ਨਸ਼ਾ ਨਾ ਦੇਣ ਤੇ ਰਾਜਪੁਰਾ ‘ਚ ਮੈਡੀਕਲ ਸਟੋਰ ਮਾਲਕ ਦਾ ਬੇਰਹਿਮੀ ਨਾਲ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਰਾਜਪੁਰਾ, 14 ਅਗਸਤ 2023 : ਸਥਾਨਕ ਗੁਰੂ ਅੰਗਦ ਦੇਵ ਕਾਲੋਨੀ ’ਚ ਮੈਡੀਕਲ ਦੀ ਦੁਕਾਨ ਦੇ ਮਾਲਕ ਦਾ ਦੇਰ ਰਾਤ ਅਣਪਛਾਤੇ ਨਸ਼ੇੜੀ ਵਿਅਕਤੀਆਂ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਪੁਲਿਸ ਨੇ ਮੌਕਾ ਦੇਖਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ […]
Continue Reading