ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਿਹਤ ਸੇਵਾਵਾਂ ਲਈ 24 ਘੰਟੇ ਰੈਪਿਡ ਰਿਸਪੌਂਸ ਅਤੇ ਸਿਹਤ ਟੀਮਾਂ ਤੈਨਾਤ-ਡਿਪਟੀ ਕਮਿਸ਼ਨਰ
ਸਿਹਤ ਵਿਭਾਗ ਨੂੰ ਦਸਤ, ਉਲਟੀਆਂ, ਹੈਜ਼ਾ ਆਦਿ ਦੇ ਬਚਾਅ ਲਈ ਪਹਿਲਾਂ ਤੋਂਹੀ ਪ੍ਰਬੰਧ ਮੁਕੰਮਲ ਰੱਖਣ ਦੇ ਆਦੇਸ਼ ਜਾਰੀ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 13 ਜੁਲਾਈ 2023 :ਡਿਪਟੀ ਕਮਿਸ਼ਨਰ ਸ੍ਰੀ ਰਿਸੀਪਾਲ ਸਿੰਘ ਨੇ ਦੱਸਿਆ ਕਿ ਸੰਭਾਵੀ ਹੜ੍ਹਾਂ ਦੀ ਸਥਿਤੀ ਵਿਚ ਸਿਹਤ ਸਮੱਸਿਆਵਾਂ ਨਾਲ ਨਜਿੱਠਣ ਲਈ 24 ਘੰਟੇ ਰੈਪਿਡ ਰਿਸਪੋਸ ਮੈਡੀਕਲ ਟੀਮਾਂ ਅਤੇ ਵਿਸ਼ੇਸ਼ […]
Continue Reading