ਖਰਾਬ ਅੰਬਾਂ ਨੂੰ ਲੈ ਕੇ ਹੋਈ ਬਹਿਸ, ‘ਆਪ’ ਸਮਰਥਕ ਦਾ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਰਾਜਪੁਰਾ : ਰਾਜਪੁਰਾ ‘ਚ ‘ਆਪ’ ਸਮਰਥਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਹਮਲੇ ‘ਚ ਮ੍ਰਿਤਕ ਦਾ ਰਿਸ਼ਤੇਦਾਰ ਗੰਭੀਰ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਬ ਖਰਾਬ ਹੋਣ ‘ਤੇ ਸ਼ੁਰੂ ਹੋਈ ਬਹਿਸ ਇੰਨੀ ਵਧ ਗਈ ਕਿ ਦੋਸ਼ੀਆਂ ਨੇ ਹਮਲਾ ਕਰ ਦਿੱਤਾ। ਪੁਲਸ ਦਾ ਕਹਿਣਾ ਹੈ ਕਿ […]
Continue Reading