ਡਿਪਟੀ ਕਮਿਸ਼ਨਰ ਮਾਨਸਾ ਨੇ ਨਵੀਂ ਬਣਾਈ ਸੜਕ ਦੇ ਟੁੱਟਣ ਤੇ ਘਟੀਆ ਨਿਰਮਾਣ ਸਮੱਗਰੀ ਵਰਤਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ
ਪੜਤਾਲ ਲਈ ਐਸ.ਡੀ.ਐਮ. ਮਾਨਸਾ ਸਮੇਤ 5 ਮੈਂਬਰੀ ਕਮੇਟੀ ਗਠਿਤ ਸੈਂਪਲ ਫੇਲ੍ਹ ਹੋਣ ’ਤੇ ਹੋਵੇਗੀ ਸਖ਼ਤ ਕਾਰਵਾਈ ਜ਼ਿਲ੍ਹਾ ਪ੍ਰਸ਼ਾਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜਨਤਕ ਪੈਸੇ ਦੀ ਦੁਰਵਰਤੋਂ ਰੋਕਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸੰਜੀਵ ਜਿੰਦਲ ਮਾਨਸਾ, 2 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ਵਿਰੁੱਧ ਅਪਣਾਈ ਗਈ ‘ਜ਼ੀਰੋ […]
Continue Reading