ਮਾਨਸਾ ਜ਼ਿਲ੍ਹੇ ਦੇ ਦੋ ਸਰਕਾਰੀ ਸਕੂਲਾਂ ਵਿੱਚ 24 ਜੁਲਾਈ ਤੱਕ ਛੁੱਟੀ ਦੇ ਹੁਕਮ ਜਾਰੀ

ਸੰਜੀਵ ਜਿੰਦਲ  ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 22 ਜੁਲਾਈ 2023 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਵਿਖੇ 24 ਜੁਲਾਈ, 2023 ਤੱਕ ਛੁੱਟੀ ਘੋਸ਼ਿਤ ਕੀਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ ਦੀ ਰਿਪੋਰਟ ’ਤੇ ਹੜ੍ਹਾਂ ਦੀ ਸਥਿਤੀ ਨੂੰ […]

Continue Reading

ਮਾਨਸਾ ਵਿਖੇ ਨਸ਼ਿਆਂ ਵਿਰੋਧੀ ਕੀਤੀ ਮਹਾਂ ਰੈਲੀ, ਚਿੱਟੇ ਤੇ ਮੈਡੀਕਲ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਐਲਾਨ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 21 ਜੁਲਾਈ 2023 : ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ `ਤੇ ਅੱਜ ਮਾਨਸਾ ਵਿਖੇ ਪੰਜਾਬ ਦੇ ਕੋਨੇ ਕੋਨੇ ਤੋਂ ਹਜ਼ਾਰਾਂ ਮਰਦਾਂ, ਔਰਤਾਂ ਅਤੇ ਨੌਜਵਾਨਾਂ ਨੇ ਸਮੂਲੀਅਤ ਕਰਕੇ ਪੂਰੇ ਸੂਬੇ `ਚ ਨਸ਼ਾ ਬੰਦੀ ਲਈ ਅਵਾਜ ਬੁਲੰਦ ਕੀਤੀ। ਹੱਥਾਂ `ਚ ਨਸ਼ਾ ਵਿਰੋਧੀ ਬੈਨਰ ਅਤੇ ਤਖਤੀਆਂ ਫੜ੍ਹੀਂ ਕਾਫਲਿਆਂ ਦੇ […]

Continue Reading

Floods 2023 : ਹੜ੍ਹ ਪ੍ਰਭਾਵਿਤ ਲੋਕਾਂ ਤੱਕ ਹਰ ਲੋੜੀਂਦਾ ਸਾਮਾਨ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ-ਡਿਪਟੀ ਕਮਿਸ਼ਨਰ

ਸਾਧੂਵਾਲਾ, ਫੂਸ ਮੰਡੀ ਅਤੇ ਸਰਦੂਲਗੜ੍ਹ ਵਿਖੇ ਹੜ੍ਹ ਦੇ ਪਾਣੀ ਵਿਚ ਫਸੇ 455 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ-ਰਿਸ਼ੀਪਾਲ ਸਿੰਘ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਨੇ ਪਿੰਡ ਭੱਲਣਵਾੜਾ ਵਿਖੇ ਘੱਗਰ ਵਿਚ ਪਏ ਪਾੜ ਦਾ ਜਾਇਜ਼ਾ ਲਿਆ ਸਰਦੂਲਗੜ੍ਹ ਵਿਖੇ ਰਾਹਤ ਕੈਂਪ ਵਿਚ ਰਹਿ ਰਹੇ ਬੱਚਿਆਂ ਨੂੰ ਬਿਸਕੁਟ ਤੇ ਰਸ ਵੰਡੇ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )  ਮਾਨਸਾ, 21 […]

Continue Reading

ਕਾਰ ਸੇਵਾ ਗੁਰੂਦੁਆਰਾ ਬੰਗਲਾ ਸਾਹਿਬ ਦਿੱਲੀ ਵਾਲਿਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸੁੱਕੇ ਰਾਸ਼ਨ ਅਤੇ ਹਰੇ ਚਾਰੇ ਦੇ 15 ਟਰੱਕ ਭੇਜੇ

ਡਿਪਟੀ ਕਮਿਸ਼ਨਰ ਨੇ ਕੁਦਰਤੀ ਆਫਤ ਵਿਚ ਮਾਨਵਤਾ ਦੀ ਸੇਵਾ ਲਈ ਕੀਤੇ ਇਸ ਕਾਰਜ ਦੀ ਸ਼ਲਾਘਾ ਕੀਤੀ  ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ-ਰਿਸ਼ੀਪਾਲ ਸੰਜੀਵ ਜਿੰਦਲ ( Prime Post Punjab) ਮਾਨਸਾ, 21 ਜੁਲਾਈ 2023 :ਪੰਥ ਰਤਨ ਜਥੇਦਾਰ ਬਾਬਾ ਹਰਬੰਸ ਸਿੰਘ, ਬਾਬਾ ਕਰਨੈਲ ਸਿੰਘ, ਮੌਜੂਦਾ ਜਥੇਦਾਰ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਜੀ ਕਾਰ ਸੇਵਾ […]

Continue Reading

ਹੜ੍ਹਾਂ ਦੇ ਮੱਦੇਨਜ਼ਰ ਪਸ਼ੂਆਂ ਲਈ ਲੋੜੀਂਦੀਆਂ ਦਵਾਈਆਂ ਅਤੇ ਮੈਡੀਕਲ ਸੇਵਾਵਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਰਜਿੰਦਰ ਪਾਲ ਗੋਜਰਾ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵੈਟਨਰੀ ਟੀਮਾਂ ਪਸ਼ੂਆਂ ਦੀਸਿਹਤ ਸੇਵਾਵਾਂ ਲਈ ਲਗਾਤਾਰ ਕਾਰਜਸ਼ੀਲ ਸੰਜੀਵ ਜਿੰਦਲ ( Prime Post Punjab) ਮਾਨਸਾ, 21 ਜੁਲਾਈ 2023 :ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਰਾਹਤ ਦੇਣ ਲਈ ਜਿੱਥੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਾਰਜਸ਼ੀਲ ਹੈ ਉੱਥੇ ਹੀ ਪਸ਼ੂਧੰਨ ਦੀ ਦੇਖਭਾਲ ਅਤੇ ਸਿਹਤ ਸੁਰੱਖਿਆ ਦੇ ਮੱਦੇਨਜ਼ਰ […]

Continue Reading

ਪਿਓ-ਪੁੱਤ ਦੇ ਝਗੜੇ ਨੂੰ ਰੋਕਣ ਗਈ ਗੁਆਂਢਣ ਦੀ ਬਾਲਟੀ ਮਾਰ ਕੇ ਹੱਤਿਆ

ਸੰਜੀਵ ਜਿੰਦਲ ( Prime Post Punjab) ਮਾਨਸਾ, 21 ਜੁਲਾਈ 2023 :  ਮਾਨਸਾ ਦੇ ਪਿੰਡ ਬੀਰੋਕੇ ਖੁਰਦ ਵਿੱਚ ਪਿਉਂ-ਪੁੱਤ ਦੇ ਝਗੜੇ ਨੂੰ ਹਟਾਉਣ ਗਈ ਗੁਆਂਢਣ ਦਾ ਬਾਲਟੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।  ਡੀਐੱਸਪੀ ਬੁਢਲਾਡਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪਿੰਡ ਬੀਰੋਕੇ ਖੁਰਦ ਦੇ ਗੁਰਤੇਜ ਸਿੰਘ ਦੇ ਘਰ ਪਰਿਵਾਰ ’ਚ ਪਿਓ-ਪੁੱਤ ਦਾ ਝਗੜਾ ਅਤੇ ਬਹਿਸ ਚੱਲ […]

Continue Reading

Floods 2023 : ਹੜ੍ਹ ਪ੍ਰਭਾਵਿਤ ਲੋਕਾਂ ਤੱਕ ਹਰ ਬੁਨਿਆਦੀ ਸਹੂਲਤ ਪਹੁੰਚਾਉਣਾ ਸਾਡਾ ਮੁੱਢਲਾ ਫਰਜ਼-ਵਿਧਾਇਕ ਬੁੱਧ ਰਾਮ

ਵਿਧਾਇਕ ਬੁੱਧ ਰਾਮ ਨੇ ਪਿੰਡ ਬੀਰੇਵਾਲਾ ਡੋਗਰਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਖਾਣ ਦਾ ਸਾਮਾਨ ਅਤੇ ਹੋਰ ਲੋੜੀਂਦੀ ਸਮੱਗਰੀ ਵੰਡੀ ਸੰਜੀਵ ਜਿੰਦਲ ( Prime Post Punjab) ਬੁਢਲਾਡਾ/ਮਾਨਸਾ, 20 ਜੁਲਾਈ 2023 : ਪੰਜਾਬ ਸਰਕਾਰ ਵੱਲੋਂ ਹੜ੍ਹ ਕਾਰਨ ਘਰਾਂ ਵਿੱਚ ਘਿਰੇ ਲੋਕਾਂ ਨੂੰ ਹਰ ਤਰ੍ਹਾਂ ਦੀ ਮੱਦਦ ਭੇਜੀ ਜਾ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ […]

Continue Reading

Flood 2023 : ਘੱਗਰ ਦਰਿਆ ‘ਚ ਪਿਆ ਵੱਡਾ ਪਾੜ, ਨਾਲ ਲੱਗਦੇ ਪਿੰਡ ਹੋਏ ਜਲਥਲ, ਲੋਕ ਘਰ ਛੱਡਣ ਲਈ ਮਜ਼ਬੂਰ 

ਸੰਜੀਵ ਜਿੰਦਲ ( Prime Post Punjab ) ਸਰਦੂਲਗੜ੍ਹ, 20 ਜੁਲਾਈ 2023 : ਸਰਦੂਲਗੜ੍ਹ ਨੇੜਲੇ ਪਿੰਡ ਬੱਲਾਂਬਾੜਾ ਵਿੱਚ ਘੱਗਰ ਦਰਿਆ ਚ ਵੱਡਾ ਪਾੜ ਪੈ ਗਿਆ ਹੈ,  ਜਿਸ ਕਾਰਨ ਪਾਣੀ ਲਗਾਤਾਰ ਪਿੰਡ ਵਿੱਚ ਦਾਖਲ ਹੋ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਵੱਲੋਂ ਪਾਣੀ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ ਪਰ  ਤੇਜ਼ ਵਹਾਅ ਕਾਰਨ ਪਾਣੀ ਰੁਕਣ […]

Continue Reading

Flood 2023 : ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਰਾਹਤ ਕੈਂਪਾਂ ਵਿਚ ਟੈਂਕਰਾਂ ਰਾਹੀਂ ਪਹੁੰਚਾਇਆ ਜਾ ਰਿਹੈ ਪੀਣ ਵਾਲਾ ਸਾਫ ਪਾਣੀ

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗਦੀਆਂ ਟੀਮਾਂ 24 ਘੰਟੇ ਤੈਨਾਤ ਸੰਜੀਵ ਜਿੰਦਲ ( Prime Post Punjab) ਮਾਨਸਾ, 20 ਜੁਲਾਈ 2023 :ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੇ ਆਦੇਸ਼ਾਂ ’ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਟੈਂਕਰਾਂ ਰਾਹੀਂ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ […]

Continue Reading

ਭਾਰਤੀ ਫੌਜ, NDRF ਦੇ ਸਾਂਝੇ ਯਤਨਾ ਨਾਲ 95 ਲੋਕਾਂ ਨੂੰ ਪਾਣੀ ਵਿੱਚੋਂ ਸੁਰੱਖਿਅਤ ਕੱਢਕੇ ਰਾਹਤ ਕੈਂਪਾਂ ’ਚ ਪਹੁੰਚਾਇਆ-ਡਿਪਟੀ ਕਮਿਸ਼ਨਰ

ਸਰਦੂਲਗੜ੍ਹ ਦੇ ਵੱਖ-ਵੱਖ ਰਾਹਤ ਕੈਂਪਾਂ ’ਚ ਹੁਣ ਤੱਕ 504 ਲੋਕ ਪਹੁੰਚੇ ਸੰਜੀਵ ਜਿੰਦਲ ( Prime Post Punjab) ਮਾਨਸਾ, 20 ਜੁਲਾਈ 2023 : ਸਬ ਡਵੀਜ਼ਨ ਸਰਦੂਲਗੜ੍ਹ ਦੇ ਪਿੰਡ ਫੂਸ ਮੰਡੀ ਵਿਖੇ ਘੱਗਰ ਦਾ ਬੰਨ੍ਹ ਟੁੱਟਣ ਨਾਲ ਪਾਣੀ ਦੀ ਝਪੇਟ ’ਚ ਆਏ ਲੋਕਾਂ ਲਈ ਬਚਾਅ ਕਾਰਜਾਂ ਵਿਚ ਭਾਰਤੀ ਫੌਜ, ਐਨ.ਡੀ.ਆਰ.ਐਫ., ਟਰੇਨਡ ਗੋਤਾਖ਼ੋਰਾਂ ਵੱਲੋਂ ਪਾਣੀ ਵਿਚ ਫਸੇ ਹੋਏ […]

Continue Reading