78ਵੇਂ ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਜਲੰਧਰ ਵਿਖੇ ਲਹਿਰਾਇਆ ਤਿਰੰਗਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ 78ਵੇਂ ਆਜ਼ਾਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਅਜ਼ਾਦੀ ਲਈ ਸਾਡੇ ਹੀਰੇ ਲੁਟਾਏ ਹਨ। ਉਨ੍ਹਾਂ ਦੱਸਿਆ ਕਿ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ […]
Continue Reading