ਯੋਗਾ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਲਈ ਜ਼ਰੂਰੀ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈੰਟਰਲ ਪਾਰਕ ਮਾਨਸਾ ਵਿਖੇ ਮਨਾਇਆ 9ਵਾਂ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਸੰਜੀਵ ਜਿੰਦਲ ਮਾਨਸਾ, 21 ਜੂਨ 2023 :ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਦਾ ਸਾਡੇ ਜੀਵਨ ਵਿਚ ਬਹੁਤ ਮਹੱਤਵ ਹੈ, ਇਸ ਲਈ ਹਰੇਕ ਵਿਅਕਤੀ ਨੂੰ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ […]
Continue Reading