ਪਹਿਲੇ ਪੜਾਅ ਵਿੱਚ ਜ਼ਿਲ੍ਹਾ ਮਾਨਸਾ ਦੇ 70 ਪਿੰਡਾਂ ਵਿੱਚ ਬਣਨਗੇ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟ : ਡਿਪਟੀ ਕਮਿਸ਼ਨਰ
ਪਿੰਡਾਂ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਇਕੱਤਰ ਕਰਨ ਦੀ ਪ੍ਰਕਿਰਿਆ ਹੋਵੇਗੀ ਆਸਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅਧਿਕਾਰੀਆਂ ਤੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਮੈਂਬਰਾਂ ਨਾਲ ਪ੍ਰੋਜੈਕਟ ਬਾਰੇ ਸਮੀਖਿਆ ਮੀਟਿੰਗ ਕੀਤੀ ਸੰਜੀਵ ਜਿੰਦਲ ਮਾਨਸਾ, 4 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਿੰਡਾਂ ਨੂੰ ਸਾਫ ਸੁਥਰਾ ਬਣਾਉਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ […]
Continue Reading