ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵਿਸਤ੍ਰਿਤ ਜਾਇਜ਼ਾ

ਪਰਾਲੀ ਸਾੜਨ ‘ਤੇ ਜ਼ੀਰੋ ਟੋਲਰੈਂਸ ਨੀਤੀ ਅਪਣਾਉਣ ਦੇ ਦਿੱਤੇ ਆਦੇਸ਼ ਅਧਿਕਾਰੀਆਂ ਨੂੰ ਫੀਲਡ ਵਿੱਚ ਤਾਇਨਾਤ ਰਹਿਣ ਅਤੇ ਲੋੜਵੰਦ ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਉਪਲਬਧ ਕਰਵਾਉਣ ਦੀ ਹਦਾਇਤ ਸੰਜੀਵ ਜਿੰਦਲ   ਮਾਨਸਾ, 3 ਨਵੰਬਰ: ਜ਼ਿਲ੍ਹਾ ਮਾਨਸਾ ਵਿੱਚ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਝੋਨੇ ਦੀ ਰਹਿੰਦ-ਖੂਹੰਦ ਦੇ ਯੋਗ ਨਿਪਟਾਰੇ ਲਈ ਜਮੀਨੀ ਪੱਧਰ ਤੇ ਹੋ ਰਹੇ ਉਪਰਾਲਿਆਂ ਦੀ ਸਮੀਖਿਆ […]

Continue Reading

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਡਰੱਗ ਹੋਟ ਸਪੋਟ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਚੱਲ ਰਹੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਡਰੱਗ ਹੋਟ ਸਪੋਟ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਚੱਲ ਰਹੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਵਿਭਾਗੀ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਠੋਸ ਉਪਰਾਲੇ ਕਰਨ ਦੀ ਹਦਾਇਤ ਸੰਬੰਧਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਤੇਜ਼ ਕੀਤੀਆਂ ਜਾਣ: ਕ੍ਰਿਤਿਕਾ ਗੋਇਲ ਸੰਜੀਵ ਜਿੰਦਲ  ਮਾਨਸਾ, 3 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ […]

Continue Reading

ਮਾਨਸਾ ‘ਚ 32 ਸਾਲਾ ਦਲਜੀਤ ਸਿੰਘ ਦੀ ਸ਼ੱਕੀ ਮੌਤ ‘ਤੇ NHRC ਸਖ਼ਤ, ਪੰਜਾਬ ਸਰਕਾਰ ਅਤੇ DGP ਤੋਂ 2 ਹਫ਼ਤਿਆਂ ‘ਚ ਮੰਗੀ ਰਿਪੋਰਟ

ਮਾਨਸਾ ‘ਚ 32 ਸਾਲਾ ਦਲਜੀਤ ਸਿੰਘ ਦੀ ਸ਼ੱਕੀ ਮੌਤ ‘ਤੇ NHRC ਸਖ਼ਤ, ਪੰਜਾਬ ਸਰਕਾਰ ਅਤੇ DGP ਤੋਂ 2 ਹਫ਼ਤਿਆਂ ‘ਚ ਮੰਗੀ ਰਿਪੋਰਟ ਸੰਜੀਵ ਜਿੰਦਲ  ਮਾਨਸਾ, 28 ਅਕਤੂਬਰ : ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ 32 ਸਾਲਾ ਦਲਜੀਤ ਸਿੰਘ ਦੀ ਸ਼ੱਕੀ ਮੌਤ ਦਾ ਮਾਮਲਾ ਹੁਣ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਤੱਕ ਪਹੁੰਚ ਗਿਆ ਹੈ। ਕਮਿਸ਼ਨ ਨੇ […]

Continue Reading

15 ਦਿਨਾਂ ਬਾਅਦ ਖੁੱਲ੍ਹਿਆ ਮਾਨਸਾ ਦਾ ਤਿਕੋਣੀ ਚੌਕ, ਸਿਰਸਾ-ਬਰਨਾਲਾ ਰੋਡ ‘ਤੇ ਆਵਾਜਾਈ ਬਹਾਲ

15 ਦਿਨਾਂ ਬਾਅਦ ਖੁੱਲ੍ਹਿਆ ਮਾਨਸਾ ਦਾ ਤਿਕੋਣੀ ਚੌਕ, ਸਿਰਸਾ-ਬਰਨਾਲਾ ਰੋਡ ‘ਤੇ ਆਵਾਜਾਈ ਬਹਾਲ ਸੰਜੀਵ ਜਿੰਦਲ  ਮਾਨਸਾ, 27 ਅਕਤੂਬਰ : 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਪਿਛਲੇ 15 ਦਿਨਾਂ ਤੋਂ ਬੰਦ ਪਿਆ ਸਿਰਸਾ-ਬਰਨਾਲਾ ਰੋਡ ‘ਤੇ ਤਿਕੋਣੀ ਚੌਕ ਦਾ ਰਸਤਾ ਅੱਜ ਖੋਲ੍ਹ ਦਿੱਤਾ ਗਿਆ ਹੈ। ਐਕਸ਼ਨ ਕਮੇਟੀ ਅਤੇ ਵਪਾਰੀਆਂ ਵਿਚਾਲੇ ਹੋਈ ਮੀਟਿੰਗ ਤੋਂ […]

Continue Reading

ਪਰਵਿੰਦਰ ਝੋਟਾ ਕਤਲ ਕਾਂਡ : ਪਿਤਾ ਭੀਮ ਸਿੰਘ ਦਾ ਵੱਡਾ ਬਿਆਨ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਮੇਰਾ ਅਤੇ ਮੇਰੇ ਪੁੱਤ ਦੀ ਮ੍ਰਿਤਕ ਦੇਹ ਦਾ ਅਪਮਾਨ ਹੋਵੇਗਾ

ਸੰਜੀਵ ਜਿੰਦਲ  ਮਾਨਸਾ, 20 ਅਕਤੂਬਰ 2026 : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਸਾਬਕਾ ਫੌਜੀ ਭੀਮ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮੰਗਲਵਾਰ ਨੂੰ ਹੋਣ ਵਾਲੇ ਦੌਰੇ ਨੂੰ ਲੈ ਕੇ ਸਖ਼ਤ ਸਟੈਂਡ ਲਿਆ ਹੈ। ਭੀਮ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਗ੍ਰਹਿ ਮੰਤਰੀ ਦੇ ਦੌਰੇ ਦੌਰਾਨ ਕਿਸੇ ਵੱਲੋਂ ਵਿਰੋਧ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਉਪਰੰਤ ਫੋਟੋ ਕਾਪੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ

ਯੋਗਤਾ ਮਿਤੀ 01.10.2026 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦਾ ਕੰਮ ਸ਼ੁਰੂ ਬੀਐਲਓਜ ਨੂੰ ਹਦਾਇਤਾਂ ਜਾਰੀ, ਫਾਰਮ ਭਰਵਾਉਣ ਸਬੰਧੀ ਨਾਗਰਿਕਾਂ ਨੂੰ ਕੀਤਾ ਜਾਵੇ ਜਾਗਰੂਕ ਸੰਜੀਵ ਜਿੰਦਲ  ਮਾਨਸਾ, 12 ਅਕਤੂਬਰ : ਯੋਗਤਾ ਮਿਤੀ 1.10.2026 ਦੇ ਆਧਾਰ ‘ਤੇ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦੇ ਨਿਪਟਾਰੇ ਉਪਰੰਤ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਹੈ। ਅੱਜ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਤਰਜੀਹੀ ਹੱਲ ਨੂੰ ਯਕੀਨੀ ਬਣਾਉਣ ਦੀ ਹਦਾਇਤ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ‘ਤੇ ਜ਼ੋਰ ਸੰਜੀਵ ਜਿੰਦਲ  ਮਾਨਸਾ, 1 ਅਕਤੂਬਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਉਤੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਅੱਜ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦਾ ਮੁੱਖ ਮੰਤਵ ਸਰਕਾਰੀ ਦਫ਼ਤਰਾਂ ਵਿੱਚ ਕੰਮ-ਕਾਜ […]

Continue Reading

ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ

ਸੰਜੀਵ ਜਿੰਦਲ  ਮਾਨਸਾ, 30 ਸਤੰਬਰ: ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਖਰੀਫ ਸੀਜ਼ਨ […]

Continue Reading

ਹੁਣ ਨਹੀਂ ਹੋਵੇਗੀ 3 ਦਿਨਾਂ ਦੀ ਹੜਤਾਲ, ਕੀ ਅੱਜ ਖੁੱਲ੍ਹੇ ਰਹਿਣਗੇ ਬੈਂਕ ਜਾਂ ਹੋਵੇਗੀ ਛੁੱਟੀ ?

ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ ਇਹ ਫੈਸਲਾ ਐਤਵਾਰ ਰਾਤ 9:30 ਵਜੇ ਇੰਡੀਅਨ ਬੈਂਕਸ ਐਸੋਸੀਏਸ਼ਨ (IBA) ਅਤੇ UFBU ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ। ਮੀਟਿੰਗ ਦੌਰਾਨ, ਦੋਵਾਂ ਧਿਰਾਂ ਨੇ ਬੈਂਕ ਕਰਮਚਾਰੀਆਂ ਲਈ ਸਾਰੇ ਸ਼ਨੀਵਾਰਾਂ ਨੂੰ ਛੁੱਟੀ ਰੱਖਣ ਦੀ ਲੰਬੇ ਸਮੇਂ ਤੋਂ ਚੱਲੀ […]

Continue Reading

ਰਾਸ਼ਨ ਕਾਰਡ ਵੈਰੀਫਿਕੇਸ਼ਨ ਤੋਂ ਵਾਂਝੇ ਬਿਨੈਕਾਰਾਂ ਲਈ 28 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ 

ਕੇਵਲ ਪਹਿਲਾਂ ਤੋਂ ਦਰਖਾਸਤਾਂ ਦੇ ਚੁੱਕੇ ਅਤੇ ਬਕਾਇਆ ਪੜਤਾਲ ਵਾਲੇ ਬਿਨੈਕਾਰ ਹੀ ਕੈਂਪਾਂ ‘ਚ ਕਰਨ ਪਹੁੰਚ ਸੰਜੀਵ ਜਿੰਦਲ  ਮਾਨਸਾ, 25 ਸਤੰਬਰ: ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਨਿਰਧਾਰਿਤ ਸਮਾਂ ਸੀਮਾ ਜਲਦ ਹੀ ਸਮਾਪਤ ਹੋਣ ਜਾ ਰਹੀ ਹੈ ਇਸ ਲਈ ਪਿਛਲੇ ਦਿਨਾਂ ਦੌਰਾਨ ਅਪਲਾਈ ਕਰ ਚੁੱਕੇ […]

Continue Reading