ਮਾਨਸਾ ਜ਼ਿਲ੍ਹੇ ਦੀਆਂ 30 ਗਊਸ਼ਾਲਾਵਾਂ ਨੂੰ ਇੱਕ ਹਫਤੇ ਅੰਦਰ ਮਿਲਣਗੇ “ਗਊ ਲਿਫਟਰ” : ਉਪ ਚੇਅਰਮੈਨ ਕੀਮਤੀ ਭਗਤ 

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵੱਲੋਂ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਪੰਜਾਬ ਸਰਕਾਰ ਨੇ ਚਾਰੇ ਅਤੇ ਪਸ਼ੂ ਖੁਰਾਕ ਲਈ ਪ੍ਰਤੀ ਗਊ ਰੋਜ਼ਾਨਾ ਸਹਾਇਤਾ ਰਾਸ਼ੀ ਵਧਾ ਕੇ 61 ਰੁਪਏ ਕੀਤੀ ਗਊ ਟੈਕਸ ਦਾ ਪੈਸਾ ਸਿਰਫ਼ ਤੇ ਸਿਰਫ਼ ਗਊਆਂ ਦੀ ਭਲਾਈ ‘ਤੇ ਹੀ ਖ਼ਰਚ ਕਰਨ ਦੀ ਹਦਾਇਤ ਬੇਸਹਾਰਾ ਗਊ […]

Continue Reading

ਕਮਰੇ ਦੀ ਛੱਤ ਡਿੱਗਣ ਨਾਲ ਮਾਂ ਪੁੱਤ ਦੀ ਮੌਤ ਤੇ ਦੋ ਧੀਆਂ ਜਖਮੀ 

ਬਿਊਰੋ ਪ੍ਰਾਈਮ ਪੋਸਟ ਪੰਜਾਬ ਤਲਵੰਡੀ ਸਾਬੋ  ਤੋਂ ਇੱਕ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਇੱਥੇ  ਦੇਰ ਰਾਤ ਵਾਪਰੇ ਇੱਕ ਦਰਦਨਾਕ ਹਾਦਸੇ ਨੇ ਇੱਕ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਧੱਕ ਦਿੱਤਾ।  ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਕਰੀਬ 11 ਵਜੇ ਇੱਕ ਮਕਾਨ ਦੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਮਾਂ ਅਤੇ ਉਸ ਦੇ ਨਾਬਾਲਗ ਪੁੱਤਰ […]

Continue Reading

ਜਮਾਨਤ ਤੇ ਆਏ ਬੇਅਦਬੀ ਮਾਮਲੇ ਦੇ ਮੁਲਜ਼ਮ ਦਾ ਬੇਰਹਿਮੀ ਨਾਲ ਕਤਲ, ਧੜ ਤੋਂ ਵੱਖ ਕੀਤਾ ਸਿਰ

ਬਿਊਰੋ ਪ੍ਰਾਈਮ ਪੋਸਟ ਪੰਜਾਬ  ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਇੱਕ ਬੇਹੱਦ ਖ਼ੌਫ਼ਨਾਕ ਅਤੇ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ ਹੈ। ਇੱਥੇ ਪਿੰਡ ਲਾਡਪੁਰ ਤੁਰਨ ਵਿਖੇ ਅੱਧੀ ਰਾਤ ਨੂੰ ਇੱਕ ਅਣਪਛਾਤੇ ਹਮਲਾਵਰ ਨੇ ਘਰ ਵਿੱਚ ਦਾਖਲ ਹੋ ਕੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਹਮਲਾਵਰ ਨੇ ਪੀੜਤ ‘ਤੇ ਲਗਾਤਾਰ ਕਈ ਵਾਰ […]

Continue Reading

ਮਿਡ-ਡੇ-ਮੀਲ ਵਰਕਰਾ ਨੂੰ ਦਿੱਤੀਆ ਗਰੰਟੀਆ ਪੂਰੀਆ ਕਰੇ ਮਾਨ ਸਰਕਾਰ : ਚੰਦਰ ਸੇਖਰ/ਕੁਲਵਿੰਦਰ ਉੱਡਤ/ ਦੇਵ ਰਾਜ ਵਰਮਾ

ਮਿਡ -ਡੇ-ਮੀਲ ਵਰਕਰ ਯੂਨੀਅਨ (ਸੀਟੂ)  ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ  ਸੰਜੀਵ ਜਿੰਦਲ  ਬਠਿੰਡਾ :  ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਲਾ ਕੇ ਬਦਲਾਅ ਦੇ ਨਾਮ ਤੇ ਸੱਤਾ ਵਿੱਚ ਆਈ ਮਾਨ ਸਰਕਾਰ ਨੇ ਵਰਕਿੰਗ ਕਲਾਸ ਨੂੰ ਸੱਭ ਤੋ ਵੱਧ ਲੁੱਟਿਆ ਤੇ ਕੁੱਟਿਆ ਤੇ ਚੋਣਾਂ ਤੋਂ ਪਹਿਲਾ ਦਿੱਤੀਆਂ ਗਰੰਟੀਆ ਨੂੰ ਪੂਰੀ ਤਰ੍ਹਾ ਵਿਸਾਰ ਦਿੱਤਾ, ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸਥਾਨਿਕ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਅਚਨਚੇਤ ਨਿਰੀਖਣ

ਹੁਣ ਤੱਕ 70.89% ਗਣਨਾ ਫਾਰਮਾਂ ਨੂੰ ਕੀਤਾ ਗਿਆ ਡਿਜੀਟਾਈਜ ਜ਼ਿਲ੍ਹਾ ਚੋਣ ਅਫਸਰ ਨੇ ਬੀ.ਐਲ.ਓਜ ਦੀ ਹੌਸਲਾ ਅਫਜਾਈ ਕੀਤੀ 24 ਜੁਲਾਈ ਤੱਕ ਘਰ ਘਰ ਜਾ ਕੇ ਗਣਨਾ ਫਾਰਮ ਵੰਡਣ ਤੇ ਭਰਨ ਦਾ ਕੰਮ ਰਹੇਗਾ ਜਾਰੀ, ਵੋਟਰਾਂ ਨੂੰ ਭਰੇ ਫਾਰਮ ਜਮ੍ਹਾ ਕਰਵਾਉਣ ਦੀ ਅਪੀਲ ਸੰਜੀਵ ਜਿੰਦਲ  ਮਾਨਸਾ, 13 ਜੁਲਾਈ : ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਵੋਟਰ ਸੂਚੀਆਂ ਦੀ ਗਹਿਰੀ ਸੁਧਾਈ) ਮੁਹਿੰਮ […]

Continue Reading

ਡਰਾਇਵਰਾਂ ਤੇ ਕੰਡਕਟਰਾਂ ਨੂੰ ਸੇਫ ਸਕੂਲ ਵਾਹਨ ਪਾਲਸੀ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ, ਟੀਮ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ

ਸੰਜੀਵ ਜਿੰਦਲ  ਮਾਨਸਾ, 13 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਿਲਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਦੀ ਅਗਵਾਈ ਹੇਠ ਮਿਲੇਨੀਅਮ ਸਕੂਲ, ਮਾਨਸਾ ਵਿਖੇ ਸਕੂਲੀ ਬੱਸਾਂ ਦੇ ਡਰਾਇਵਰਾਂ ਅਤੇ ਕੰਡਕਟਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ […]

Continue Reading

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਨਸਿਵ ਰਿਵੀਜ਼ਨ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਲੱਗੇ ਵਿਸ਼ੇਸ਼ ਕੈਂਪ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਨੇ ਸਰਦੂਲਗੜ੍ਹ ਦੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ ਮਾਨਸਾ ਹਲਕੇ ਵਿੱਚ 50%, ਬੁਢਲਾਡਾ ਵਿਖੇ 54.83% ਤੇ ਸਰਦੂਲਗੜ੍ਹ ਵਿਖੇ 54.05% ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕਰਨ ਦਾ ਕੰਮ ਮੁਕੰਮਲ ਜਿਹੜੇ ਵੋਟਰ ਅੱਜ ਫਾਰਮ ਜਮ੍ਹਾ ਕਰਵਾਉਣ ਤੋਂ ਰਹਿ ਗਏ, ਉਹ 12 ਜੁਲਾਈ (ਐਤਵਾਰ) ਨੂੰ ਵੀ ਉਠਾ ਸਕਦੇ ਹਨ ਕੈਂਪਾਂ ਦਾ […]

Continue Reading

ਮੀਂਹ ਦੇ ਮੌਸਮ ਵਿੱਚ ਸ਼ਹਿਰ ਵਾਸੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ : ADC

ਏ.ਡੀ.ਸੀ. ਪੂਨਮ ਸਿੰਘ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਕਾਰਜਸਾਧਕ ਅਫ਼ਸਰਾਂ ਨੂੰ ਪਾਣੀ ਦੀ ਨਿਕਾਸੀ ਤੇ ਸਫ਼ਾਈ ਦੇ ਪੁਖ਼ਤਾ ਪ੍ਰਬੰਧਾਂ ਦੇ ਆਦੇਸ਼ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ‘ਚ ਗੁਣਵੱਤਾ ਅਤੇ ਪਾਰਦਰਸ਼ਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ ਬਰਦਾਸ਼ਤ ਸੰਜੀਵ ਜਿੰਦਲ  ਮਾਨਸਾ, 10  ਜੁਲਾਈ: : ਸ਼ਹਿਰ ਵਾਸੀਆਂ ਨੂੰ ਮੀਂਹ ਦੇ ਸੀਜ਼ਨ ਦੌਰਾਨ ਪਾਣੀ ਦੀ ਨਿਕਾਸੀ ਅਤੇ ਸਾਫ਼-ਸਫ਼ਾਈ […]

Continue Reading

ਪੰਜਾਬ ਦੇ ਸਰਕਾਰੀ ਦਫ਼ਤਰਾਂ ਬਦਲਿਆ ਸਮਾਂ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਦਫ਼ਤਰੀ ਸਮੇਂ ਵਿੱਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਦੇ ਨਵੇਂ ਫ਼ੈਸਲੇ ਅਨੁਸਾਰ 1 ਜੁਲਾਈ 2026 (ਬੁੱਧਵਾਰ) ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ/ਅਦਾਰਿਆਂ ਦਾ ਦਫ਼ਤਰੀ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ। […]

Continue Reading

ਮਾਨਸਾ ਪੁਲਿਸ ਵੱਲੋ 5 ਨਜਾਇਜ ਅਸਲੇ, 15 ਜਿੰਦਾ ਰੌਂਦ ਸਮੇਤ 6 ਵਿਅਕਤੀ ਕਾਬੂ

ਸੰਜੀਵ ਜਿੰਦਲ  ਮਾਨਸਾ 23 ਜੂਨ : ਸ੍ਰੀ ਭਾਗੀਰਥ ਸਿੰਘ ਮੀਨਾ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਬਠਿੰਡਾ ਦੀ ਅਗਵਾਈ ਹੇਠ ਜ਼ਿਲ੍ਹਾ ਮਾਨਸਾ ਵਿੱਚ ਸੀ.ਆਈ.ਏ. ਸਟਾਫ ਮਾਨਸਾ ਵੱਲੋ 6 ਵਿਅਕਤੀਆ ਪਾਸੋਂ 04 ਪਿਸਟਲ 32 ਬੋਰ ਸਮੇਤ […]

Continue Reading