ਹੜ੍ਹ ਦੇ ਪਾਣੀ ਨੂੰ ਦੇਖਣ ਗਏ ਦੋ ਬੱਚਿਆਂ ਦੀ ਬਰਸਾਤੀ ਨਾਲੇ ਚ ਡੁੱਬਣ ਨਾਲ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਦੇ ਗੁਰਦਸਪੁਰ ਜ਼ਿਲ੍ਹੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਬਰਸਾਤੀ ਨਾਲੇ ‘ਚ ਡੁੱਬਣ ਨਾਲ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਹ ਬਰਸਾਤੀ ਨਾਲ ਹੜ੍ਹ ਦੇ ਪਾਣੀ ਕਰਕੇ ਭਰਿਆ ਹੋਇਆ ਸੀ।   ਪ੍ਰਸ਼ਾਸਨ ਵੱਲੋਂ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਇਸ […]

Continue Reading

ਮਾਨਸਾ ‘ਚ ਅਧਿਆਪਕਾਂ ਤੇ ਲਾਠੀਚਾਰਜ ਕਰਨ ਵਾਲਾ DSP ਹੁਣ ਮੰਗ ਰਿਹੈ ਮੁਆਫ਼ੀਆਂ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 17 ਅਗਸਤ 2023  : ਪੰਜਾਬ ਦੀ ਕਾਂਗਰਸ ਸਰਕਾਰ ਵੇਲੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਮਾਨਸਾ ਵਿੱਚ ਆਪਣੇ ਹੱਕ ਮੰਗ ਰਹੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ’ਤੇ ਲਾਠੀਚਾਰਜ ਕਰਨ ਵਾਲਾ ਡੀਐਸਪੀ ਗੁਰਮੀਤ ਸਿੰਘ ਹੁਣ ਉਨ੍ਹਾਂ ਹੀ ਅਧਿਆਪਕਾਂ ਤੋਂ ਮੁਆਫ਼ੀ ਮੰਗ ਰਿਹਾ ਹੈ। ਉਹ ਅਧਿਆਪਕਾਂ ਅੱਗੇ ਨੱਕ ਰਗੜ ਕੇ ਉਸ ਨੂੰ […]

Continue Reading

SDM ਪ੍ਰਮੋਦ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ

ਦੇਸ਼ ਦੀ ਆਜ਼ਾਦੀ ਲਈ ਵੱਡਮੁੱਲੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂਅੱਗੇ ਸਾਡਾ ਸਿਰ ਝੁਕਦਾ ਹੈ-ਐਸ.ਡੀ.ਐਮ. ਬੁਢਲਾਡਾ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹਾਦਤ ਦੇਣ ਵਾਲਿਆਂ ਨੂੰ ਕੀਤਾ ਨਮਨ ਸੰਜੀਵ ਜਿੰਦਲ  ਮਾਨਸਾ, 16 ਅਗਸਤ 2023 : ਸਬ-ਡਵੀਜ਼ਨ ਬੁਢਲਾਡਾ ਵਿਖੇ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਸ਼੍ਰੀ ਪ੍ਰਮੋਦ ਸਿੰਗਲਾ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ […]

Continue Reading

ਨਗਰ ਪੰਚਾਇਤ ਚੋਣਾਂ ਲਈ 16 ਅਕਤੂਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ

ਅਧਿਕਾਰੀ ਨਿਰਧਾਰਿਤ ਪ੍ਰੋਫਾਰਮੇ ’ਚ ਵਾਰਡ ਵਾਈਜ਼ ਵੋਟਾਂ ਦੀ ਪੜਤਾਲ ਕਰਵਾ ਕੇ 31 ਅਗਸਤ ਤੱਕ ਸੂਚੀ ਭੇਜਣੀ ਯਕੀਨੀ ਬਣਾਉਣ ਸੰਜੀਵ ਜਿੰਦਲ ਮਾਨਸਾ, 16 ਅਗਸਤ 2023 :ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਨਵੰਬਰ 2023 ਵਿੱਚ ਹੋਣ ਵਾਲੀਆਂ ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਦੀਆਂ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ […]

Continue Reading

ਬਰਨਾਲਾ ‘ਚ ਦੋਹਰਾ ਕਤਲ : ਘਰ ‘ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ, ਮ੍ਰਿਤਕਾ ਦਾ ਪਤੀ ਜ਼ਖਮੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਬਰਨਾਲਾ ਦੇ ਪਿੰਡ ਸੇਖਾ ਵਿੱਚ ਦੋਹਰੇ ਕਤਲ ਕਾਰਨ ਸਨਸਨੀ ਫੈਲ ਗਈ। ਦੇਰ ਰਾਤ ਘਰ ‘ਚ ਦਾਖਲ ਹੋ ਕੇ ਮਾਂ-ਧੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਹਮਲੇ ‘ਚ ਇਕ ਮ੍ਰਿਤਕਾ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ […]

Continue Reading

ਸਤਲੁਜ ਦਰਿਆ ਦਾ ਪਾਣੀ ਪਿੰਡਾਂ ‘ਚ ਮਚਾਉਣ ਲੱਗਾ ਕਹਿਰ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪਹਾੜੀ ਇਲਾਕੇ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਨਾਲ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਬੀਬੀਐਮਬੀ ਵੱਲੋਂ ਸਤਲੁਜ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਨੇ ਸਤਲੁਜ ਕੰਡੇ ਵਸੇ ਪਿੰਡਾਂ ਦੇ ਲੋਕਾਂ ਲਈ ਦਿੱਕਤਾਂ ਖੜ੍ਹੀਆਂ ਕਰ ਦਿੱਤੀਆਂ ਹਨ। ਨੰਗਲ ਦੇ ਪਿੰਡ ਬੇਲਾ ਧਿਆਨੀ, ਭਨਾਮ, ਪਲਾਸੀ, ਸਮੇਤ ਦਰਜਨਾਂ ਹੀ ਪਿੰਡਾਂ […]

Continue Reading

ਕੈਬਨਿਟ ਮੰਤਰੀ ਮੀਤ ਹੇਅਰ ਨੇ ਸੰਗਰੂਰ ਵਿਖੇ ਕੌਮੀ ਝੰਡਾ ਲਹਿਰਾਇਆ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਸੰਗਰੂਰ, 15 ਅਗਸਤ 2023 : ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਸੰਗਰੂਰ ਦੇ ਪੁਲਿਸ ਲਾਈਨ ਸਟੇਡੀਅਮ ਵਿਖੇ ਹੋਏ ਜ਼ਿਲਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕੌਮੀ ਝੰਡਾ ਤਿਰੰਗਾ ਲਹਿਰਾਇਆ ਅਤੇ ਸ਼ਾਨਦਾਰ ਪਾਰਚ ਪਾਸਟ ਤੋਂ ਸਲਾਮੀ ਲਈ। ਮੀਤ ਹੇਅਰ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ […]

Continue Reading

CM ਭਗਵੰਤ ਮਾਨ ਨੇ ਪਟਿਆਲਾ ਵਿਖੇ ਲਹਿਰਾਇਆ  ਕੌਮੀ ਝੰਡਾ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪਟਿਆਲਾ, 15 ਅਗਸਤ 2023  : CM ਭਗਵੰਤ ਮਾਨ ਨੇ ਅੱਜ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਇਆ। ਸ਼ਾਂਤੀ ਸੰਦੇਸ਼ ਦੇਣ ਲਈ CM ਮਾਨ ਨੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਗੁਬਾਰੇ ਛੱਡੇ। ਮੁੱਖ ਮੰਤਰੀ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਡੀਜੀਪੀ ਪੰਜਾਬ ਦੇ ਨਾ ਪਰੇਡ ਦਾ ਨਿਰੀਖਣ ਕੀਤਾ। ਸੀਐਮ ਮਾਨ ਨੇ ਇੰਡੋ-ਤਿੱਬਤੀਅਨ ਬਾਰਡਰ […]

Continue Reading

ਸਰਬਸੰਮਤੀ ਨਾਲ ਸਰਪੰਚ ਚੁਨਣ ਵਾਲੇ ਪਿੰਡ ਨੂੰ ਮਿਲੇਗਾ 5 ਲੱਖ ਰੁਪਏ : ਭਗਵੰਤ ਮਾਨ

ਕਿਹਾ, ਕਿਸੇ ਪਾਰਟੀ ਦਾ ਨਹੀਂ ਪਿੰਡ ਦਾ ਸਰਪੰਚ ਚੁਣੋ ਬਿਊਰੋ, ਪ੍ਰਾਈਮ ਪੋਸਟ ਪੰਜਾਬ ਪਟਿਆਲਾ, 15 ਅਗਸਤ 2023 : ਪਟਿਆਲਾ ਵਿਖੇ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਦੌਰਾਨ ਐਲਾਨ ਕੀਤਾ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਸਰਪੰਚ ਚੁਣਨਗੇ ਉਨ੍ਹਾਂ ਪਿੰਡਾਂ ਨੂੰ 5-5 ਲੱਖ ਰੁਪਏ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ […]

Continue Reading

ਅਨਮੋਲ ਗਗਨ ਮਾਨ ਨੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਵੱਲੋਂ ਮਾਨਸਾ ਵਿਖੇ ਕਲਾ ਕੇਂਦਰ ਅਤੇ ਆਡੀਟੋਰੀਅਮ ਬਣਾਉਣ ਦਾ ਐਲਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ 105 ਕਰੋੜ ਰੁਪਏ ਦੀ ਫੌਰੀ ਰਾਹਤ ਦਿੱਤੀ-ਅਨਮੋਲ ਗਗਨ ਮਾਨ ਪੰਜਾਬ ਸਰਕਾਰ ਵੱਲੋਂ ਪਿਛਲੇ ਇਕ ਸਾਲ ਦੌਰਾਨ 31 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਸੂਬੇ ਦੇ 100 ਫ਼ੀਸਦੀ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਜਲ […]

Continue Reading