ਪੀ.ਐੱਸ ਟੈਟ-2 ਅਤੇ ਪੀ.ਐੱਸ. ਟੈਟ-1 ਦੀ ਪ੍ਰੀਖਿਆ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਗਾਉਣ, ਕਾਨੂੰਨ ਅਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ‘ਤੇ ਹੋਵੇਗੀ ਮਨਾਹੀ ਸੰਜੀਵ ਜਿੰਦਲ ਮਾਨਸਾ, 13 ਮਾਰਚ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੀ.ਐੱਸ ਟੈਟ-2 ਅਤੇ ਪੀ.ਐੱਸ. ਟੈਟ-1 2025 ਦੀ ਪ੍ਰੀਖਿਆ ਲਈ […]
Continue Reading