ਗੁੰਮ ਹੋਇਆ ਬੱਚਾ ਲੱਭ ਕੇ ਮਾਪਿਆਂ ਨੂੰ ਸੌਂਪਿਆ
ਸੰਜੀਵ ਜਿੰਦਲ ਮਾਨਸਾ, 22 ਮਾਰਚ : ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਗੁਆਚੇ ਬੱਚੇ ਦੀ ਭਾਲ ਕਰਕੇ ਮਾਪਿਆਂ ਨੂੰ ਸਪੁਰਦ ਕੀਤਾ ਗਿਆ। ਬੱਚੇ ਦੇ ਮਾਪਿਆਂ ਵੱਲੋਂ ਗੁੰਮ ਹੋਏ ਬੱਚੇ ਦੀ ਸੂਚਨਾ ਸਰਸ ਮੇਲੇ ਵਿੱਚ ਲੱਗੇ ਹੈਲਪ ਡੈਸਕ ਅਤੇ ਕੰਟਰੋਲ ਰੂਮ ਵਿੱਚ ਬੈਠੇ ਕਰਮਚਾਰੀਆਂ ਨੂੰ ਦਿੱਤੀ ਗਈ ਸੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਮੁਸਤੈਦੀ ਦਿਖਾਉਂਦੇ ਹੋਏ, […]
Continue Reading