ਆਮਦਨ ਤੋਂ ਵੱਧ ਮਾਮਲੇ ‘ਚ ਸਾਬਕਾ ਡਿਪਟੀ CM ਓਪੀ ਸੋਨੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ ‘ਤੇ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ 2016 ਤੋਂ 2022 ਦੀ ਮਿਆਦ ਦੌਰਾਨ ਆਮਦਨ ਤੋਂ ਵੱਧ ਜਾਇਦਾ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ। ਖੁਲਾਸਾ ਕਰਦੇ ਹੋਏ ਵਿਜੀਲੈਂਸ ਨੇ ਕਿਹਾ ਕਿ ਇਕ ਮਾਮਲੇ ਦੀ FIR ਨੰ. […]
Continue Reading