Category: ਪੰਜਾਬ
-

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਸੰਜੀਵ ਜਿੰਦਲ ਮਾਨਸਾ, 7 ਅਗਸਤ 2023 :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਿਸ਼ੀਪਾਲ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ…
-

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇ ਪੂਰਨ ਤੌਰ ’ਤੇ ਪਾਬੰਦੀ
ਸੰਜੀਵ ਜਿੰਦਲ ਮਾਨਸਾ, 7 ਅਗਸਤ 2023 : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਿਸ਼ੀ ਪਾਲ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ…
-

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਸੰਜੀਵ ਜਿੰਦਲ ਮਾਨਸਾ, 7 ਅਗਸਤ 2023 : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਿਸ਼ੀਪਾਲ ਸਿੰਘ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ…
-

ਨਗਰ ਕੌਂਸਲ ਸਫਾਈ ਕਰਮਚਾਰੀ ਯੂਨੀਅਨ ਦੀ ਹੜਤਾਲ ਖਤਮ
ਵਿਧਾਇਕ ਵਿਜੈ ਸਿੰਗਲਾ ਨੇ ਮੀਟਿੰਗ ਕਰਕੇ ਚੁਕਵਾਇਆ ਧਰਨਾ ਸੰਜੀਵ ਜਿੰਦਲ ਮਾਨਸਾ, 7 ਅਗਸਤ 2023 :ਸਫ਼ਾਈ ਸੇਵਕ ਯੂਨੀਅਨ ਪੰਜਾਬ ਬ੍ਰਾਂਚ ਜਿਲ੍ਹਾ ਮਾਨਸਾ ਰਾਹੀਂ ਪ੍ਰਧਾਨ ਪ੍ਰਵੀਨ ਕੁਮਾਰ, ਸਕੱਤਰ ਮਨੋਜ ਕੁਮਾਰ, ਸ਼੍ਰੀ ਸੰਜੀਵ ਕੁਮਾਰ ਰੱਤੀ ਸੁੱਬਾ ਮੀਤ ਪ੍ਰਧਾਨ ਪੰਜਾਬ ਤੇ ਮੁਕੇਸ਼ ਕੁਮਾਰ ਮੇਟ ਅਤੇ ਐਮ.ਸੀ. ਪਰਵੀਨ ਟੋਨੀ ਦੀ ਹਾਜਰੀ ਵਿੱਚ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕੌਂਸਲਰਾਂ ਤੇ…
-

ਮਾਨਸਾ ਸਟੇਸ਼ਨ ਤੇ ਰੁਕਣਾ ਸ਼ੁਰੂ ਹੋਈ ਸੁਪਰਫਾਸਟ ਬਠਿੰਡਾ ਦਿੱਲੀ ਐਕਸਪ੍ਰੈਸ
ਜਗਦੀਪ ਸਿੰਘ ਨਕੱਈ ਅਤੇ ਸ਼ਹਿਰੀਆਂ ਨੇ ਕੀਤਾ ਭਰਵਾਂ ਸਵਾਗਤ, ਬੰਦ ਗੱਡੀਆਂ ਵੀ ਛੇਤੀ ਸ਼ੁਰੂ ਕਰਵਾਵਾਂਗੇ : ਨਕੱਈ ਸੰਜੀਵ ਜਿੰਦਲ ਮਾਨਸਾ, 7 ਅਗਸਤ 2023 : ਅੱਜ ਤੋਂ ਸੁਪਰਫਾਸਟ ਬਠਿੰਡਾ ਦਿੱਲੀ ਐਕਸਪ੍ਰੈਸ ਦਾ ਮਾਨਸਾ ਸਟੇਸ਼ਨ ਤੇ ਰੁਕਣਾ ਸ਼ੁਰੂ ਹੋ ਗਿਆ ਹੈ।ਪਹਿਲਾਂ ਇਹ ਸੁਪਰਫਾਸਟ ਐਕਸਪ੍ਰੈਸ ਦਿੱਲੀ ਤੋਂ ਚੱਲ ਕੇ ਜਾਖਲ ਹੁੰਦੀ ਹੋਈ ਸਿੱਧਾ ਬਠਿੰਡਾ ਜਾ ਕੇ ਰੁਕਦੀ ਸੀ।…
-

ਮਾਨਸਾ ਦੀਆਂ NOC ਜਾਰੀ ਕਰਨ ਸਬੰਧੀ ਮਸਲਾ ਸੁਲਝਣ ਦੀ ਉਮੀਦ : ਵਾਇਸ ਆਫ ਮਾਨਸਾ
ਸੰਜੀਵ ਜਿੰਦਲ ਮਾਨਸਾ, 7 ਅਗਸਤ 2023 : ਮਾਨਸਾ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿੱਜੀ ਰੂਪ ਵਿਚ ਮਿਲ ਕੇ ਸ਼ਹਿਰ ਦੀਆਂ ਸਮੱਸਿਆਵਾਂ ਸਮੇਤ ਕਾਫੀ ਸਮੇਂ ਤੋਂ NOCs ਨਾ ਜਾਰੀ ਕੀਤੇ ਜਾਣ ਕਰਕੇ ਪਲਾਟਾਂ ਅਤੇ ਜ਼ਮੀਨਾਂ ਦੀ ਖਰੀਦ ਵੇਚ ਰੁਕੇ ਰਹਿਣ ਦੀ ਸਮੱਸਿਆ ਦੇ ਜਲਦੀ ਹੱਲ ਕਰਵਾਉਣ ਦੀ ਮੰਗ ੳਠਾਉਣ ਵਾਲੀ ਸਮਾਜਿਕ ਸੰਸਥਾ…
-

ਹੜ੍ਹਾਂ ਕਾਰਨ ਨੁਕਸਾਨੇ ਘਰਾਂ ਦਾ ਦਿੱਤਾ ਜਾਵੇਗਾ ਯੋਗ ਮੁਆਵਜ਼ਾ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਅਤੇ ਐਸ ਡੀ ਐਮ ਨੇ ਵੱਖ ਵੱਖ ਪਿੰਡਾਂ ਵਿਚ ਹੜ੍ਹਾਂ ਕਾਰਨ ਨੁਕਸਾਨੇ ਘਰਾਂ ਦਾ ਜਾਇਜ਼ਾ ਲਿਆ ਸੰਜੀਵ ਜਿੰਦਲ ਸਰਦੂਲਗੜ੍ਹ /ਮਾਨਸਾ, 5 ਅਗਸਤ 2023 : ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਐਸ ਡੀ ਐਮ ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਵੱਲੋਂ ਸਰਦੂਲਗੜ੍ਹ ਦੇ ਰਵਿੰਦਰ ਨਗਰ ਸਮੇਤ ਪਿੰਡ ਸਾਧੂਵਾਲਾ ਅਤੇ ਫੂਸਮੰਡੀ ਵਿਖੇ ਹੜ੍ਹਾਂ ਨਾਲ ਨੁਕਸਾਨੇ ਘਰਾਂ ਦਾ…
-

ਲਾਵਾਰਸ ਪਸ਼ੂ ਨਾਲ ਟਕਰਾਈ ਕਾਰ, ਇਕ ਵਿਅਕਤੀ ਦੀ ਮੌਤ, 3 ਜਖ਼ਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਰਨਾਲਾ: ਬਰਨਾਲਾ ਸ਼ਹਿਰ ਵਿਚ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ 3 ਹੋਰ ਨੌਜਵਾਨ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ…
-

ਮਾਨਸਾ : ਖੂਹ, ਬੋਰ ਪੁੱਟਣ ਜਾਂ ਮੁਰੰਮਤ ਲਈ ਵਿਸ਼ੇਸ਼ ਸ਼ਰਤਾਂ ਜਾਰੀ
ਸੰਜੀਵ ਜਿੰਦਲ ਮਾਨਸਾ, 4 ਅਗਸਤ 2023 :ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਰਿਸ਼ੀ ਪਾਲ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਸ਼ਰਤਾਂ ਮੁਤਾਬਕ ਖੂਹ, ਬੋਰ…
-

ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ ਵਰਤਣ ਜਾਂ ਵੇਚਣ ’ਤੇ ਪਾਬੰਦੀ
ਸੰਜੀਵ ਜਿੰਦਲ ਮਾਨਸਾ, 4 ਅਗਸਤ 2023 :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਿਸ਼ੀ ਪਾਲ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨਾ, ਟਰਾਂਸਪੋਰਟੇਸ਼ਨ ਕਰਨਾ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ…
About the Author

AF themes
(555) 012-34567, author@email.com
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.
Search
Latest News
You May Have Missed










