ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ
ਸੰਜੀਵ ਜਿੰਦਲ ਮਾਨਸਾ, 12 ਜੂਨ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ‘ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ […]
Continue Reading