ਆਮਦਨ ਤੋਂ ਵੱਧ ਮਾਮਲੇ ‘ਚ ਸਾਬਕਾ ਡਿਪਟੀ CM ਓਪੀ ਸੋਨੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ ‘ਤੇ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ 2016 ਤੋਂ 2022 ਦੀ ਮਿਆਦ ਦੌਰਾਨ ਆਮਦਨ ਤੋਂ ਵੱਧ ਜਾਇਦਾ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ। ਖੁਲਾਸਾ ਕਰਦੇ ਹੋਏ ਵਿਜੀਲੈਂਸ ਨੇ ਕਿਹਾ ਕਿ ਇਕ ਮਾਮਲੇ ਦੀ FIR ਨੰ. […]

Continue Reading

ਸਕੂਲਾਂ ‘ਚ ਚਾਰ ਵਰਗਾਂ ‘ਚ ਹੋਣਗੇ ਮੁਕਾਬਲੇ : ਹਰ ਬੱਚੇ ਲਈ ਖੇਡਾਂ ‘ਚ ਹਿੱਸਾ ਲੈਣਾ ਜ਼ਰੂਰੀ, ਸਿੱਖਿਆ ਵਿਭਾਗ ਨੇ ਸਕੂਲਾਂ ਲਈ ਖੇਡ ਨੀਤੀ ਜਾਰੀ ਕੀਤੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਖੇਡਾਂ ਪ੍ਰਤੀ ਰੁਚੀ ਵਧਾਉਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਨੇ ਇਸ ਸੈਸ਼ਨ ਲਈ ਨਵੀਂ ਖੇਡ ਨੀਤੀ ਜਾਰੀ ਕੀਤੀ ਹੈ। ਇਹ ਨੀਤੀ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਭੇਜ ਦਿੱਤੀ ਗਈ ਹੈ। ਇਸ ਨੀਤੀ ਅਨੁਸਾਰ ਸਾਰੇ ਸਕੂਲਾਂ ਵਿੱਚ 4 ਵਰਗਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿੱਚ ਅੰਡਰ […]

Continue Reading

ਬਠਿੰਡਾ ਪੁਲਿਸ ਨੇ ਫੜੇ 2 ਠੱਗ : ਪੈਸੇ ਦੁੱਗਣੇ ਕਰਨ ਦਾ ਦਿੰਦੇ ਸਨ ਲਾਲਚ , ਜਾਅਲੀ ਨੋਟਾਂ ਦੇ ਬੰਡਲ ਦੇ ਕੇ ਫਰਾਰ ਹੋ ਜਾਂਦੇ ਸੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਠਿੰਡਾ : CIA-2 ਦੀ ਟੀਮ ਨੇ ਬਠਿੰਡਾ ‘ਚ 2 ਠੱਗਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਪੈਸੇ ਦੁੱਗਣੇ ਕਰਨ ਦਾ ਵਾਅਦਾ ਕਰਕੇ ਲੋਕਾਂ ਨੂੰ ਠੱਗਦੇ ਸਨ। ਜਿਸ ਤੋਂ ਬਾਅਦ ਉਹ ਲੋਕਾਂ ਨੂੰ ਨਕਲੀ ਨੋਟ ਦੇ ਕੇ ਠੱਗੀ ਮਾਰਦੇ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 9900 ਰੁਪਏ ਦੇ ਨਕਲੀ ਨੋਟ ਅਤੇ 900 ਰੁਪਏ ਦੇ ਅਸਲੀ ਨੋਟ […]

Continue Reading

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ 

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਦਿੜ੍ਹਬਾ : ਕਰਜ਼ੇ ਤੋਂ ਤੰਗ ਆ ਕੇ ਇਕ ਨੌਜੁਆਨ ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਅਜਾਇਬ ਸਿੰਘ ਵਜੋਂ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਦਿੜ੍ਹਬਾ ਦਾ ਰਹਿਣ ਵਾਲਾ ਇਹ ਨੌਜੁਆਨ ਕਿਸਾਨ ਆਰਥਕ ਤੌਰ ‘ਤੇ ਪ੍ਰੇਸ਼ਾਨ ਸੀ। ਮ੍ਰਿਤਕ ਕਿਸਾਨ ਪਿੱਛੇ ਪਤਨੀ ਅਤੇ ਦੋ […]

Continue Reading

ਪਾਰਦਰਸ਼ੀ ਤੇ ਯੋਜਨਾਬੱਧ ਢੰਗ ਨਾਲ ਕੀਤੀ ਜਾਵੇ ਰਾਸ਼ਨ ਕਾਰਡਾਂ ਦੀ ਪੜਤਾਲ  : ਡਿਪਟੀ ਕਮਿਸ਼ਨਰ

ਯੋਗ ਤੇ ਲੋੜਵੰਦ ਵਿਅਕਤੀ ਨੂੰ ਹੀ ਮਿਲੇ ਰਾਸ਼ਨਕਾਰਡ ਦਾ ਲਾਭ : ਰਿਸ਼ੀ ਪਾਲ ਜ਼ਿਲ੍ਹੇ ਦੇ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੀ ਹਦਾਇਤ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 7 ਜੁਲਾਈ 2023 : ਪਾਰਦਰਸ਼ੀ ਅਤੇ ਯੋਜਨਾਬੱਧ ਢੰਗ ਨਾਲ ਸਰਵੇ ਕਰਕੇ ਰਾਸ਼ਨ ਕਾਰਡਾਂ ਦੀ ਪੜਤਾਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ […]

Continue Reading

ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ  ਨੇ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ ਕੀਤਾ ਗ੍ਰਿਫਤਾਰ,

ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ :  ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਡਾ: ਅਸ਼ੋਕ ਕੁਮਾਰ, ਬੀ. ਏ. ਨਵਜੀਵਨ ਕਲੀਨਿਕ ਚਲਾਉਣ ਵਾਲੇ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ […]

Continue Reading

ਬਠਿੰਡਾ : ਪੁੱਤ ਹੋਣ ਦੀ ਖੁਸ਼ੀ ‘ਚ ਪਾਰਟੀ ਕਰਨ ਗਿਆ ਨੌਜਵਾਨ ਦੋਸਤਾਂ ਸਮੇਤ  ਨਹਿਰ ‘ਚ ਰੁੜ੍ਹਿਆ , 2 ਨੂੰ ਕੱਢਿਆ ਗਿਆ ਬਾਹਰ, ਦੋ ਲਾਪਤਾ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਬਠਿੰਡਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੁੱਤਰ ਹੋਣ ਦੀ ਖੁਸ਼ੀ ਵਿਚ ਪਾਰਟੀ ਕਰਨ ਗਿਆ ਨੌਜਵਾਨ ਆਪਣੇ 4 ਦੋਸਤਾਂ ਸਣੇ ਨਹਿਰ ਵਿਚ ਰੁੜ੍ਹ ਗਿਆ। ਤਿੰਨ ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਤੇ 2 ਅਜੇ ਵੀ ਲਾਪਤਾ ਹੈ। NDRF ਦੀਆਂ ਟੀਮਾਂ ਵੱਲੋਂ ਰੈਸਕਿਊ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ […]

Continue Reading

ਪੁਲਿਸ ਪੈਨਸ਼ਨਰਜ ਦਫਤਰ ਦੇ ਨਵੀਨੀਕਰਨ ਦੇ ਉਦਘਾਟਨ ਮੌਕੇ ਸ੍ਰੀ ਸ਼ੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ 

ਸੰਜੀਵ ਜਿੰਦਲ ਮਾਨਸਾ, 5 ਜੁਲਾਈ 2023 : ਗੁਰਚਰਨ ਸਿੰਘ ਮੰਦਰਾਂ (ਰਿਟਾ: ਇੰਸ:) ਪ੍ਰਧਾਨ ਪੁਲਿਸ ਪੈਨਸ਼ਨਰਜ ਐਸੋਸੀਏਸ਼ਨ ਜਿਲ੍ਹਾ ਮਾਨਸਾ  ਨੇ ਦੱਸਿਆ ਕਿ ਪੁਲਿਸ ਪੈਨਸ਼ਨਰਜ ਐਸੀਸੀਏਸ਼ਨ ਜਿਲਾ ਮਾਨਸਾ ਦੇ ਦਫਤਰ ਦਾ ਨਵੀਨੀਕਰਨ ਕੀਤਾ ਗਿਆ ਹੈ। ਜਿਸਦਾ ਉਦਘਾਟਨ  ਡਾ: ਨਾਨਕ ਸਿੰਘ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਕੀਤਾ ਗਿਆ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ […]

Continue Reading

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਲੋਕਾਂ ਨੇ ਜੂਨ 2022 ਤੋਂ ਹੁਣ ਤੱਕ 1,47574 ਅਰਜ਼ੀਆਂ ਰਾਹੀਂ ਵੱਖ-ਵੱਖ ਸੇਵਾਵਾਂ ਦਾ ਲਿਆ ਲਾਭ

ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ’ਚ ਅਹਿਮ ਭੂਮਿਕਾਨਿਭਾਅ ਰਹੇ ਹਨ ਸੇਵਾ ਕੇਂਦਰ-ਡਿਪਟੀ ਕਮਿਸ਼ਨਰ ਸੰਜੀਵ ਜਿੰਦਲ ਮਾਨਸਾ, 3 ਜੁਲਾਈ 2023 :ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ, ਸਮਾਂਬੱਧ ਅਤੇ ਸਾਫ਼ ਸੁਥਰੀਆਂ ਪ੍ਰਸ਼ਾਸ਼ਨਿਕ ਸੇਵਾਵਾਂ ਲਈ ਸਥਾਪਤ ਕੀਤੇ ਗਏ ਸੇਵਾ ਕੇਂਦਰ ਜ਼ਿਲ੍ਹਾ ਮਾਨਸਾ ਦੇ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ 435 ਸੇਵਾਵਾਂ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਮੁਹੱਈਆ ਕਰਵਾਉਣ ’ਚ […]

Continue Reading

ਪੰਜਾਬ ‘ਚ 5 ਜੁਲਾਈ ਤੋਂ ਮਾਨਸੂਨ ਮੁੜ ਹੋਵੇਗਾ ਸਰਗਰਮ, ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਪਵੇਗਾ ਮੀਂਹ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਪਰ 5 ਅਤੇ 6 ਜੁਲਾਈ ਨੂੰ ਜ਼ਿਆਦਾਤਰ ਹਿੱਸਿਆਂ ‘ਚ ਮੀਂਹ ਪਵੇਗਾ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ […]

Continue Reading