ਪੰਜਾਬ ‘ਚ 5 ਜੁਲਾਈ ਤੋਂ ਮਾਨਸੂਨ ਮੁੜ ਹੋਵੇਗਾ ਸਰਗਰਮ, ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਪਵੇਗਾ ਮੀਂਹ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਪਰ 5 ਅਤੇ 6 ਜੁਲਾਈ ਨੂੰ ਜ਼ਿਆਦਾਤਰ ਹਿੱਸਿਆਂ ‘ਚ ਮੀਂਹ ਪਵੇਗਾ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ […]
Continue Reading