ਪੰਜਾਬ ‘ਚ ਰੋਡਵੇਜ਼ ਚੱਕਾ ਜਾਮ : ਰੋਡਵੇਜ਼ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ, ਤਿੰਨ ਹਜ਼ਾਰ ਬੱਸਾਂ ਦੇ ਪਹੀਏ ਰੁਕੇ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿੱਚ ਅੱਜ ਰੋਡਵੇਜ਼ ਜਾਮ ਹੈ। ਪੰਜਾਬ ਦੀਆਂ ਤਿੰਨ ਹਜ਼ਾਰ ਸਰਕਾਰੀ ਬੱਸਾਂ ਅੱਜ ਸੜਕਾਂ ‘ਤੇ ਨਹੀਂ ਚੱਲਣਗੀਆਂ। ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਅਤੇ ਘੱਟ ਤਨਖਾਹਾਂ ਵਰਗੇ ਕਈ ਮੁੱਦਿਆਂ ਨੂੰ ਲੈ ਕੇ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਬਠਿੰਡਾ ’ਚ ਮੁਲਾਜ਼ਮਾਂ ਨੇ ਬੱਸ ਸਟੈਂਡ ’ਤੇ ਨਾਅਰੇਬਾਜ਼ੀ ਕਰਕੇ ਆਪਣੇ ਗੁੱਸੇ ਦਾ […]

Continue Reading

ਖਰਾਬ ਅੰਬਾਂ ਨੂੰ ਲੈ ਕੇ ਹੋਈ ਬਹਿਸ, ‘ਆਪ’ ਸਮਰਥਕ ਦਾ ਕਤਲ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਰਾਜਪੁਰਾ : ਰਾਜਪੁਰਾ ‘ਚ ‘ਆਪ’ ਸਮਰਥਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਹਮਲੇ ‘ਚ ਮ੍ਰਿਤਕ ਦਾ ਰਿਸ਼ਤੇਦਾਰ ਗੰਭੀਰ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਬ ਖਰਾਬ ਹੋਣ ‘ਤੇ ਸ਼ੁਰੂ ਹੋਈ ਬਹਿਸ ਇੰਨੀ ਵਧ ਗਈ ਕਿ ਦੋਸ਼ੀਆਂ ਨੇ ਹਮਲਾ ਕਰ ਦਿੱਤਾ। ਪੁਲਸ ਦਾ ਕਹਿਣਾ ਹੈ ਕਿ […]

Continue Reading

ਮੁੱਖ ਮੰਤਰੀ ਵੱਲੋਂ ‘ਪਿੰਡ-ਸਰਕਾਰ ਮਿਲਣੀ’ ਕਰਵਾਉਣ ਦਾ ਐਲਾਨ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਚੰਡੀਗੜ੍ਹ, 26 ਜੂਨ 2023 : ਸੂਬੇ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ‘ਕਿਸਾਨ-ਸਰਕਾਰ ਮਿਲਣੀ’ ਦੀ ਤਰਜ਼ ਉਤੇ ‘ਪਿੰਡ-ਸਰਕਾਰ ਮਿਲਣੀ’ ਕਰਵਾਈ ਜਾਵੇਗੀ ਜਿਸ ਵਿਚ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿਚ ਭਾਈਵਾਲ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ […]

Continue Reading

ਅਨੁਰਾਗ ਵਰਮਾ IAS  ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ  

ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਸਰਕਾਰ ਵੱਲੋਂ ਨਵੇਂ ਮੁੱਖ ਸਕੱਤਰ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ ਹੈ। ਸੀਨੀਅਰ IAS ਅਧਿਕਾਰੀ ਅਨੁਰਾਗ ਵਰਮਾ ਦਾ ਨਾਂ ਨਵੇਂ ਮੁੱਖ ਸਕੱਤਰ ਦੀ ਨਿਯੁਕਤੀ ਲਈ ਸਭ ਤੋਂ ਉੱਪਰ ਹੈ। ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਅੱਜ ਜਾਰੀ ਕਰ ਦਿੱਤੇ ਗਏ ਹਨ। ਅਨੁਰਾਗ ਵਰਮਾ 1993 ਬੈਚ ਦੇ IAS ਅਧਿਕਾਰੀ ਹਨ। ਅਨੁਰਾਗ ਵਰਮਾ […]

Continue Reading

ਕਿਸਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਹਾਇਕ ਕਿੱਤਿਆਂ ਦੀ ਸਿਖਲਾਈ ਦਿੱਤੀ ਜਾਵੇ : ਡਿਪਟੀ ਕਮਿਸ਼ਨਰ

ਸਹਾਇਕ ਕਿੱਤੇ ਅਪਣਾ ਕੇ ਕਿਸਾਨ ਕਰ ਸਕਦੇ ਨੇ ਆਪਣੀ  ਆਮਦਨ ਵਿਚ ਵਾਧਾ-ਰਿਸ਼ੀਪਾਲ ਸਿੰਘ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 26 ਜੂਨ 2023 : ਸੈਲਫ ਹੈਲਪ ਗਰੁੱਪ ਵਿਚ ਕੰਮ ਕਰਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਵੱਧ ਤੋਂ ਵੱਧ ਸਹਾਇਕ ਕਿੱਤਿਆਂ ਦੀ ਸਿਖਲਾਈ ਮੁਹੱਈਆ ਕਰਵਾਈ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ […]

Continue Reading

ਨਸ਼ਾਖੋਰੀ ਵਿਰੁੱਧ ਸਾਂਝੇ ਕਦਮ ਚੁੱਕਣ ਦੀ ਲੋੜ : ਡਾ. ਗੁਰਚੇਤਨ ਪ੍ਰਕਾਸ਼

ਆਮ ਲੋਕ ਵੀ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਬਿਊਰੋ, ਪ੍ਰਾਈਮ ਪੋਸਟ ਪੰਜਾਬ / ਦਵਿੰਦਰ ਕੋਹਲੀ ਬੁਢਲਾਡਾ, 26 ਜੂਨ 2023 : ਸਿਵਲ ਸਰਜਨ  ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਚੇਤਨ ਪ੍ਰਕਾਸ਼  ਦੀ ਅਗਵਾਈ ਹੇਠ ਐਸ.ਡੀ.ਐਚ. ਬੁਢਲਾਡਾ  ਵਿਖੇ  ਅੰਤਰ-ਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ […]

Continue Reading

ਡਿਪਟੀ ਕਮਿਸ਼ਨਰ  ਨੇ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਦਾ ਕੀਤਾ ਨਿਰੀਖਣ

ਪ੍ਰਬੰਧਕਾਂ ਨੂੰ ਗਊਸ਼ਾਲਾ ਵਿਖੇ ਸਾਫ ਸਫਾਈ ਦਾ ਖਾਸ ਖਿਆਲ ਰੱਖਣ ਦੀ ਹਦਾਇਤ ਸੰਜੀਵ ਜਿੰਦਲ ਮਾਨਸਾ, 26 ਜੂਨ 2023 :ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਦਾ ਅਚਾਨਕ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ) ਹਰਜਿੰਦਰ ਸਿੰਘ ਜੱਸਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਗਊਸ਼ਾਲਾ ਅਤੇ ਇੱਥੇ ਬਣੇ ਵਾਟਰ ਪਾਰਕ ਦਾ ਨਿਰੀਖਣ […]

Continue Reading

ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਨੇ ਖੁਦ ਕਰਵਾਇਆ ਸੀ ਆਪਣੀ ਮਾਂ ‘ਤੇ ਹਮਲਾ, ਹੋਏ ਸਨਸਨੀਖੇਜ਼ ਖੁਲਾਸੇ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਮੋਗਾ ਦੇ ਬੱਧਨੀ ਕਲਾਂ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਪੁਲਿਸ ਮੁਤਾਬਕ ਕਿੰਦਾ ਨੇ ਖੁਦ ਆਪਣੀ ਮਾਂ ‘ਤੇ ਹਮਲਾ ਕੀਤਾ ਅਤੇ ਫਿਰ ਵੀਡੀਓ ਵਾਇਰਲ ਕਰ ਦਿੱਤੀ। ਕੁਲਵਿੰਦਰ ਨੂੰ ਆਪਣੀ ਮਾਂ ਦੇ ਚਰਿੱਤਰ ‘ਤੇ ਸ਼ੱਕ ਸੀ, ਇਸ ਲਈ […]

Continue Reading

ਪੰਜਾਬ ’ਚ ਚਾਰ ਲੱਖ ਟਿਊਬਵੈੱਲ ਬੰਦ ਕਰਨ ਦੀ ਯੋਜਨਾ ਬਣਾ ਰਹੀ ਐ ਸਰਕਾਰ, ਜਾਣੋ ਕੀ ਹੈ ਯੋਜਨਾ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦਿ੍ੜ ਵਚਨਬੱਧਤਾ ਨੂੰ ਦੁਹਰਾਇਆ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਕਾਰਜ ਲਈ ਵਚਨਬੱਧ ਹੈ। ਉਨ੍ਹਾਂ ਕਿਹਾ […]

Continue Reading

ਪੰਜਾਬ ‘ਚ ਪੈਨਸ਼ਨਧਾਰਕਾਂ ਨੂੰ ਦੇਣਾ ਪਵੇਗਾ ਨਵਾਂ ਟੈਕਸ, ਖਾਤੇ ‘ਚੋਂ ਹਰ ਮਹੀਨੇ ਕੱਟਣਗੇ 200 ਰੁਪਏ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ/ਪੈਨਸ਼ਨਰਾਂ ‘ਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਲਾਗੂ ਕਰ ਦਿੱਤਾ ਹੈ। ਇਸ ਤਹਿਤ ਉਨ੍ਹਾਂ ਦੀ ਪੈਨਸ਼ਨ ਤੋਂ ਪ੍ਰਤੀ ਮਹੀਨੇ 200 ਰੁਪਏ ਕੱਟੇ ਜਾਣਗੇ। ਇਸ ਸਬੰਧੀ ਸੂਬੇ ਦੇ ਵਿੱਤ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਵਿੱਤ ਵਿਭਾਗ ਨੇ ਪੈਨਸ਼ਨਰਾਂ/ਰਿਟਾਇਰ ਮੁਲਾਜ਼ਮਾਂ ਤੋਂ […]

Continue Reading