ਏਡੀਸੀ ਪੂਨਮ ਸਿੰਘ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਸੰਜੀਵ ਜਿੰਦਲ  ਮਾਨਸਾ, 5 ਅਗਸਤ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਸੁਚੱਜੇ ਅਤੇ ਸਰਧਾਪੂਰਵਕ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵਲੋਂ ਤਿਆਰੀਆਂ ਤੇਜ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਦੀ ਅਗਵਾਈ ਹੇਠ ਸਮੀਖਿਆ ਬੈਠਕ […]

Continue Reading

ਪਹਿਲੇ ਪੜਾਅ ਵਿੱਚ ਜ਼ਿਲ੍ਹਾ ਮਾਨਸਾ ਦੇ 70 ਪਿੰਡਾਂ ਵਿੱਚ ਬਣਨਗੇ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟ : ਡਿਪਟੀ ਕਮਿਸ਼ਨਰ

ਪਿੰਡਾਂ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਇਕੱਤਰ ਕਰਨ ਦੀ ਪ੍ਰਕਿਰਿਆ ਹੋਵੇਗੀ ਆਸਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅਧਿਕਾਰੀਆਂ ਤੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਮੈਂਬਰਾਂ ਨਾਲ ਪ੍ਰੋਜੈਕਟ ਬਾਰੇ ਸਮੀਖਿਆ ਮੀਟਿੰਗ ਕੀਤੀ ਸੰਜੀਵ ਜਿੰਦਲ  ਮਾਨਸਾ, 4 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਿੰਡਾਂ ਨੂੰ ਸਾਫ ਸੁਥਰਾ ਬਣਾਉਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ […]

Continue Reading

ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਸ਼ਹਿਰ ਦੀ ਸਫ਼ਾਈ ਪ੍ਰਕਿਰਿਆ ਦਾ ਨਿਰੀਖਣ

ਸਫ਼ਾਈ ਪੱਖੋਂ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਪੂਨਮ ਸਿੰਘ ਸੰਜੀਵ ਜਿੰਦਲ  ਮਾਨਸਾ, 4 ਅਗਸਤ : ਸ਼ਹਿਰ ਵਾਸੀਆਂ ਨੂੰ ਸਾਫ ਚੌਗਿਰਦਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚੱਲ ਰਹੀ ਸਫਾਈ ਮੁਹਿੰਮ ਦਾ ਅੱਜ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਕੋਰਟ ਰੋਡ ਉਤੇ ਨਿਰੀਖਣ ਕੀਤਾ ਗਿਆ। ਇਸ ਮੌਕੇ ਕਾਰਜ ਸਾਧਕ ਅਫ਼ਸਰਾਂ ਅਤੇ ਪ੍ਰਸ਼ਾਸਨਿਕ ਟੀਮਾਂ ਨੂੰ ਤਾੜਨਾ ਕਰਦਿਆਂ ਉਹਨਾਂ […]

Continue Reading

ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਮਾਰਚ: ਸਮਰਥਕ ਮੁੱਖ ਮੰਤਰੀ ਦੀ ਰਹਾਇਸ਼ ਵੱਲ ਵਧੇ, ਪੁਲਿਸ ਨੇ ਮਾਰੀਆਂ ਪਾਣੀ ਦੀ ਬੁਛਾੜਾਂ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵੱਲ ਦੌਰਾਨ ਆਗੂਆਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਚੰਡੀਗੜ੍ਹ ਸਰਹੱਦ ‘ਤੇ ਰੋਕਣ ਤੋਂ ਬਾਅਦ, ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਲੰਘ ਗਏ। […]

Continue Reading

ਖੇਤੀਬਾੜੀ ਵਿਭਾਗ ਨੇ ਖੇਤੀ ਮਸ਼ੀਨਰੀ ਲਈ 4 ਕਰੋੜ ਰੁਪਏ ਦੀ ਸਬਸਿਡੀ ਦੇ ਡਰਾਅ ਕੱਢੇ 

ਉਪਦਾਨ ‘ਤੇ ਮਿਲਣ ਵਾਲੀ ਖੇਤੀ ਮਸ਼ੀਨਰੀ ਛੋਟੇ ਤੇ ਸੀਮਾਂਤ ਕਿਸਾਨਾਂ ਲਈ ਲਾਹੇਵੰਦ-ਡਿਪਟੀ ਕਮਿਸ਼ਨਰ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ 03 ਅਗਸਤ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਸੰਜੀਵ ਜਿੰਦਲ  ਮਾਨਸਾ, 29 ਜੁਲਾਈ : ਡਿਪਟੀ ਕਮਿਸ਼ਨਰ, ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਸਬ ਮਿਸ਼ਨ ਆਨ ਐਗਰੀਕਲਚਰ ਮੈਕਾਨਾਈਜੇਸ਼ਨ ਅਤੇ ਕਰਾਪ ਡਾਇਵਰਸੀਫਿਕੇਸ਼ਨ ਪ੍ਰੋਗਰਾਮ ਸਕੀਮ ਅਧੀਨ ਕਿਸਾਨਾਂ ਨੂੰ ਵੱਖ-ਵੱਖ ਖੇਤੀ ਮਸ਼ੀਨਰੀ ਉਪਦਾਨ ’ਤੇ […]

Continue Reading

ਚੋਣਾਂ-2027 : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ 20 ਉਮੀਦਵਾਰਾਂ ਦਾ ਐਲਾਨ ਕੀਤਾ

ਬਿਊਰੋ : ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸੰਦਰਭ ਵਿੱਚ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸੂਬੇ ਲਈ ਆਪਣੇ 20 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਸ਼ੁਰੂ ਕਰ […]

Continue Reading

ਜ਼ਿਲ੍ਹੇ ‘ਚ 28 ਜੁਲਾਈ ਨੂੰ ਮਨਾਇਆ ਜਾਵੇਗਾ ‘ਵਿਸ਼ਵ ਹੈਪੇਟਾਈਟਸ ਦਿਵਸ’

ਸੰਜੀਵ ਜਿੰਦਲ  ਮਾਨਸਾ, 27 ਜੁਲਾਈ: ਸਿਹਤ ਵਿਭਾਗ ਵੱਲੋਂ 28 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਹੈਲਥ ਵੈਲਨੈੱਸ ਸੈਂਟਰਾਂ, ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਖੇ ‘ਵਿਸ਼ਵ ਹੈਪੇਟਾਈਟਸ ਦਿਵਸ’ ਮਨਾਇਆ ਜਾਵੇਗਾ, ਜਿਸ ਦੌਰਾਨ ਆਮ ਲੋਕਾਂ ਨੂੰ ਹੈਪੇਟਾਈਟਸ ਵਾਇਰਲ ਰੋਗ ਦੇ ਲੱਛਣਾਂ, ਇਲਾਜ ਅਤੇ ਪਰਹੇਜ਼ ਬਾਰੇ ਵਿਸਥਾਰਪੂਰਵਕ ਜਾਗਰੂਕ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਗਤੀ ਦਾ ਜਾਇਜ਼ਾ

ਬੁਢਲਾਡਾ ਹਲਕੇ ਦੇ 100 ਫੀਸਦੀ ਗਣਨਾ ਫਾਰਮ ਡਿਜੀਟਾਈਜ਼ ਹੋਣ ‘ਤੇ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰ ਗੁਰਮੀਤ ਕੁਮਾਰ ਦੀ ਸ਼ਲਾਘਾ 13 ਅਗਸਤ ਨੂੰ ਹੋਵੇਗੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ, 12 ਅਕਤੂਬਰ ਨੂੰ ਕੀਤੀ ਜਾਵੇਗੀ ਅੰਤਿਮ ਪ੍ਰਕਾਸ਼ਨਾ ਸੰਜੀਵ ਜਿੰਦਲ  ਮਾਨਸਾ, 24  ਜੁਲਾਈ : ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ […]

Continue Reading

‘ਵਾਇਸ ਆਫ ਮਾਨਸਾ’ ਵੱਲੋਂ ਅਵਾਰਾ ਪਸ਼ੂਆਂ ਅਤੇ ਸ਼ਹਿਰੀ ਸਮੱਸਿਆਵਾਂ ਦੇ ਹੱਲ ਦੀ ਮੰਗ

ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਰਹਾਂਗੇ ਯਤਨਸ਼ੀਲ : ਡਾ ਜਨਕ ਰਾਜ ਸਿੰਗਲਾ  ਸੰਜੀਵ ਜਿੰਦਲ  ਮਾਨਸਾ, 24 ਜੁਲਾਈ : ਗੈਰ-ਰਾਜਨੀਤਿਕ ਸਮਾਜਿਕ ਸੰਸਥਾ ਵੁਆਇਸ ਆਫ ਮਾਨਸਾ ਦੇ ਵਫ਼ਦ ਨੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨਾਲ ਮੁਲਾਕਾਤ ਕਰਕੇ ਸ਼ਹਿਰ ਦੀਆਂ ਅਹਿਮ ਜਨਤਕ ਸਮੱਸਿਆਵਾਂ ਦੇ ਹੱਲ ਲਈ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਅਤੇ ਮੰਗ ਪੱਤਰ ਸੌਂਪਿਆ। ਸੰਸਥਾ ਦੇ ਪ੍ਰਧਾਨ […]

Continue Reading

ਨਵੇਂ ਰਾਸ਼ਨ ਕਾਰਡ ਬਣਵਾਉਣ ਅਤੇ ਮੌਜੂਦਾ ਕਾਰਡ ‘ਚ ਨਾਮ ਸ਼ਾਮਲ ਕਰਨ ਲਈ ਅਰਜ਼ੀਆਂ ਮੰਗੀਆਂ

ਅਰਜ਼ੀ ਫਾਰਮ ਆਨਲਾਈਨ ਪੋਰਟਲ foodsuppb.gov.in ‘ਤੇ ਉਪਲੱਬਧ-ਡਿਪਟੀ ਕਮਿਸ਼ਨਰ ਨਵਜੋਤ ਕੌਰ ਬਿਨੈਕਾਰ ਅਰਜ਼ੀ ਫਾਰਮ ਆਨਲਾਈਨ ਜਾਂ ਆਫਲਾਈਨ ਵਿਧੀ ਰਾਹੀਂ ਕਰਵਾ ਸਕਦੇ ਨੇ ਜਮ੍ਹਾਂ ਸੰਜੀਵ ਜਿੰਦਲ  ਮਾਨਸਾ, 22 ਜੁਲਾਈ: ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਕਿਊਰਿਟੀ ਐਕਟ, 2013 ਤੇ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ […]

Continue Reading