ਮਾਨਸਾ ਸਕੂਲ ਨੇੜੇ 6 ਬਦਮਾਸ਼ਾਂ ਨੇ ਬੱਚੇ ਦੇ ਸਾਹਮਣੇ ਕੀਤੀ ਪਿਤਾ ਦੀ ਕੁੱਟਮਾਰ 

ਸੰਜੀਵ ਜਿੰਦਲ  ਮਾਨਸਾ, 11 ਅਗਸਤ 2023 : ਮਾਨਸਾ ਇਕ ਸਕੂਲ ਦੇ ਅੱਗੇ ਪੁੱਤ ਦੇ ਸਾਹਮਣੇ ਕੁੱਝ ਗੁੰਡਿਆਂ ਨੇ ਪਿਤਾ ਦੀ ਕੁੱਟਮਾਰ ਕੀਤੀ। ਪਿਤਾ ਦੋਪਹੀਆ ਵਾਹਨ ‘ਤੇ ਪੁੱਤ ਨੂੰ ਸਕੂਲ ਛੱਡਣ ਜਾ ਰਿਹਾ ਸੀ, ਜਦੋਂ ਕੁਝ ਗੁੰਡਿਆਂ ਨੇ ਦਿਨ-ਦਿਹਾੜੇ ਜਨਤਕ ਤੌਰ ‘ਤੇ ਪਿਓ ‘ਤੇ ਹਮਲਾ ਕਰ ਦਿੱਤਾ ਤੇ ਡੰਡਿਆਂ ਨਾਲ ਕੁੱਟਮਾਰ ਕੀਤੀ। ਕੁੱਲ ਛੇ ਵਿਅਕਤੀਆਂ ਵਿਚੋਂ […]

Continue Reading

ਅੱਜ ਨਹੀਂ ਹੋਵੇਗੀ ਜਗਤਾਰ ਸਿੰਘ ਹਵਾਰਾ ਦੀ ਫਿਜ਼ੀਕਲ ਪੇਸ਼ੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਫਿਜ਼ੀਕਲੀ ਪੇਸ਼ ਨਹੀਂ ਕੀਤਾ ਜਾਵੇਗਾ। ਇਸ ਵਾਰ ਦੋਸ਼ੀ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਦੀ ਬਜਾਏ ਸਰੀਰਕ ਤੌਰ ‘ਤੇ ਪੇਸ਼ ਕਰਨ ਦਾ ਅਦਾਲਤ ਨੇ ਹੁਕਮ ਸੁਣਾਇਆ ਸੀ ਪੁਲਿਸ ਨੇ 15 ਅਗਸਤ ਅਤੇ ਸੁਰੱਖਿਆ […]

Continue Reading

ਮਾਨਸਾ ਪੁਲਿਸ ਨੇ ਨਸ਼ਿਆਂ ਦੇ 5 ਮੁਕੱਦਮੇ ਦਰਜ ਕਰਕੇ 6 ਵਿਅਕਤੀਆਂ ਨੂੰ ਕਾਬੂ ਕੀਤਾ 

20 ਗ੍ਰਾਮ ਹੈਰੋਇਨ(ਚਿੱਟਾ),  200 ਨਸ਼ੀਲੀਆਂ ਗੋਲੀਆਂ, ,6 ਨਸ਼ੀਲੀਆਂ ਸ਼ੀਸ਼ੀਆਂ,ਅਤੇ 290 ਸਿਗਨੇਚਰ ਕੈਪਸੂਲ  ਕੀਤੇ ਬਰਾਮਦ ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ  ਨੂੰ ਕਾਬੂ ਕਰਕੇ 200 ਲੀਟਰ ਲਾਹਣ ਕੀਤਾ ਬਰਾਮਦ ਸੰਜੀਵ ਜਿੰਦਲ  ਮਾਨਸਾ , 9 ਅਗਸਤ 2023 : ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ […]

Continue Reading

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਵਰਕਰਾਂ ਲਈ ਛੇ ਰੋਜ਼ਾ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ

ਸੰਜੀਵ ਜਿੰਦਲ ਮਾਨਸਾ, 9 ਅਗਸਤ 2023 :ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ ਸੀ ਅਤੇ ਡੀ ਵਰਕਰਾਂ ਲਈ ਛੇ ਰੋਜ਼ਾ ਹੁਨਰ ਸਿਖਲਾਈ ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਸ਼ੁਰੂ ਕਰਵਾਈ ਗਈ ਹੈ। ਇਹ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਕੇਵਲ ਗਰਗ ਨੇ ਦਿੱਤੀ। ਉਨ੍ਹਾਂ ਨੂੰ ਇਸ ਸਿਖਲਾਈ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਸੈਸ਼ਨ […]

Continue Reading

15 ਅਗਸਤ ਵਾਲੇ ਦਿਨ ਸਮਾਗਮ ਵਾਲੀ ਥਾਂ ਤੋਂ 2 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਦੇ ਹੁਕਮ

ਸੰਜੀਵ ਜਿੰਦਲ  ਮਾਨਸਾ, 9 ਅਗਸਤ 2023  :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਵਿੰਦਰ ਸਿੰਘ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਦਿਆਂ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ 2023 ਨੂੰ ਬਹੁਮੰਤਵੀ ਖੇਡ ਸਟੇਡੀਅਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਹੋਣ ਵਾਲੇ ਸੁਤੰਤਰਤਾ […]

Continue Reading

ਅਪ੍ਰੇਸ਼ਨ ਦੀ ਤਾਰੀਖ ਪਹਿਲਾਂ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਤਾਇਨਾਤ ਇੱਕ ਅਟੈਂਡੈਂਟ ਇਮਰਾਨ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਨਾਜਮ ਵਾਸੀ ਮੁਹੱਲਾ ਖੁਸ਼ਹਾਲ ਬਸਤੀ ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ […]

Continue Reading

ਮਣੀਪੁਰ ਹਿੰਸਾ ਦੇ ਖਿਲਾਫ ਅੱਜ ਪੰਜਾਬ ਬੰਦ

ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰਿਆਂ ਨੇ ਸਾਂਝੇ ਤੌਰ ‘ਤੇ ਦਿੱਤਾ ਸੱਦਾ ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 9 ਅਗਸਤ 2023  : ਅੱਜ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ‘ਤੇ ਮਨੀਪੁਰ ‘ਚ ਹੋਈ ਹਿੰਸਾ ਦੇ ਖਿਲਾਫ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਮਨੀਪੁਰ ਵਿੱਚ ਦਲਿਤ ਔਰਤਾਂ ’ਤੇ ਅੱਤਿਆਚਾਰ […]

Continue Reading

ਸੁਤੰਤਰਤਾ ਦਿਹਾੜੇ ਮੌਕੇ ਮਾਨਸਾ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਲਹਿਰਾਉਣਗੇ ਕੌਮੀ ਝੰਡਾ

ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਹਾੜੇ ਸਬੰਧੀ ਤਿਆਰੀਆਂ ਦਾ ਜਾਇਜ਼ਾ ਸੰਜੀਵ ਜਿੰਦਲ  ਮਾਨਸਾ, 8 ਅਗਸਤ 2023 :  15 ਅਗਸਤ ਨੂੰ ਸੁਤੰਤਰਤਾ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।      ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ […]

Continue Reading

ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਦੂਜੀ ਰਿਹਰਸਲ ਹੋਈ

ਸੰਜੀਵ ਜਿੰਦਲ ਮਾਨਸਾ, 7 ਅਗਸਤ 2023  : 15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਸਮਾਰੋਹ ਦੇ ਮੱਦੇਨਜ਼ਰ ਅੱਜ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੂਜੀ ਰਿਹਰਸਲ ਕਰਵਾਈ ਗਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਕੋਰਿਓਗ੍ਰਾਫ਼ੀਆਂ ਦੌਰਾਨ ਆਜ਼ਾਦੀ ਦਿਹਾੜੇ ਪ੍ਰਤੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ।           […]

Continue Reading

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ  ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਸੰਜੀਵ ਜਿੰਦਲ  ਮਾਨਸਾ, 7 ਅਗਸਤ 2023  :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਿਸ਼ੀਪਾਲ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।      ਜ਼ਿਲ੍ਹਾ […]

Continue Reading