ਮਾਨਸਾ ਸਮੇਤ ਪੰਜਾਬ ‘ਚ ਇੰਨ੍ਹਾਂ 4 ਜ਼ਿਲ੍ਹਿਆਂ ਦੇ 8 ਪਿੰਡਾਂ ‘ਚ ਦੁਬਾਰਾਂ ਹੋਣਗੀਆਂ ਪੰਚਾਇਤੀ ਚੋਣਾਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਬੀਤੇ ਕੱਲ੍ਹ 15 ਅਕਤੂਬਰ ਨੂੰ ਪੰਜਾਬ ‘ਚ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਬੇਨਿਯਮੀਆਂ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿਚ ਪੰਚਾਇਤੀ ਚੋਣਾਂ ਦੁਬਾਰਾ ਕਰਵਾਉਣ ਦਾ ਫੈਸਲਾ […]
Continue Reading