ਅਨੁਰਾਗ ਵਰਮਾ ਨੇ ਪੰਜਾਬ ਦੇ 42ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਸਾਫ-ਸੁਥਰੀਆਂ, ਪ੍ਰਭਾਵਸ਼ਾਲੀ, ਜਵਾਬਦੇਹੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੋਵੇਗੀ ਪ੍ਰਮੁੱਖ ਤਰਜੀਹ: ਅਨੁਰਾਗ ਵਰਮਾ ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ, 1 ਜੁਲਾਈ 2023 :1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਨੇ ਸ਼ਨਿਚਰਵਾਰ ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਜੋਂ ਬੀਤੇ […]
Continue Reading