ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵਿਸਤ੍ਰਿਤ ਜਾਇਜ਼ਾ
ਪਰਾਲੀ ਸਾੜਨ ‘ਤੇ ਜ਼ੀਰੋ ਟੋਲਰੈਂਸ ਨੀਤੀ ਅਪਣਾਉਣ ਦੇ ਦਿੱਤੇ ਆਦੇਸ਼ ਅਧਿਕਾਰੀਆਂ ਨੂੰ ਫੀਲਡ ਵਿੱਚ ਤਾਇਨਾਤ ਰਹਿਣ ਅਤੇ ਲੋੜਵੰਦ ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਉਪਲਬਧ ਕਰਵਾਉਣ ਦੀ ਹਦਾਇਤ ਸੰਜੀਵ ਜਿੰਦਲ ਮਾਨਸਾ, 3 ਨਵੰਬਰ: ਜ਼ਿਲ੍ਹਾ ਮਾਨਸਾ ਵਿੱਚ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਝੋਨੇ ਦੀ ਰਹਿੰਦ-ਖੂਹੰਦ ਦੇ ਯੋਗ ਨਿਪਟਾਰੇ ਲਈ ਜਮੀਨੀ ਪੱਧਰ ਤੇ ਹੋ ਰਹੇ ਉਪਰਾਲਿਆਂ ਦੀ ਸਮੀਖਿਆ […]
Continue Reading