ਕਿਸਾਨਾਂ ਨੂੰ 668 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਅਦਾਇਗੀ : DC

2 ਲੱਖ 2 ਹਜ਼ਾਰ 612 ਮੀਟਰਕ ਟਨ ਝੋਨੇ ਦੀ ਕੀਤੀ ਲਿਫ਼ਟਿੰਗ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਸੰਜੀਵ ਜਿੰਦਲ ਮਾਨਸਾ, 4 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫਸਲ ਦੀ ਖਰੀਦ ਦਾ ਕੰਮ ਬਹੁਤ ਹੀ ਸੁਚੱਜੇ ਅਤੇ ਨਿਰਵਿਘਨ ਢੰਗ […]

Continue Reading

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਸੰਜੀਵ ਜਿੰਦਲ ‘ਮਾਨਸਾ,25 ਅਕਤੂਬਰ : ਸਿਹਤ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ ਅਨੁਸਾਰ ਐਂਟੀ ਡੇਂਗੂ ਕੰਪੇਨ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਤਹਿਤ ਸ਼ੁਕਰਵਾਰ ਨੂੰ ਸਿਹਤ ਕਰਮਚਾਰੀ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਗਤੀਵਿਧੀਆਂ ਕਰਦੇ ਹਨ। ਇਸ ਸ਼ੁੱਕਰਵਾਰ ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਦੇ ਹੁਕਮਾਂ ਤਹਿਤ, ਸ੍ਰੀ […]

Continue Reading

ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ : DC

ਸੰਜੀਵ ਜਿੰਦਲ ਮਾਨਸਾ, 25 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ […]

Continue Reading

ਚੋਣਾਂ ਤੋਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਬਾਹਰ, ਨਹੀਂ ਲੜੇਗਾ ਜਿਮਨੀ ਚੋਣ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਆਪਣੇ ਉਮੀਦਵਾਰ ਨਹੀਂ ਉਤਾਰੇਗਾ। ਅਕਾਲੀ ਦਲ ਨੇ ਉਪ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਵੀਰਵਾਰ ਨੂੰ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਸਬੰਧੀ […]

Continue Reading

ਪੰਜਾਬ ਜਿਮਨੀ ਚੋਣਾਂ ਲਈ ਕਾਂਗਰਸ ਨੇ ਕੀਤਾ ਉਮੀਦਵਾਰਾਂ ਦਾ ਐਲਾਨ, ਅੰਮ੍ਰਿਤਾ ਵੜਿੰਗ ਨੂੰ ਵੀ ਮਿਲੀ ਟਿਕਟ

ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਤੋਂ ਬਾਅਦ ਹੁਣ ਕਾਂਗਰਸ ਨੇ ਚਾਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ‘ਚ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਚੱਬੇਵਾਲ ਤੋਂ ਰਣਜੀਤ ਕੁਮਾਰ, ਬਰਨਾਲਾ ਸੀਟ ਤੋਂ ਕੁਲਦੀਪ ਸਿੰਘ ਢਿੱਲੋਂ ਤੇ ਗਿੱਦੜਬਾਹਾ ਸੀਟ ਤੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ […]

Continue Reading

ਮੱਛੀਆਂ ਫੜ੍ਹਨ ਲਈ ਬੋਲੀ 25 ਅਕਤੂਬਰ ਨੂੰ

ਸੋਧ ਉਪਰੰਤ ਬੋਲੀ ਦੀ ਰਕਮ 43,202/- ਰੁਪਏ ਕੀਤੀ ਨਿਰਧਾਰਿਤ ਸੰਜੀਵ ਜਿੰਦਲ ਮਾਨਸਾ, 21 ਅਕਤੂਬਰ : ਉਪ ਮੰਡਲ ਅਫ਼ਸਰ ਝੁਨੀਰ ਸ੍ਰੀ ਸਤਵਿੰਦਰ ਸਿੰਘ ਨੇ ਦੱਸਿਆ ਨਹਿਰ ਉਪ ਮੰਡਲ ਝੁਨੀਰ ਅਧੀਨ ਪੈਂਦੀਆਂ ਨਹਿਰਾਂ ਭਾਖੜਾ ਮੇਨ ਬਰਾਂਚ ਦੀ ਬੁਰਜੀ 76250 ਤੋਂ 82375, 104856 ਤੋਂ 106670, 115740 ਤੋਂ 120134, 167114 ਤੋਂ 168326, 169813 ਤੋਂ 239190, 252500 ਤੋਂ 269500 ਅਤੇ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਛੋਟੇ ਪਟਾਖ਼ਿਆਂ ਨੂੰ ਵੇਚਣ ਲਈ ਥਾਵਾਂ ਕੀਤੀਆਂ ਨਿਰਧਾਰਿਤ

ਸੰਜੀਵ ਜਿੰਦਲ  ਮਾਨਸਾ, 21 ਅਕਤੂਬਰ 2024 : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਆਮ ਬਾਜ਼ਾਰਾਂ ਵਿੱਚ ਕਿਸੇ ਕਿਸਮ ਦੇ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਅਣ-ਅਧਿਕਾਰਤ ਤੌਰ ’ਤੇ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪਾਬੰਦੀ ਦੇ […]

Continue Reading

ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਮਨਾਇਆ ਵਿਸ਼ਵ ਆਇਓਡੀਨ ਦਿਵਸ : ਸਿਵਲ ਸਰਜਨ

ਗਿੱਲੜ ਰੋਗ ਤੋਂ ਬਚਣ ਲਈ ਆਇਓਡੀਨ ਭਰਪੂਰ ਨਮਕ ਦੀਵਰਤੋਂ ਕਰਨੀ ਚਾਹੀਦੀ ਹੈ ਸੰਜੀਵ ਜਿੰਦਲ  ਮਾਨਸਾ,  21 ਅਕਤੂਬਰ  2024 : ਸਿਵਲ ਸਰਜਨ ਡਾ. ਹਰਦੇਵ ਸਿੰਘ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਆਇਉਡੀਨ ਡੈਫੀਸੈਂਸੀ ਡਿਸਆਰਡਰ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਵਿਸ਼ਵ ਆਇਓਡੀਨ ਦਿਵਸ ਮਨਾਇਆ ਗਿਆ। ਇਸੇ ਲੜੀ ਤਹਿਤ ਜੱਚਾ-ਬੱਚਾ ਹਸਪਤਾਲ ਮਾਨਸਾ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ […]

Continue Reading

ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ ਮਾਰਸ ਸਾਇੰਸ ਪ੍ਰਦਰਸ਼ਨੀ – ਡਿਪਟੀ ਕਮਿਸ਼ਨਰ

22 ਤੋਂ 24 ਅਕਤੂਬਰ ਤੱਕ ਹੋਣ ਵਾਲੀ ਮਾਰਸ ਸਾਇੰਸ ਪ੍ਰਦਰਸ਼ਨੀ ਦਾ ਲਾਹਾ ਲੈਣ ਜ਼ਿਲ੍ਹਾ ਵਾਸੀ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਵੱਲੋਂ ਲੈਕਚਰ ਦੇ ਕੇ ਕੀਤਾ ਜਾਵੇਗਾ ਬੱਚਿਆਂ ਦੇ ਗਿਆਨ ਵਿੱਚ ਵਾਧਾ ਸੰਜੀਵ ਜਿੰਦਲ ਮਾਨਸਾ, 21 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ,ਨੇ 22 ਤੋਂ 24 ਅਕਤੂਬਰ 2024 ਤੱਕ ਸੇਂਟ ਜੇਵੀਅਰ ਸਕੂਲ ਮਾਨਸਾ ਵਿਖੇ ਕਰਵਾਈ ਜਾ ਰਹੀ […]

Continue Reading

ਪੁਲਿਸ ਪੈਨਸ਼ਨਰ ਐਸੋਸੀਏਸ਼ਨ ਮਾਨਸਾ ਵੱਲੋਂ ਪੈਨਸ਼ਨਰ ਦਫਤਰ ਵਿਖੇ ਸ਼ਹੀਦੀ ਦਿਵਸ ਮਨਾਇਆ ਗਿਆ 

ਸੰਜੀਵ ਜਿੰਦਲ  ਮਾਨਸਾ, 21 ਅਕਤੂਬਰ 2024 : ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਮਾਨਸਾ ਵੱਲੋਂ ਦੇਸ਼ ਦੀਆ ਪੁਲਿਸ/ਫੋਰਸਾਂ ਦੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਿਆ ਅੱਜ ਪੈਨਸ਼ਨਰ ਦਫਤਰ ਵਿਖੇ ਸ਼ਹੀਦੀ ਦਿਵਸ ਮਨਾਇਆ ਗਿਆ।  ਇਸ ਮੌਕੇ ਸੰਸਥਾ ਦੇ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਨੇ ਦੱਸਿਆ ਕਿ ਦੇਸ਼ ਦੀ ਏਕਤਾ, ਅਖੰਡਤਾ ਤੇ ਅਮਨ-ਸ਼ਾਤੀ ਬਣਾਏ ਰੱਖਣ ਲਈ ਦੇਸ਼ ਦੀਆਂ  ਪੁਲਿਸ/ਫੋਰਸਾਂ ਦੇ […]

Continue Reading