ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 2024 ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਸੰਬੰਧੀ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਜ਼ਿਲ੍ਹਾ ਚੋਣ ਅਫ਼ਸਰ

ਨਵੀਂ ਵੋਟ ਬਣਾਉਣ, ਕਟਵਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖਾਸਤਾਂ ਸੰਜੀਵ ਜਿੰਦਲ ਮਾਨਸਾ, 13 ਅਗਸਤ 2024: ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ 01 ਜਨਵਰੀ 2023 ਦੇ ਆਧਾਰ ’ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਸੰਬੰਧੀ ਸਮੂਹ […]

Continue Reading

ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਲਹਿਰਾਉਣਗੇ ਕੌਮੀ ਝੰਡਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ 15 ਅਗਸਤ ਮੌਕੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਸੁਤੰਤਰਤਾ ਦਿਹਾੜੇ ਸਬੰਧੀ ਫੁੱਲ ਡਰੈੱਸ ਰਿਹਰਸਲ ਹੋਈ ਸੰਜੀਵ ਜਿੰਦਲ ਮਾਨਸਾ, 13 ਅਗਸਤ 2024 : ਆਜ਼ਾਦੀ ਦੀ 77ਵੀਂ ਵਰ੍ਹੇਗੰਢ ਮੌਕੇ 15 ਅਗਸਤ 2024 ਨੂੰ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ […]

Continue Reading

ਅਦਾਲਤ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨ ਲਈ ਜੁਡੀਸ਼ੀਅਲ ਹਿਰਾਸਤ ‘ਚ ਭੇਜਿਆ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਖੁਰਾਕ ਸਪਲਾਈ ਵਿਭਾਗ ਪੰਜਾਬ ਦੇ ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 14 ਦਿਨਾ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਹੈ।  ਰਿਮਾਂਡ ਖ਼ਤਮ ਹੋਣ ਉਪਰੰਤ ਅੱਜ  ਸੋਮਵਾਰ ਨੂੰ ਈਡੀ ਦੀ ਟੀਮ ਵਁਲੋਂ ਭਾਰਤ ਭੂਸ਼ਣ ਆਸ਼ੂ ਨੂੰ ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ […]

Continue Reading

ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਪੰਚਾਇਤੀ ਰਾਜ ਕਾਨੂੰਨ ‘ਚ ਕਰੇਗੀ ਸੋਧ : ਸਤੰਬਰ ਦੇ ਆਖਰੀ ਹਫ਼ਤੇ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾ ਸਰਕਾਰ ਪੰਚਾਇਤੀ ਰਾਜ ਕਾਨੂੰਨ ਵਿੱਚ ਸੋਧ ਕਰਨ ਦੀ ਤਿਆਰੀ ਵਿੱਚ ਲੱਗ ਰਹੀ ਹੈ। ਉਮੀਦਵਾਰ ਪਾਰਟੀ ਚੋਣ ਨਿਸ਼ਾਨ ਉਤੇ ਚੋਣ ਨਹੀਂ ਲੜ ਸਕਣਗੇ। ਕਾਨੂੰਨ ਵਿੱਚ ਸੋਧ ਕਰਨ ਨੂੰ ਲੈਕੇ ਫਾਈਲ ਪ੍ਰੋਸੇਸ ਸ਼ੁਰੂ ਕਰ ਦਿੱਤਾ ਗਿਆ ਅਤੇ ਫਾਈਲ ਸੀਐਮ ਕੋਲ ਪਹੁੰਚ ਚੁੱਕੀ ਹੈ। ਆਉਣ ਵਾਲੀ ਕੈਬਨਿਟ ਵਿੱਚ […]

Continue Reading

ਗੰਦਗੀ ਦੇ ਡੰਪ ਨੂੰ ਲੈ ਕੇ ਲੋਕਾਂ ਕੀਤੀ ਪ੍ਰਸ਼ਾਸਨ ਖਿਲਾਫ ਨਾਅਰੇਬਾਜੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ / ਦਵਿੰਦਰ ਕੋਹਲੀ ਬੁਢਲਾਡਾ, 9 ਅਗਸਤ 2024 : ਸਥਾਨਕ ਸ਼ਹਿਰ ਦੇ ਵਾਰਡ ਨੰਬਰ 16 ਅਤੇ 18 ਵਿੱਚ ਲੱਗੇ ਗੰਦਗੀ ਦੇ ਡੰਪ ਨੂੰ ਲੈ ਕੇ ਉਥੋਂ ਦੇ ਵਸਨੀਕਾਂ ਵੱਲੋਂ ਅੱਜ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ।  ਮੁਹੱਲਾ ਵਾਸੀ ਗੁਰਦੁਆਰਾ ਸਾਹਿਬ ਰਾਮਗੜੀਆ ਦੇ ਪ੍ਰਧਾਨ ਗੁਰਚਰਨ ਸਿੰਘ ਚੰਨੀ,ਗੁਰਨਾਮ ਸਿੰਘ ਕੋਹਲੀ,ਬਲਵੀਰ ਸਿੰਘ ਪ੍ਰਧਾਨ, ਗੁਰਚਰਨ ਸਿੰਘ ਸੱਗੂ,ਸਵਰਨ ਸਿੰਘ ਨੇ […]

Continue Reading

ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ

ਕੁਝ ਹੀ ਦੇਰ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, 17 ਮਹੀਨਿਆਂ ਬਾਅਦ ਹੋ ਰਹੀ ਰਿਹਾਈ ਬਿਊਰੋ, ਪ੍ਰਾਈਮ ਪੋਸਟ ਪੰਜਾਬ  ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼ਾਮ ਤੱਕ ਜੇਲ੍ਹ ਤੋਂ ਬਾਹਰ ਆ ਜਾਣਗੇ। ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ […]

Continue Reading

‘ ਵਾਇਸ ਆਫ ਮਾਨਸਾ ‘ ਦਾ ਵਫਦ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਨੂੰ ਮਿਲਿਆ 

‘ ਸੰਜੀਵ ਜਿੰਦਲ  ਮਾਨਸਾ, 9 ਅਗਸਤ 2024 : ‘ ਵਾਇਸ ਆਫ ਮਾਨਸਾ’ ਵਲੋਂ ਸ਼ਹਿਰ ਵਿਚਲੀ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾਣ ਵਾਲੇ 44 ਕਰੋੜ ਰੁਪਏ ਲਈ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਉਹਨਾ ਦਾ ਧੰਨਵਾਦ ਕੀਤਾ।  ਸੰਸਥਾ ਦੇ ਪ੍ਰਧਾਨ ਡਾ ਜਨਕ ਰਾਜ ਅਤੇ ਮਾਨਸਾ ਨਗਰ […]

Continue Reading

ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

ਸੰਜੀਵ ਜਿੰਦਲ ਮਾਨਸਾ, 9 ਅਗਸਤ 2024 : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸੀ […]

Continue Reading

ਹਰ ਸ਼ੁਕਰਵਾਰ ‘ਡੇਂਗੂ ਤੇ ਵਾਰ’ ਤਹਿਤ ਜਾਗਰੂਕਤਾ ਗਤੀਵਿਧੀਆਂ ਕਰ ਰਿਹਾ ਹੈ ਸਿਹਤ ਵਿਭਾਗ

ਸ਼ੁਕਰਵਾਰ ਡਰਾਈ ਡੇ ਤਹਿਤ ਪੁਲਿਸ ਥਾਣਿਆਂ, ਜ਼ਿਲ੍ਹਾ ਜੇਲ੍ਹ, ਪੁਲਿਸ ਲਾਈਨ ਅਤੇ ਸਕੂਲਾਂ ਵਿੱਚ  ਲਾਰਵਾ ਚੈੱਕ ਕੀਤਾ ਸੰਜੀਵ ਜਿੰਦਲ ਮਾਨਸਾ, 9 ਅਗਸਤ 2024 : ਸਿਹਤ ਵਿਭਾਗ ਅਤੇ ਸਿਵਲ ਸਰਜਨ ਮਾਨਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਐਸ ਐਮ ਓ ਡਾਕਟਰ ਇੰਦੂ ਬਾਂਸਲ ਦੀ ਯੋਗ ਅਗਵਾਈ ਹੇਠ ਸੀ ਐਚ ਸੀ ਖਿਆਲਾ ਕਲਾਂ […]

Continue Reading

15 ਅਗਸਤ ਨੂੰ ਸਮਾਗਮ ਵਾਲੀ ਥਾਂ ਤੋਂ 2 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਦੇ ਹੁਕਮ

ਸੰਜੀਵ ਜਿੰਦਲ ਮਾਨਸਾ, 8 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ, 2024 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ ਦੁਆਲੇ ਦੇ 2 […]

Continue Reading