ਨਸ਼ਾ ਨਾ ਦੇਣ ਤੇ ਰਾਜਪੁਰਾ ‘ਚ ਮੈਡੀਕਲ ਸਟੋਰ ਮਾਲਕ ਦਾ ਬੇਰਹਿਮੀ ਨਾਲ ਕਤਲ 

ਬਿਊਰੋ, ਪ੍ਰਾਈਮ ਪੋਸਟ ਪੰਜਾਬ ਰਾਜਪੁਰਾ, 14 ਅਗਸਤ 2023 :  ਸਥਾਨਕ ਗੁਰੂ ਅੰਗਦ ਦੇਵ ਕਾਲੋਨੀ ’ਚ ਮੈਡੀਕਲ ਦੀ ਦੁਕਾਨ ਦੇ ਮਾਲਕ ਦਾ ਦੇਰ ਰਾਤ ਅਣਪਛਾਤੇ ਨਸ਼ੇੜੀ ਵਿਅਕਤੀਆਂ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਪੁਲਿਸ ਨੇ ਮੌਕਾ ਦੇਖਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ […]

Continue Reading

ਅਣਪਛਾਤੇ ਕਾਰ ਸਵਾਰਾਂ ਨੇ 3 ਸਾਲਾ ਬੱਚੇ ਨੂੰ ਕੀਤਾ ਅਗਵਾ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਤਰਨਤਾਰਨ : ਤਰਨਤਾਰਨ ਜ਼ਿਲ੍ਹੇ  ‘ਚ ਅਣਪਛਾਤੇ ਕਾਰ ਸਵਾਰਾਂ ਵਲੋਂ 3 ਸਾਲਾ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜ਼ਿਲ੍ਹੇ ਦੀ ਪੁਲਿਸ ਨੇ ਹਾਈ ਅਲਰਟ ‘ਤੇ ਹੁੰਦੇ ਹੋਏ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਬੱਚੇ ਦੀ ਮਾਂ ਗੁਰਿੰਦਰ ਕੌਰ ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਅਨੁਸਾਰ […]

Continue Reading

ਪਠਾਨਕੋਟ ਬਾਰਡਰ ‘ਤੇ ਬੀਐੱਸਐੱਫ ਨੇ ਪਾਕਿ ਘੁਸਪੈਠੀਆ ਕੀਤਾ ਢੇਰ

  ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪਠਾਨਕੋਟ, 14 ਅਗਸਤ 2023 :  ਪੰਜਾਬ ਵਿੱਚ ਐਤਵਾਰ ਰਾਤ ਇੱਕ ਪਾਕਸਿਤਾਨੀ ਘੁਸਪੈਠੀਏ  ਨੂੰ ਗੋਲੀ ਮਾਰ ਦਿੱਤੀ ਗਈ, ਜਿਹੜਾ ਕਿ ਸਰਹੱਦ ਅੰਦਰ ਦਾਖਿਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੀਐਸਐਫ ਜਵਾਨਾਂ ਨੇ ਪਠਾਨਕੋਟ ਵਿੱਚ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰ ਰਹੇ ਇੱਕ ਵਿਅਕਤੀ ਨੂੰ ਮਾਰ ਦਿੱਤਾ। ਕਰੀਬ 14 ਰਾਊਂਡ ਫਾਇਰਿੰਗ ਹੋਈ। ਵਿਅਕਤੀ ਦੀ ਗੋਲੀਆਂ ਨਾਲ […]

Continue Reading

ਪੰਜਾਬ ਲਈ ਮੁੜ ਖ਼ਤਰੇ ਦੀ ਘੰਟੀ ! ਖੋਲ੍ਹੇ ਗਏ ਭਾਖੜਾ ਡੈਮ ਦੇ ਫਲੱਡ ਗੇਟ, ਹਿਮਾਚਲ ‘ਚ ਭਾਰੀ ਤਬਾਹੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਰੋਪੜ ‘ਚ ਸਥਿਤ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਡੈਮ ਭਾਖੜਾ ਡੈਮ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਭਾਖੜਾ ਡੈਮ ਦੇ ਫਲੱਡ ਗੇਟ ਐਤਵਾਰ ਰਾਤ 12 ਵਜੇ ਦੇ ਕਰੀਬ ਖੋਲ੍ਹ ਦਿੱਤੇ ਗਏ ਹਨ। ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਹੇਠਲੇ ਇਲਾਕਿਆਂ ਦੇ ਲੋਕਾਂ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਸਕਦੀਆਂ ਹਨ। ਸੂਤਰਾਂ ਤੋਂ ਪ੍ਰਾਪਤ […]

Continue Reading

ਆਜ਼ਾਦੀ ਦਿਹਾੜੇ ‘ਤੇ 4 ਪੁਲਿਸ ਅਧਿਕਾਰੀਆਂ ਨੂੰ CM ਰਕਸ਼ਕ ਮੈਡਲ, 15 ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਸਰਕਾਰ ਨੇ 4 ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਦੇਣ ਦਾ ਐਲਾਨ ਕੀਤਾ ਹੈ, ਜਦਕਿ 15 ਹੋਰਾਂ ਨੂੰ ਡਿਊਟੀ ਪ੍ਰਤੀ ਲਾਮਿਸਾਲ ਲਗਨ ਬਦਲੇ ਮੁੱਖ ਮੰਤਰੀ ਰਕਸ਼ਕ ਮੈਡਲ ਦਿੱਤਾ ਜਾਵੇਗਾ। ਇਸ ਸਬੰਧੀ ਰਾਜ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਸਕੱਤਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਚੁਣੇ ਗਏ ਅਧਿਕਾਰੀਆਂ […]

Continue Reading

19 ਸਾਲਾ ਧੀ ਨੇ ਚਾਕੂ ਮਾਰ ਕੇ ਆਪਣੇ ਹੀ ਪਿਤਾ ਦੀ ਕੀਤੀ ਹੱਤਿਆ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਚੰਡੀਗੜ੍ਹ : ਪਿੰਡ ਕਿਸ਼ਨਗੜ੍ਹ ਵਿੱਚ ਧੀ ਨਾਲ ਹੋਏ ਝਗੜੇ ਦੌਰਾਨ ਚਾਕੂ ਵੱਜਣ ਕਰਕੇ ਪਿਤਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਮੇਈ ਲਾਲ ਵਜੋਂ ਹੋਈ ਹੈ। ਦੂਜੇ ਪਾਸੇ, ਸੂਚਨਾ ਮਿਲਦੇ ਹੀ ਆਈ.ਟੀ ਪਾਰਕ ਥਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹੱਤਿਆ ਦੀ ਧਾਰਾ ਤਹਿਤ ਮਾਮਲਾ ਦਰਜ ਕਰਕੇ ਬੇਟੀ ਆਸ਼ਾ (19) ਨੂੰ ਗ੍ਰਿਫ਼ਤਾਰ ਕਰ […]

Continue Reading

ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦੌਰਾਨ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ ਸੰਜੀਵ ਜਿੰਦਲ ਮਾਨਸਾ 11 ਅਗਸਤ 2023 :ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ 15 ਅਗਸਤ 2023 ਨੂੰ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਵਿੱਚ ਸੈਰ ਸਪਾਟਾ, ਸਭਿਆਚਾਰਕ ਮਾਮਲੇ, ਕਿਰਤ ਤੇ ਨਿਵੇਸ਼ ਮੰਤਰੀ ਪੰਜਾਬ, […]

Continue Reading

ਪਰਮਵੀਰ ਸਿੰਘ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ

ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਪਰਮਵੀਰ ਸਿੰਘ ਸੰਜੀਵ ਜਿੰਦਲ  ਮਾਨਸਾ, 11 ਅਗਸਤ 2023 :ਪਰਮਵੀਰ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ।       ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਪਹੁੰਚਣ ’ਤੇ ਵਧੀਕ […]

Continue Reading

ਬਟਾਲਾ ‘ਚ ਦੋਹਰਾ ਕਤਲ ! ਘਰ ’ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਬਟਾਲਾ, 11 ਅਗਸਤ 2023 : ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨੇੜਲੇ ਪਿੰਡ ਮੀਕਾ ਵਿਖੇ ਪਤੀ-ਪਤਨੀ ਦਾ ਭੇਦਭਰੇ ਹਾਲਾਤ ਚ ਕਤਲ ਹੋਣ ਦੀ ਜਾਣਕਾਰੀ ਮਿਲੀ ਹੈ। ਇਥੇ ਇਕ ਘਰ ਵਿਚੋਂ ਖੂਨ ਨਾਲ ਲੱਥ-ਪੱਥ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ ਲਸ਼ਕਰ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਉਸ ਦੀ ਪਤਨੀ ਅਮਰੀਕ […]

Continue Reading

ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਅੱਜ ਕੀਤਾ ਮੁੜ ਤਲਬ, ਅਹਿਮ ਸਬੂਤ ਹੋਣ ਦਾ ਦਾਅਵਾ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਵਿੱਚ ਪ੍ਰਸਿੱਧ ਪੰਜਾਬੀ ਅਖ਼ਬਾਰ ‘ਅਜੀਤ’ ਦੇ ਮੈਨੇਜਿੰਗ ਐਡੀਟਰ ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਵਿਜੀਲੈਂਸ ਨੇ ਮੁੜ ਤਲਬ ਕੀਤਾ ਹੈ। ਉਨ੍ਹਾਂ ਨੂੰ ਅੱਜ 11 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਹੈ। ਵਿਜੀਲੈਂਸ ਦਾ ਦਾਅਵਾ ਹੈ ਕਿ ਜੰਗ-ਏ-ਆਜ਼ਾਦੀ ਯਾਦਗਾਰ ਦੇ ਨਿਰਮਾ ਵਿੱਚ ਕਥਿਤ ਬੇਨਿਯਮੀਆਂ ਦੇ ਅਹਿਮ ਸੁਰਾਗ ਹੱਥ ਲੱਗੇ […]

Continue Reading