Category: ਪੰਜਾਬ
-

ਹੁਣ ਆਨਲਾਈਨ ਮੌਕੇ ‘ਤੇ ਭਰ ਸਕੋਗੇ ਟ੍ਰੈਫਿਕ ਚਲਾਨ ਦਾ ਜੁਰਮਾਨਾ, ਟ੍ਰੈਫਿਕ ਪੁਲਿਸ ਨੂੰ ਮਿਲੀਆਂ 25 ਕੈਸ਼ ਸਵੈਪ ਮਸ਼ੀਨਾਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਕਾਰਨ ਰੋਜ਼ਾਨਾ ਸੈਂਕੜੇ ਚਾਲਾਨ ਕੱਟੇ ਜਾਂਦੇ ਹਨ। ਜ਼ਿਆਦਾਤਰ ਚਲਾਨ ਦਾ ਜੁਰਮਾਨਾ ਆਰਟੀਓ ਦਫ਼ਤਰ ਤੇ ਕਚਹਿਰੀ ’ਚ ਭਰਿਆ ਜਾਂਦਾ ਹੈ ਪਰ ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਆਨਲਾਈਨ ਟ੍ਰੈਫਿਕ ਚਲਾਨ ਦਾ ਜੁਰਮਾਨਾ ਭਰਨ ਦਾ ਇੰਤਜ਼ਾਮ ਕੀਤਾ ਗਿਆ ਹੈ। ਹੁਣ ਟ੍ਰੈਫਿਕ ਪੁਲਿਸ…
-

ਵਿਜੀਲੈਂਸ ਹੱਥ ਲੱਗੇ ਸਬੂਤ, ਮਨਪ੍ਰੀਤ ਬਾਦਲ ਨੇ ਘੱਟ ਕੀਮਤ ‘ਤੇ ਪਲਾਟ ਦੀ ਰਜਿਸਟਰੀ ਕਰਵਾ ਸਰਕਾਰੀ ਖਜ਼ਾਨੇ ਨੂੰ ਲਗਾਇਆ ਚੂਨਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਵਿਜੀਲੈਂਸ ਹੱਥ ਅਜਿਹੇ ਸਬੂਤ ਲੱਗੇ ਹਨ ਜਿਸ ਨਾਲ ਮਨਪ੍ਰੀਤ ਸਿੰਘ ਬਾਦਲ ਫਸਦੇ ਨਜ਼ਰ ਆ ਰਹੇ ਹਨ। ਜਾਂਚ ਵਿਚ ਪਤਾ ਲੱਗਾ ਹੈ ਕਿ ਮਨਪ੍ਰੀਤ ਬਾਦਲ ਵੱਲੋਂ ਘੱਟ ਕੀਮਤ ਉਤੇ ਪਲਾਟ ਦੀ ਰਜਿਸਟਰੀ ਕਰਵਾ ਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਇਆ…
-

ਮਾਨਸਾ ਪੁਲਿਸ ਨੇ ਨਸ਼ਿਆਂ ਖਿਲਾਫ 5 ਮੁਕੱਦਮੇ ਦਰਜ ਕਰਕੇ 7 ਵਿਅਕਤੀਆਂ ਨੂੰ ਕੀਤਾ ਕਾਬੂ
9 ਨਸ਼ੀਲੀ ਸ਼ੀਸ਼ੀਆਂ, 90 ਨਸ਼ੀਲੀ ਗੋਲੀਆਂ ,15 ਗ੍ਰਾਮ ਹੈਰੋਇਨ ਅਤੇ 360 ਸਿਗਨੇਚਰ ਕੈਪਸੂਲ ਕੀਤੇ ਬਰਾਮਦ ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 180 ਲੀਟਰ ਲਾਹਣ ਕੀਤਾ ਬਰਾਮਦ ਜਿਲ੍ਹਾ ਮਾਨਸਾ ਨੂੰ ਨਸ਼ਾ ਮੁਕਤ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਹੀ ਮਾਨਸਾ ਪੁਲਿਸ ਦਾ ਅਸਲ ਮੰਤਵ : ਡਾ. ਨਾਨਕ ਸਿੰਘ ਸੰਜੀਵ ਜਿੰਦਲ …
-

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਸੰਜੀਵ ਜਿੰਦਲ ਮਾਨਸਾ, 28 ਜੁਲਾਈ 2023 :ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਮਾਨਸਾ ਪ੍ਰੀਤੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਰਦੂਲਗੜ੍ਹ ਵਿਖੇ ਮਿਸ. ਰਮਿੰਦਰ ਕੌਰ, ਸਿਵਲ ਜੱਜ (ਜੂਨੀਅਰ ਡਿਵੀਜਨ) ਅਤੇ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਉੱਪ ਮੰਡਲ ਮੈਜਿਸਟਰੇਟ, ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ…
-

ਅਵਾਰਾ ਪਸ਼ੂਆ ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ: ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਦੇਸ਼ ਦਿੱਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ ਭਲਾਈ ਬੋਰਡ ਨਾਲ…
-

ਅਨਮੋਲ ਗਗਨ ਮਾਨ ਲਹਿਰਾਉਣਗੇ ਮਾਨਸਾ ਵਿਖੇ ਤਿਰੰਗਾ : ਸਰਕਾਰ ਨੇ ਜਾਰੀ ਕੀਤੀ ਸੂਚੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਇਸ ਵਾਰ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿੱਚ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਸੀਐਮ ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣਗੇ। ਪਟਿਆਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹਲਕਾ ਹੈ। ਜਦੋਂਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਹੁਸ਼ਿਆਰਪੁਰ ਅਤੇ ਡਿਪਟੀ ਸਪੀਕਰ ਜੈਕਿਸ਼ਨ ਸਿੰਘ ਰੋਡੀ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ। ਇਸ…
-

ਸੀਵਰੇਜ ਦੀ ਸਫ਼ਾਈ ਕਰ ਰਹੇ ਮਜ਼ਦੂਰ ਦੀ ਗੈਸ ਚੜ੍ਹਨ ਕਾਰਨ ਮੌਤ, ਤਿੰਨ ਬੇਹੋਸ਼
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲਹਿਰਾਗਾਗਾ , 27 ਜੁਲਾਈ 2023 : ਸਥਾਨਕ ਸ਼ਹਿਰ ਦੇ ਵਾਟਰ ਵਰਕਸ ਕੋਲ ਸੀਵਰੇਜ ਦੀ ਸਫਾਈ ਕਰ ਰਹੇ ਮੁਲਾਜ਼ਮਾਂ ਵਿੱਚੋਂ ਇਕ ਦੀ ਮੌਤ ਹੋ ਗਈ ਹੈ, ਜਦੋਂਕਿ ਤਿੰਨ ਵਿਅਕਤੀ ਬੇਹੋਸ਼ ਹੋ ਚੁੱਕੇ ਹਨ ਜਿਨ੍ਹਾਂ ਨੂੰ ਬਾਹਰ ਰੈਫਰ ਕੀਤਾ ਗਿਆ ਹੈ। ਸਰਕਾਰੀ ਹਸਪਤਾਲ ਦੇ ਐਸਐਮਓ ਡਾ. ਸੰਜੇ ਬਾਂਸਲ ਤੇ ਡੀਐਸਪੀ ਲਹਿਰਾ ਪੁਸ਼ਪਿੰਦਰ ਸਿੰਘ ਨੇ…
-

ਮਾਨਸਾ : ਅਪਰੇਸ਼ਨ ਕਰਕੇ ਔਰਤ ਦੇ ਪੇਟ ਵਿੱਚੋਂ ਸੱਤ ਕਿਲੋ ਭਾਰੀ ਰਸੌਲੀ ਕੱਢੀ
ਸੰਜੀਵ ਜਿੰਦਲ ਮਾਨਸਾ, 27 ਜੁਲਾਈ 2023 : ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਅਪ੍ਰੇਸ਼ਨਾਂ ਦੇ ਮਾਹਿਰ ਅਤੇ ਡਾਕਟਰੀ ਟੀਮ ਵੱਲੋਂ ਮਰੀਜ ਔਰਤ ਦਾ ਸਫਲਤਾ ਪੂਰਵਕ ਅਪਰੇਸ਼ਨ ਕਰਕੇ ਲਗਭਗ ਸੱਤ ਕਿਲੋ ਭਾਰੀ ਬੱਚੇਦਾਨੀ ਦੀ ਰਸੌਲੀ ਕੱਢੀ ਗਈ। ਸੀਨੀਅਰ ਮੈਡੀਕਲ ਅਫਸਰ ਡਾ. ਹਰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਜੀਤ ਕੌਰ…
-

ਐਕਟਿਵਾ ਸਵਾਰ ਬਜ਼ੁਰਗ ਨੂੰ ਬੱਸ ਨੇ ਮਾਰੀ ਟੱਕਰ, ਲਾਸ਼ ਦੇ ਹੋਏ ਟੁਕੜੇ-ਟੁਕੜੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜ਼ਿਲ੍ਹਾ ਲੁਧਿਆਣਾ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿਥੇ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ। ਟੱਕਰ ਹੁੰਦੇ ਹੀ ਬਜ਼ੁਰਗ ਸੜਕ ‘ਤੇ ਡਿੱਗ ਗਿਆ। ਬੱਸ ਚਾਲਕ ਨੇ ਬੱਸ ਦੀ ਬ੍ਰੇਕ ਨਹੀਂ ਲਗਾਈ, ਜਿਸ ਕਾਰਨ ਬਜ਼ੁਰਗ ਵਿਅਕਤੀ ਨੂੰ ਐਕਟਿਵਾ ਸਮੇਤ ਕਰੀਬ…
-

ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ 9 ਮੁਕੱਦਮੇ ਦਰਜ ਕਰਕੇ 11 ਮੁਲਜ਼ਮਾਂ ਨੂੰ ਕੀਤਾ ਕਾਬੂ
120 ਨਸ਼ੀਲੀ ਗੋਲੀਆਂ, 24 ਗ੍ਰਾਮ ਹੈਰੋਇਨ , 1 ਕਿਲੋ 700 ਗ੍ਰਾਂਮ ਗਾਂਜਾਂ ਕੀਤਾ ਬਰਾਮਦ ਆਬਕਾਰੀ ਐਕਟ ਤਹਿਤ 1 ਮੁਕੱਦਮਾਂ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 40 ਲੀਟਰ ਲਾਹਣ, 535 PREGABALIN ਕੈਪਸੂਲ ਅਤੇ 200 ਸਿਗਨੈਚਰ ਕੈਪਸੂਲ ਕੀਤੇ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ ,26 ਜੁਲਾਈ 2023 : ਐਸਐਸਪੀ ਮਾਨਸਾ ਡਾ. ਨਾਨਕ ਸਿੰਘ…
About the Author

AF themes
(555) 012-34567, author@email.com
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.
Search
Latest News
You May Have Missed










