ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਗਿਆਨੀ ਰਘਬੀਰ ਸਿੰਘ ਬਣੇ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਥਾਪਿਆ ਗਿਆ ਹੈ। ਇਹ ਫੈਸਲਾ ਸ਼ੁੱਕਰਵਾਰ ਨੂੰ SGPC ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਗਿਆਨੀ ਰਘਬੀਰ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਰਹਿ ਚੁੱਕੇ ਹਨ। ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਸੁਲਤਾਨ ਸਿੰਘ ਹੋਣਗੇ। ਪ੍ਰੈਸ […]
Continue Reading