ਮਾਨਸਾ : ਮੁੱਖ ਮੰਤਰੀ ਪੰਜਾਬ ਭਲਕੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ ਸੰਜੀਵ ਜਿੰਦਲ ਬੁਢਲਾਡਾ, 23 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ ਕੀਤੇ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮ ਦੀਆਂ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ 

24 ਜੂਨ ਨੂੰ ਡਰੋਨ ਕੈਮਰੇ ਉਡਾਉਣ ‘ਤੇ ਪਾਬੰਦੀ ਸੰਜੀਵ ਜਿੰਦਲ  ਮਾਨਸਾ, 23 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮਾਨਸਾ ਪੂਨਮ ਸਿੰਘ, ਪੀ.ਸੀ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 24 ਜੂਨ, 2026 ਨੂੰ ਪਿੰਡ ਧਰਮਪੁਰਾ, ਤਹਿਸੀਲ ਬੁਢਲਾਡਾ, ਜ਼ਿਲ੍ਹਾ ਮਾਨਸਾ ਵਿਖੇ ਲੋਕ ਮਿਲਣੀ ਵਾਲੇ ਸਥਾਨ ਅਤੇ ਹੈਲੀਪੈਡ ਵਾਲੀ ਜਗ੍ਹਾ ਦੇ ਆਲੇ […]

Continue Reading

ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜ਼ਦ, 3 ਦੋਸ਼ੀ ਕਾਬੂ

ਸੰਜੀਵ ਜਿੰਦਲ  ਮਾਨਸਾ, 19 ਜੂਨ  : ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਾਨਸਾ ਪੁਲਿਸ ਨੂੰ 17 ਜੂਨ 2026 ਨੂੰ ਸਵੇਰੇ ਕਰੀਬ 5.00 ਵਜੇ ਇਤਲਾਹ ਮਿਲੀ ਸੀ ਕਿ ਥਾਣਾ ਸਿਟੀ ਬੁਢਲਾਡਾ ਦੇ ਏਰੀਏ ਵਿੱਚ ਕੁਆਟਰਾ ਵਾਲਾ ਮੋੜ, ਲਿੰਕ ਸੜਕ, ਰਾਮਗੜ ਦਰੀਆਪੁਰ ‘ਤੇ ਸਮੇਤ ਸਕੂਟਰੀ ਦੇ ਕਿਸੇ ਨੌਜਵਾਨ ਵਿਅਕਤੀ […]

Continue Reading

ਜ਼ਿਲ੍ਹੇ  ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਸੰਜੀਵ ਜਿੰਦਲ  ਮਾਨਸਾ, 19 ਜੂਨ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ […]

Continue Reading

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ: ਜ਼ਿਲ੍ਹਾ ਚੋਣ ਅਫ਼ਸਰ

25 ਜੂਨ ਤੋਂ ਸਾਰੇ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੰਡਣਗੇ ਇਨੁਮੀਰੇਸ਼ਨ ਫਾਰਮ 3 ਅਗਸਤ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ  ਬੀ.ਐਲ.ਏਜ਼ ਲਈ 21 ਜੂਨ ਨੂੰ ਲੱਗੇਗਾ ਓਰੀਐਂਟੇਸ਼ਨ ਸੈਸ਼ਨ ਸੰਜੀਵ ਜਿੰਦਲ  ਮਾਨਸਾ, 19 ਜੂਨ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ-2026) ਦੀ ਪ੍ਰਕਿਰਿਆ ਨੂੰ ਸੁਚਾਰੂ […]

Continue Reading

ਡੇਂਗੂ, ਮਲੇਰੀਆ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਚੈਕਿੰਗ ਅਤੇ ਜਾਗਰੂਕਤਾ ਤੇਜ਼ ਕਰਨ: ਵਧੀਕ ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਸਿਹਤ ਵਿਭਾਗ ਦੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਸੰਜੀਵ ਜਿੰਦਲ  ਮਾਨਸਾ, 16 ਜੂਨ : ਗਰਮੀ ਅਤੇ ਬਰਸਾਤੀ ਮੌਸਮ ਦੇ ਮੱਦੇਨਜ਼ਰ, ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਅਧੀਨ ਅੱਜ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ […]

Continue Reading

ਪੂਨਮ ਸਿੰਘ ਨੇ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮਾਨਸਾ, ਬਠਿੰਡਾ ਅਤੇ ਲੁਧਿਆਣਾ ਵਿਖੇ ਨਿਭਾਅ ਚੁੱਕੇ ਹਨ ਪ੍ਰਸ਼ਾਸਨਿਕ ਸੇਵਾਵਾਂ ਸੰਜੀਵ ਜਿੰਦਲ  ਮਾਨਸਾ, 16 ਜੂਨ: 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਪੂਨਮ ਸਿੰਘ ਨੇ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਪੂਨਮ ਸਿੰਘ, ਪ੍ਰਸ਼ਾਸਨਿਕ ਕੰਮਾਂ ਦਾ ਲੰਬਾ ਅਤੇ ਵਧੀਆ ਤਜਰਬਾ ਰੱਖਦੇ ਹਨ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਮਾਨਸਾ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਗਿਆਰਵੀਂ ਜਮਾਤ ਲਈ ਦਾਖਲਾ ਸ਼ੁਰੂ

25 ਜੂਨ ਤੱਕ ਭਰੇ ਜਾ ਰਹੇ ਹਨ ਦਾਖਲਾ ਫਾਰਮ ਸੰਜੀਵ ਜਿੰਦਲ  ਮਾਨਸਾ, 15 ਜੂਨ: ਪ੍ਰਿੰਸੀਪਲ ਸ਼੍ਰੀਮਤੀ ਕੁਸੁਮ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੀ ਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ ਮਾਨਸਾ ਵਿੱਚ ਵਿੱਦਿਅਕ ਵਰ੍ਹੇ 2026-27 ਲਈ  ਗਿਆਰਵੀਂ ਸਾਇੰਸ ਅਤੇ ਆਰਟਸ ਜਮਾਤ ਵਿੱਚ ਖਾਲੀ ਸੀਟਾਂ ਉੱਪਰ ਦਾਖਲਾ ਸ਼ੁਰੂ ਹੈ। ਦਾਖਲਾ ਫਾਰਮ 25 ਜੂਨ, […]

Continue Reading

ਖੂਹ ਤੇ ਬੋਰ ਪੁੱਟਣ ਜਾਂ ਮੁਰੰਮਤ ਲਈ ਦਿਸ਼ਾ ਨਿਰਦੇਸ਼ ਜਾਰੀ

ਸੰਜੀਵ ਜਿੰਦਲ  ਮਾਨਸਾ, 15 ਜੂਨ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਸ਼ਰਤਾਂ ਮੁਤਾਬਕ ਖੂਹ, ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ/ਉਪ ਮੰਡਲ ਮੈਜਿਸਟਰੇਟ/ਬੀ.ਡੀ.ਪੀ.ਓ/ਈ.ਓ/ਸਰਪੰਚ/ਪਬਲਿਕ […]

Continue Reading

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਸੰਜੀਵ ਜਿੰਦਲ  ਮਾਨਸਾ, 12  ਜੂਨ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ‘ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।             ਉਨ੍ਹਾਂ ਕਿਹਾ ਕਿ ਉਨ੍ਹਾਂ ਦੇ […]

Continue Reading