ਬਠਿੰਡਾ : ਅਣਪਛਾਤੇ ਵਿਅਕਤੀਆਂ ਨੇ PRTC ਬੱਸ ਨੂੰ ਰੋਕ ਕੇ ਕੀਤੀ ਭੰਨਤੋੜ ! ਕੰਡਕਟਰ ਦਾ ਬੈਗ ਲੈ ਕੇ ਫਰਾਰ
ਸੰਜੀਵ ਜਿੰਦਲ ਬਠਿੰਡਾ ਦੇ ਪਿੰਡ ਬਾਹਮਣ ਦੀਵਾਨਾ ਨੇੜੇ ਸ਼ੁੱਕਰਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਪੀਆਰਟੀਸੀ ਦੀ ਬੱਸ (PRTC Bus) ਨੂੰ ਰੋਕ ਕੇ ਉਸ ਦੀ ਭੰਨਤੋੜ ਕੀਤੀ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਬੱਸ ਦੇ ਸ਼ੀਸ਼ੇ ਵੀ ਤੋੜ ਦਿੱਤੇ। ਇਸ ਤੋਂ ਬਾਅਦ ਬੱਸ ਚਾਲਕ ਨੇ ਬੱਸ ਨੂੰ ਰੋਕ ਕੇ ਮਾਮਲੇ ਦੀ ਸੂਚਨਾ ਪੁਲਿਸ ਅਤੇ ਪੀਆਰਟੀਸੀ ਯੂਨੀਅਨ ਨੂੰ […]
Continue Reading