵਾਨੀ, ਚੈੱਕਾਂ ਦੇ ਕੇਸ, ਸਮਝੌਤਾ ਯੋਗ ਫੌਜਦਾਰੀ ਕੇਸ ਅਤੇ ਵਿਆਹ ਨਾਲ ਸੰਬੰਧਤ ਝਗੜਿਆਂ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਜ਼ਿਲ੍ਹਾ […]

Continue Reading

ਰੈੱਡ ਰਿਬਨ ਕਲੱਬ ਵੱਲੋ ਪੋਸਟਰ ਮੇਕਿੰਗ ਅਤੇ ਸਲੋਗਨ ਲੇਖਨ ਦੇ ਮੁਕਾਬਲੇ ਕਰਵਾਏ

ਸੰਜੀਵ ਜਿੰਦਲ  ਮਾਨਸਾ, 22 ਨਵੰਬਰ 2023 : ਰੈੱਡ ਰਿਬਨ ਕਲੱਬ ਵੱਲੋਂ ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਦਿਲਬਰ ਸਿੰਘ ਅਤੇ ਸੰਸਥਾ ਦੇ ਪ੍ਰਿੰਸੀਪਲ ਗੁਰਮੇਲ ਸਿੰਘ ਮਾਖਾ ਦੀ ਅਗਵਾਈ ਹੇਠ ਪੋਸਟਰ ਮੇਕਿੰਗ ਅਤੇ ਸਲੋਗਨ ਲੇਖਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਆਈ.ਟੀ.ਆਈ. ਦੀਆਂ ਵੱਖ ਵੱਖ ਟਰੇਡਾਂ ਦੇ 27 ਸਿਖਿਆਰਥੀਆਂ ਨੇ ਆਪਣੀ ਕਲਾ ਦਾ […]

Continue Reading

ਆਧੁਨਿਕ ਤਕਨੀਕਾਂ ਨਾਲ ਜੁੜ ਕੇ ਖੇਤੀ ਦਾ ਕਿੱਤਾ ਕਰਨ ਵਾਲੇ ਕਿਸਾਨ ਦੂਜੇ ਕਿਸਾਨਾਂ ਲਈ ਬਣਨ ਰਾਹ ਦਸੇਰਾ-ਡਿਪਟੀ ਕਮਿਸ਼ਨਰ

ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨਾਸਾੜਨ ਲਈ ਕਰ ਰਹੇ ਨੇ ਪ੍ਰੇਰਿਤ ਸੰਜੀਵ ਜਿੰਦਲ  ਮਾਨਸਾ, 22 ਨਵੰਬਰ 2023 :ਖੇਤਾਂ ਵਿਚ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨ ਅਤੇ ਜਿਹੜੇ ਖੇਤਾਂ ਵਿਚ ਵਾਢੀ ਉਪਰੰਤ ਪਰਾਲ ਪਿਆ ਹੈ ਉਨ੍ਹਾਂ ਕਿਸਾਨਾਂ ਨਾਲ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਪਰਾਲੀ ਨੂੰ […]

Continue Reading

NIA ਵੱਲੋਂ ਪੰਜਾਬ ‘ਚ ਖਾਲਿਸਤਾਨ ਸਮਰਥਕਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 22 ਨਵੰਬਰ 2023  : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ‘ਚ 15 ਥਾਵਾਂ ‘ਤੇ ਛਾਪੇਮਾਰੀ ਕੀਤੀ। NIA ਦੀ ਛਾਪੇਮਾਰੀ ਨੂੰ ਖਾਲਿਸਤਾਨੀ ਸਮਰਥਕਾਂ ਵੱਲੋਂ ਸਾਨਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ‘ਤੇ ਕੀਤੇ ਗਏ ਹਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਹ ਛਾਪੇਮਾਰੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ […]

Continue Reading

ਮਿਸ਼ਨ ਇੰਦਰਧਨੁਸ਼ ਅਧੀਨ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਕੀਤਾ ਜਾ ਰਿਹੈ ਟੀਕਾਕਰਨ- ਡਾ.ਰਣਜੀਤ ਸਿੰਘ ਰਾਏ

ਗਰਭਵਤੀ ਔਰਤਾਂ ਨੂੰ ਸਮੇਂ ਸਿਰ ਆਪਣੀ ਜਾਂਚ ਕਰਵਾਉਣ ਸੰਜੀਵ ਜਿੰਦਲ  ਮਾਨਸਾ, 21 ਨਵੰਬਰ 2023  :ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ ਦੌਰਾਨ ਗਰਭਵਤੀ ਔਰਤਾਂ ਦੀ ਜਾਂਚ, ਗਰਭਵਤੀ ਔਰਤਾਂ ਅਤੇ […]

Continue Reading

ਕਿਸਾਨਾਂ ਨੂੰ ਝੋਨੇ ਦੀ ਖਰੀਦ ਕੀਤੀ ਫਸਲ ਬਦਲੇ 1642 ਕਰੋੜ ਰੁਪਏਤੋਂ ਵਧੇਰੇ ਦੀ ਅਦਾਇਗੀ

ਜ਼ਿਲ੍ਹੇ ਦੀਆਂ ਮੰਡੀਆਂ ’ਚ 809686 ਮੀਟਰਕ ਟਨ ਝੋਨੇ ਦੀ ਹੋਈ ਆਮਦ ਸੰਜੀਵ ਜਿੰਦਲ  ਮਾਨਸਾ, 21 ਨਵੰਬਰ 2023  :ਕਿਸਾਨਾਂ ਵੱਲੋਂ ਆਪਣੀ ਮਿਹਨਤ ਨਾਲ ਤਿਆਰ ਕੀਤੀ ਗਈ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਝੋਨੇ ਦੀ ਫਸਲ ਦੀ ਖਰੀਦੋ-ਫਰੋਖ਼ਤ ਦਾ ਕੰਮ ਜ਼ਿਲ੍ਹੇ ਦੀਆਂ 117 ਮੰਡੀਆਂ ਵਿੱਚ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ […]

Continue Reading