ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ ਜਾਂ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ : ਡਿਪਟੀ ਕਮਿਸ਼ਨਰ

ਕਮਿਸ਼ਨ ਦੀ ਵੈਬਸਾਈਟ sec.punjab.gov.in ’ਤੇ  ਕੀਤੇ ਜਾ ਸਕਦੇ ਹਨ ਫਾਰਮ ਡਾਉਨਲੋਡ ਸੰਜੀਵ ਜਿੰਦਲ ਮਾਨਸਾ, 19 ਅਗਸਤ 2024 : ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ’ਤੇ ਮਿਤੀ 07 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ […]

Continue Reading

ਮਾਨਸਾ ‘ਚ ਨੌਜਵਾਨ ਦਾ ਕਤਲ,  ਮਾਰੇ 7 ਰਾਊਂਡ ਫਾਇਰ ਹੋਈ ਮੌਕੇ ‘ਤੇ ਹੀ ਮੌਤ 

ਸੰਜੀਵ ਜਿੰਦਲ  ਮਾਨਸਾ, 18 ਅਗਸਤ 2024 : ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿੱਚ  ਅੱਜ ਸਵੇਰੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਾਨਸਾ ਦੇ ਪਿੰਡ ਕੋਟਲੀ ਕਲਾਂ ‘ਚ ਬੱਸ ਸਟੈਂਡ ‘ਤੇ ਬੈਠੇ ਨੌਜਵਾਨ ‘ਤੇ ਦੋ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਮੁਲਜ਼ਮਾਂ ਨੇ ਨੌਜਵਾਨ ’ਤੇ ਸੱਤ ਗੋਲੀਆਂ ਚਲਾਈਆਂ, ਜੋ ਉਸ ਦੇ ਮੋਢੇ, ਸਿਰ […]

Continue Reading

ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ  ਦੀ ਧਮਕੀ : ਦੋਸ਼ੀ ਗ੍ਰਿਫਤਾਰ, 2 ਦੀ ਭਾਲ ਜਾਰੀ

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਅੰਮ੍ਰਿਤਸਰ ਏਅਰਪੋਰਟ ਨੂੰ ਦਿੱਤੀ ਗਈ ਸੀ ਬਿਊਰੋ, ਪ੍ਰਾਈਮ ਪੋਸਟ ਪੰਜਾਬ  ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਨੀਵਾਰ ਨੂੰ ਬੰਬ ਦੀ ਧਮਕੀ ਮਿਲੀ ਹੈ। ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕਰ ਲਈ ਹੈ, ਜਦਕਿ […]

Continue Reading

ਰੱਖੜੀ ਵਾਲੇ ਦਿਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਸਵੇਰੇ 11 ਵਜੇ ਖੁੱਲ੍ਹਣਗੇ

ਸੰਜੀਵ ਜਿੰਦਲ ਮਾਨਸਾ, 17 ਅਗਸਤ 2024 : ਜ਼ਿਲ੍ਹਾ ਮੈਨੇਜ਼ਰ ਸੇਵਾ ਕੇਂਦਰ ਰਮਨਦੀਪ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ 19 ਅਗਸਤ 2024 ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਤੋਂ ਸ਼ਾਮ […]

Continue Reading

ਅਜ਼ਾਦੀ ਦਿਵਸ ਸਮਾਰੋਹ ਤੇ ਸਿਹਤ ਵਿਭਾਗ ਦੀ ਝਾਕੀ ਦੇ ਅੱਗੇ ਖ਼ੁਦ ਤਖ਼ਤੀ ਫ਼ੜ ਕੇ ਤੁਰੇ ਸਿਵਲ ਸਰਜਨ ਮਾਨਸਾ 

“ਟੀਮ ਦਾ ਨੇਤਾ ਜਾਂ ਮੁੱਖ ਅਫ਼ਸਰ ਹੋਣ ਦਾ ਮਤਲਬ ਸਿਰਫ਼ ਆਦੇਸ਼ ਦੇਣਾ ਨਹੀਂ ਹੈ, ਮੈਨੂੰ ਇਸ ਤੋਂ ਵੱਧ ਖੁਸ਼ੀ ਇਸ ਗੱਲ ਵਿੱਚ ਮਿਲਦੀ ਹੈ ਕਿ ਮੈਂ ਖੁਦ ਮੂਹਰੇ ਲੱਗ ਕੇ ਕੰਮ ਕਰਾਂ।”- ਡਾ. ਰਣਜੀਤ ਸਿੰਘ ਰਾਏ  ਸੰਜੀਵ ਜਿੰਦਲ  ਮਾਨਸਾ, 17 ਅਗਸਤ 2024 : ਜੇਕਰ ਸੰਸਥਾ ਦਾ ਮੁਖੀ ਖੁਦ ਅੱਗੇ ਲੱਗ ਕੇ ਕੰਮ ਕਰਦਾ ਹੈ ਤਾਂ […]

Continue Reading

ਪੰਜਾਬ ‘ਚ ਸਹਿਕਾਰੀ ਸਭਾ ਦੇ ਕਰਮਚਾਰੀ 58 ਨਹੀਂ 60 ਸਾਲ ‘ਚ ਰਿਟਾਇਰ ਹੋਣਗੇ, ਸਰਕਾਰ ਦਾ ਫੈਸਲਾ ਰੱਦ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਦਿੰਦਿਆਂ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਦੇ ਹੁਕਮਾਂ ਨੂੰ ਅਯੋਗ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਮਜ਼ਦੂਰਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਇਸ ਲਈ ਵਿਧਾਨਕ ਪ੍ਰਵਾਨਗੀ ਲਾਜ਼ਮੀ […]

Continue Reading

ਮੈਡੀਕਲ ਕਾਲਜ਼ ਵਿੱਚ ਬਲਤਾਕਾਰ-ਕਤਲ ਦਾ ਮਾਮਲਾ : ਸਿਵਲ ਹਸਪਤਾਲ ਮਾਨਸਾ ਵਿਖੇ ਮੈਡੀਕਲ ਸਟਾਫ ਵੱਲੋਂ ਜਬਰਦਸਤ ਧਰਨਾ

ਜਿਲ੍ਹੇ ਭਰ ਵਿੱਚ ਓ.ਪੀ.ਡੀ ਸੇਵਾਵਾਂ ਮੁਕੰਮਲ ਬੰਦ ਸੰਜੀਵ ਜਿੰਦਲ ਮਾਨਸਾ, 16 ਅਗਸਤ 2024 : ਕਲਕੱਤਾ ਦੇ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਤੋਂ ਬਾਅਦ ਕੀਤੇ ਕਤਲ ਦੇ ਰੋਸ ਪੂਰੇ ਪੰਜਾਬ ਭਰ ਵਿੱਚ ਫੈਲ ਰਿਹਾ ਹੈ। ਇਸੇ ਕੜੀ ਤਹਿਤ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇੇ ਸਿਵਲ ਹਸਪਤਾਲ ਮਾਨਸਾ ਸਮੇਤ ਪੂਰੇ ਜਿਲ੍ਹੇ ਭਰ ਵੱਲੋਂ ਓ.ਪੀ.ਡੀ ਸੇਵਾਵਾਂ […]

Continue Reading

ਸ਼੍ਰੀ ਸੁਭਾਸ਼ ਡਰਾਮਾਟਿਕ ਕਲੱਬ ਮਾਨਸਾ ਦੀ ਇਮਾਰਤ ਤੇ ਲਹਿਰਾਇਆ ਕੌਮੀ ਝੰਡਾ

ਦੇਸ਼ ਦੇ ਸੈਨਿਕਾਂ, ਸ਼ੂਰਵੀਰਾਂ ਅਤੇ ਬਹਾਦਰ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਂਹ ਲੈ ਰਹੇ ਹਾਂ : ਅਸ਼ੋਕ ਗਰਗ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ : ਪ੍ਰਵੀਨ ਗੋਇਲ ਸੰਜੀਵ ਜਿੰਦਲ ਮਾਨਸਾ 16 ਅਗਸਤ 2024 : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 78ਵੇਂ ਆ਼ਜਾਦੀ ਦਿਹਾੜੇ ਮੌਕੇ […]

Continue Reading

ਮਾਨਸਾ : ਜ਼ਿਲ੍ਹੇ ’ਚ 14 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਸੰਜੀਵ ਜਿੰਦਲ ਮਾਨਸਾ, 16 ਅਗਸਤ 2024 : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ। ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ […]

Continue Reading

ਸਰਦੂਲਗੜ੍ਹ ਵਿਖੇ SDM ਨਿਤੇਸ਼ ਜੈਨ ਨੇ ਲਹਿਰਾਇਆ ਕੌਮੀ ਝੰਡਾ

ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੂਰਬੀਰਾਂ ਨੂੰ ਕੀਤਾ ਸਿਜ਼ਦਾ ਸੰਜੀਵ ਜਿੰਦਲ ਮਾਨਸਾ, 16 ਅਗਸਤ: ਸੁਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰ ’ਤੇ ਸਰਦੂਲਗੜ੍ਹ ਦੇ ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਐਸ.ਡੀ.ਐਮ ਨਿਤੇਸ਼ ਜੈਨ, ਆਈ.ਏ.ਐਸ. ਨੇ ਕੌਮੀ  ਝੰਡਾ ਲਹਿਰਾਇਆ ਅਤੇ ਮਾਰਚ ਪਾਸਟ  ਤੋਂ ਸਲਾਮੀ ਲਈ। ਉਨ੍ਹਾਂ ਨਾਲ ਵਿਸ਼ੇਸ਼ ਤੌਰ […]

Continue Reading