ਗੁਲਾਬੀ ਸੁੰਡੀ ਦੇ ਹਮਲੇ ਦਾ ਜਾਇਜਾ ਲੈਣ ਲਈ ਖੇਤੀਬਾੜੀ ਵਿਭਾਗ ਦੀ ਸੂਬਾ ਪੱਧਰੀ ਟੀਮ ਵੱਲੋਂ ਨਰਮੇ ਦੇ ਖੇਤਾਂ ਦਾ ਸਰਵੇਖਣ

ਸੰਜੀਵ ਜਿੰਦਲ ਮਾਨਸਾ, 22 ਜੂਨ 2023 :ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗਠਿਤ ਸੂਬਾ ਪੱਧਰੀ ਟੀਮ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਦੇ ਵੱਖ-ਵੱਖ ਪਿੰਡਾਂ ਵਿੱਚ ਨਰਮੇ ਦੀ ਫਸਲ ਦਾ ਸਰਵੇਖਣ ਕੀਤਾ ਗਿਆ। ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਵਿੰਦਰ ਸਿੰਘ ਨੇ […]

Continue Reading

ਯੋਗਾ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਲਈ ਜ਼ਰੂਰੀ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈੰਟਰਲ ਪਾਰਕ ਮਾਨਸਾ ਵਿਖੇ ਮਨਾਇਆ 9ਵਾਂ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਸੰਜੀਵ ਜਿੰਦਲ ਮਾਨਸਾ, 21 ਜੂਨ 2023 :ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਦਾ ਸਾਡੇ ਜੀਵਨ ਵਿਚ ਬਹੁਤ ਮਹੱਤਵ ਹੈ, ਇਸ ਲਈ ਹਰੇਕ ਵਿਅਕਤੀ ਨੂੰ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ […]

Continue Reading

ਮੁੱਖ ਮੰਤਰੀ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਅੱਖੋਂ-ਪਰੋਖੇ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ ਸੰਜੀਵ ਜਿੰਦਲ (ਪ੍ਰਾਈਮ ਪੋਸਟ ਪੰਜਾਬ ) ਬੁਢਲਾਡਾ , 21 ਜੂਨ 2023 : ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਹੋਰ ਬਿਹਤਰ ਤੇ […]

Continue Reading

ਕਿਰਤ ਕਾਨੂੰਨਾਂ ਦੀ ਉਲੰਘਣਾ ਕਿਸੇ ਵੀ ਕੀਮਤ ਤੇ  ਬਰਦਾਸ਼ਤ ਨਹੀਂ ਕਰਾਂਗੇ : ਐਡਵੋਕੇਟ ਉੱਡਤ

ਏਟਕ ਤੇ ਪੰਜਾਬ ਖੇਤ ਮਜ਼ਦੂਰ ਸਭਾ ਨੇ ਕੀਤਾ  ਲੇਬਰ ਅਫਸਰ ਦੇ ਦਫਤਰ ਦਾ ਘਿਰਾਓ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 21 ਜੂਨ 2023 : ਟਰੇਡ ਯੂਨੀਅਨ ਏਟਕ ਤੇ ਪੰਜਾਬ ਖੇਤ ਮਜ਼ਦੂਰ ਸਭਾ ਦੀ ਅਗਵਾਈ ਹੇਠ ਅੱਜ ਸੈਕੜਿਆ ਦੀ ਗਿਣਤੀ ਵਿੱਚ ਕਿਰਤੀਆਂ ਨੇ ਇਕੱਠੇ ਹੋ ਕੇ  ਕਿਰਤ ਕਾਨੂੰਨਾਂ ਦੀਆ ਉਲੰਘਣਾ ਵਿਰੁੱਧ ਲੇਬਰ ਅਫਸਰ ਮਾਨਸਾ ਦੇ […]

Continue Reading

ਲੁਟੇਰਿਆਂ ਨੇ ਲੁੱਟੇ ਸਕੇ ਭੈਣ-ਭਰਾ, ਕੀਮਤੀ ਸਮਾਨ ਲੈ ਹੋਏ ਫਰਾਰ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਜਲੰਧਰ ਦੇ ਖੁਰਲਾ ਕਿੰਗਰਾ ‘ਚ ਮੰਗਲਵਾਰ ਦੇਰ ਸ਼ਾਮ 7 ​​ਤੋਂ 8 ਲੁਟੇਰਿਆਂ ਨੇ ਬਾਈਕ ‘ਤੇ ਘਰ ਜਾ ਰਹੇ ਭਰਾ-ਭੈਣ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਨੌਜਵਾਨ ਅਜੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਲੁਟੇਰੇ ਲੜਕੀ ਦੇ ਕੰਨਾਂ ਵਿੱਚੋਂ […]

Continue Reading

ਯੋਗਾ ਦਿਵਸ ਗਤਕਾ ਖੇਡ ਕੇ ਮਨਾਇਆ ਗਿਆ

ਬਿਊਰੋ, ਪ੍ਰਾਈਮ ਪੋਸਟ ਪੰਜਾਬ / ਦਵਿੰਦਰ ਕੋਹਲੀ ਬੁਢਲਾਡਾ, 21 ਜੂਨ 2023 : ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਅਖਾੜਾ ਗਤਕਾ ਪਾਰਟੀ ਵਲੋਂ ਮਾਤਾ ਗੁਜਰੀ ਜੀ ਭਲਾਈ ਕੇਂਦਰ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਗਤਕਾ ਖੇਡ ਕੇ ਯੋਗਾ ਦਿਵਸ ਮਨਾਇਆ ਗਿਆ। ਮਾਸਟਰ ਕੁਲਵੰਤ ਸਿੰਘ ਅਤੇ ਬਲਵਿੰਦਰ ਸਿੰਘ ਮੰਡੇਰ ਨੇ ਦੱਸਿਆ […]

Continue Reading

ਪੰਜਾਬ ਦੇ ਭ੍ਰਿਸ਼ਟ 48 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਖ਼ੈਰ ਨਹੀਂ, ਵਿਜੀਲੈਂਸ ਨੇ ਮੁੱਖ ਸਕੱਤਰ ਨੂੰ ਭੇਜੇ ਨਾਮ

ਮੋਹਾਲੀ ਜ਼ਿਲ੍ਹੇ ਦੇ 18 ਭ੍ਰਿਸ਼ਟ ਅਰਜੀ ਨਵੀਸ ਵੀ ਸ਼ਾਮਲ ਬਿਊਰੋ, ਪ੍ਰਾਈਮ ਪੋਸਟ ਪੰਜਾਬ  ਚੰਡੀਗੜ੍ਹ :ਵਿਜੀਲੈਂਸ ਪੰਜਾਬ ਵੱਲੋਂ ਮੁੱਖ ਸਕੱਤਰ ਨੂੰ ਇਕ ਪੱਤਰ ਰਾਹੀਂ ਪੰਜਾਬ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਇਕ ਸੂਚੀ ਭੇਜੀ ਗਈ ਹੈ। ਇਸ ਸੂਚੀ ਰਾਹੀਂ ਦੱਸਿਆ ਗਿਆ ਹੈ ਕਿ ਕਿਹੜਾ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਕਿਸ ਰਾਹੀਂ ਰਿਸ਼ਵਤ ਲੈ ਰਿਹਾ ਹੈ। ਇਸ ਸੂਚੀ ਮੁਤਾਬਕ […]

Continue Reading

ਪੰਜਾਬ ਦੇ ਅਫਸਰਾਂ-ਮੁਲਾਜ਼ਮਾਂ ਲਈ ਖੁਸ਼ਖਬਰੀ : ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਫਰੀ ਕੀਤਾ ਟੋਲ ਟੈਕਸ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਟੋਲ ਫ੍ਰੀ ਕਰ ਦਿੱਤਾ ਹੈ। ਸਰਕਾਰ ਵੱਲੋਂ ਆਪਣੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਕਾਰਜਕਾਰੀ ਇੰਜੀਨੀਅਰ, ਐਸਡੀਓ, ਜੇਈ, ਪਟਵਾਰੀ, ਜ਼ਿਲ੍ਹਾ ਕੁਲੈਕਟਰ, ਡਿਪਟੀ ਕੁਲੈਕਟਰ ਜਲ ਸਰੋਤਾਂ ਨੂੰ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਨ੍ਹਾਂ ਸਾਰਿਆਂ […]

Continue Reading

ਮਾਡਰਨ ਮਸੰਦਾਂ ਤੋਂ ਗੁਰਬਾਣੀ ਨੂੰ ਅਜ਼ਾਦ ਕਰਵਾਉਣਾ ਹੈ : CM ਭਗਵੰਤ ਮਾਨ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਅੱਜ ਗੁਰਬਾਣੀ ਪ੍ਰਸਾਰਣ ਦਾ ਮੁੱਦਾ ਖ਼ੂਬ ਗੂੰਜਿਆ। ਸੈਸ਼ਨ ’ਚ ਜਿੱਥੇ ਮੁੱਖ ਮੰਤਰੀ ਨੇ ਤੱਥਾਂ ਦੇ ਅਧਾਰ ’ਤੇ ਦੱਸਿਆ ਕਿ ਗੁਰਬਾਣੀ ਦੇ ਪ੍ਰਸਾਰਣ ਲਈ ਗੁਰਦੁਆਰਾ ਐਕਟ 1925 ’ਚ ਬਰਾਡਕਾਸਟ ਜਾਂ ਟੈਲੀਕਾਸਟ ਨਾਮ ਦਾ ਕੋਈ ਸ਼ਬਦ ਨਹੀਂ ਹੈ। ਅੱਜ ਦੇ ਸਮੇਂ ’ਚ SGPC ’ਤੇ ਇੱਕ ਹੀ ਪਰਿਵਾਰ […]

Continue Reading

ਫਰੀਦਕੋਟ : MLA ਗੁਰਦਿੱਤ ਸੇਖੋਂ ਦੀ ਪਾਇਲਟ ਗੱਡੀ ਦੀ ਬਾਈਕ ਨਾਲ  ਟੱਕਰ, 2 ਨੌਜਵਾਨਾਂ ਦੀ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਫਰੀਦਕੋਟ ਵਿੱਚ ‘ਆ’ਪ’ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ। ਹਾਦਸਾ ਸਾਦਿਕ ਰੋਡ ’ਤੇ ਵਾਪਰਿਆ। ਦੋਵੇਂ ਮ੍ਰਿਤਕ ਫਰੀਦਕੋਟ ਦੇ ਪਿੰਡ ਝੋਟੀਵਾਲਾ ਦੇ ਰਹਿਣ ਵਾਲੇ ਹਨ। ਇਕ ਦੀ ਪਹਿਚਾਣ ਸਤਪਾਲ ਦੱਸਿਆ ਜਾ ਰਿਹਾ ਹੈ ਜਦਕਿ ਦੂਜੇ ਦੀ ਪਹਿਚਾਣ ਨਹੀਂ ਹੋ ਸਕੀ […]

Continue Reading