ਮਾਨਸਾ ਪੁਲਿਸ ਵੱਲੋ 5 ਨਜਾਇਜ ਅਸਲੇ, 15 ਜਿੰਦਾ ਰੌਂਦ ਸਮੇਤ 6 ਵਿਅਕਤੀ ਕਾਬੂ
ਸੰਜੀਵ ਜਿੰਦਲ ਮਾਨਸਾ 23 ਜੂਨ : ਸ੍ਰੀ ਭਾਗੀਰਥ ਸਿੰਘ ਮੀਨਾ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਬਠਿੰਡਾ ਦੀ ਅਗਵਾਈ ਹੇਠ ਜ਼ਿਲ੍ਹਾ ਮਾਨਸਾ ਵਿੱਚ ਸੀ.ਆਈ.ਏ. ਸਟਾਫ ਮਾਨਸਾ ਵੱਲੋ 6 ਵਿਅਕਤੀਆ ਪਾਸੋਂ 04 ਪਿਸਟਲ 32 ਬੋਰ ਸਮੇਤ […]
Continue Reading