ਮਾਨਸਾ ਜ਼ਿਲ੍ਹੇ ਦੇ ਦੋ ਸਰਕਾਰੀ ਸਕੂਲਾਂ ਵਿੱਚ 24 ਜੁਲਾਈ ਤੱਕ ਛੁੱਟੀ ਦੇ ਹੁਕਮ ਜਾਰੀ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 22 ਜੁਲਾਈ 2023 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਵਿਖੇ 24 ਜੁਲਾਈ, 2023 ਤੱਕ ਛੁੱਟੀ ਘੋਸ਼ਿਤ ਕੀਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ ਦੀ ਰਿਪੋਰਟ ’ਤੇ ਹੜ੍ਹਾਂ ਦੀ ਸਥਿਤੀ ਨੂੰ […]
Continue Reading