ਭਾਜਪਾ ‘ਚ ਜਾਕੇ ਮੈਂ ਕੁੱਝ ਨਹੀਂ ਖੱਟਿਆ : ਕੈਪਟਨ ਅਮਰਿੰਦਰ ਸਿੰਘ 

ਚੰਡੀਗੜ੍ਹ, 25 ਸਤੰਬਰ : ‘ ਦੱਸ ਮੈਂ ਕੀ ਪਿਆਰ ਵਿੱਚੋਂ ਖੱਟਿਆ ‘ ਵਾਲੀ ਗੱਲ ਹੋ ਗਈ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਭਾਜਪਾ ‘ਚ ਜਾਕੇ ਕੁੱਝ ਵੀ ਹਾਸਿਲ ਨਹੀਂ ਕੀਤਾ। ਕੈਪਟਨ ਨੇ ਇਹ ਗੱਲਾਂ ਇੱਕ ਅੰਗਰੇਜ਼ੀ ਅਖਬਾਰ ਨੂੰ ਦਿੱਤੇ ਇੱਕ ਇੰਟਰਵਿਊ ਦੌਰਾਨ ਆਖੀ।  ਤੁਹਾਨੂੰ ਪਤਾ ਹੋਵੇਗਾ ਕਿ ਉਹ ਚਾਰ ਸਾਲ ਪਹਿਲਾਂ ਹੀ ਕਾਂਗਰਸ ਛੱਡ […]

Continue Reading

ਮਾਨਸਾ : ਦੁਕਾਨਦਾਰਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ; ਇੱਕ ਹਫ਼ਤੇ ਵਿੱਚ ਸੜਕ ਨਾ ਬਣੀ ਤਾਂ ਡੀ.ਸੀ. ਦਫ਼ਤਰ ਸੌਂਪਣਗੇ ਦੁਕਾਨਾਂ ਦੀਆਂ ਚਾਬੀਆਂ

ਡੀ.ਸੀ. ਮਾਨਸਾ ਵੱਲੋਂ ਇੱਕ ਹਫ਼ਤੇ ‘ਚ ਸੜਕ ਚੱਲਣ ਯੋਗ ਬਣਾਉਣ ਦਾ ਭਰੋਸਾ; ਲਾਪਰਵਾਹ ਠੇਕੇਦਾਰ ਖ਼ਿਲਾਫ਼ FIR ਦਰਜ ਕਰਨ ਦੇ ਨਿਰਦੇਸ਼ ਸੰਜੀਵ ਜਿੰਦਲ  ਮਾਨਸਾ, 24 ਸਤੰਬਰ : ਮਾਨਸਾ ਦੇ ਗਊਸ਼ਾਲਾ ਰੋਡ ਦਾ ਨਿਰਮਾਣ ਕਾਰਜ ਪਿਛਲੇ 42 ਦਿਨਾਂ ਤੋਂ ਅੱਧ ਵਿਚਾਲੇ ਲਮਕਣ ਕਾਰਨ ਇੱਥੋਂ ਦੇ ਦੁਕਾਨਦਾਰਾਂ ਦਾ ਵਪਾਰ ਬੁਰੀ ਤਰ੍ਹਾਂ ਠੱਪ ਹੋ ਚੁੱਕਾ ਹੈ। ਤਿਉਹਾਰਾਂ ਅਤੇ ਵਿਆਹਾਂ ਦਾ […]

Continue Reading

ਦੁਕਾਨਦਾਰਾਂ ਨੂੰ ਇਕ ਹਫਤੇ ਅੰਦਰ ਦੁਕਾਨਾਂ ਬਾਹਰ ਰੱਖੇ ਸਮਾਨ ਨੂੰ ਚੁੱਕਣ ਦੀ ਹਦਾਇਤ

ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਸ਼ਹਿਰ ਦੇ ਟਰੈਫਿਕ ਪ੍ਰਬੰਧਨ, ਸੜਕੀ ਦੁਰਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਜਨਤਕ ਪਾਰਕਿੰਗ ਜਿਹੇ ਅਹਿਮ ਮੁੱਦਿਆਂ ‘ਤੇ ਹੋਈ ਚਰਚਾ ਸੰਜੀਵ ਜਿੰਦਲ  ਮਾਨਸਾ, 21 ਸਤੰਬਰ: ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਆਮ ਜਨਤਾ ਨੂੰ ਆਵਾਜਾਈ ਦੌਰਾਨ ਪੇਸ਼ ਆਉਂਦੀਆਂ ਮੁਸ਼ਕਿਲਾਂ ਤੋਂ ਨਿਜਾਤ […]

Continue Reading

ਪ੍ਰਵੀਨ ਗੋਇਲ ਬਣੇ ਸ਼੍ਰੀ ਸੁਭਾਸ਼ ਡਰਾਮਾਟਿਕ ਕਲੱਬ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ

ਅਸ਼ੋਕ ਗਰਗ ਕਲੱਬ ਦੇ ਚੇਅਰਮੈਨ ਵਜੋਂ ਨਿਭਾਉਣਗੇ ਸੇਵਾਵਾਂ ਸੰਜੀਵ ਜਿੰਦਲ ਮਾਨਸਾ : ਸ਼੍ਰੀ ਸੁਭਾਸ਼ ਡਰਾਮਾਟਿਕ ਕਲੱਬ ਮਾਨਸਾ ਦੀ ਮੈਨੇਜਿੰਗ ਕਮੇਟੀ ਦੀ ਚੋਣ ਸਬੰਧੀ ਮੀਟਿੰਗ ਐਡਵੋਕੇਟ ਸ਼੍ਰੀ ਆਰ.ਸੀ. ਗੋਇਲ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ ਪ੍ਰਵੀਨ ਗੋਇਲ ਦੇ ਕਲੱਬ ਪ੍ਰਤੀ ਵਧੀਆ ਤੇ ਸ਼ਲਾਘਾਯੋਗ ਕੰਮਾਂ ਨੂੰ ਦੇਖਦੇ ਹੋਏ ਕਲੱਬ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਵੱਲੋਂ ਸਰਬਸੰਮਤੀ ਨਾਲ 18ਵੀਂ […]

Continue Reading

2027 ਲਈ ਪੰਜਾਬ ਭਾਜਪਾ ਨੇ ਤੇਜ਼ ਕੀਤੀਆਂ ਤਿਆਰੀਆਂ : ਜਗਜੀਤ ਸਿੰਘ ਮਿਲਖਾ

ਸੰਜੀਵ ਜਿੰਦਲ  ਸਰਦੂਲਗੜ੍ਹ  : 2027 ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਸੂਬੇ ਵਿੱਚ ਆਪਣੀਆਂ ਸੰਗਠਨਾਤਮਕ ਅਤੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਭਾਜਪਾ ਦੀ ਕਮਾਨ ਕੇਵਲ ਸਿੰਘ ਢਿੱਲੋਂ ਨੂੰ ਸੌਂਪੇ ਜਾਣ ਬਾਅਦ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕ ਸੰਪਰਕ ਵਧਾਉਣ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ […]

Continue Reading

ਮਾਨਸਾ : ਪਿੰਡ ਨੰਗਲ ਕਲਾਂ ਚ ਹੋਏ ਕਤਲ ਦੇ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ

ਸੰਜੀਵ ਜਿੰਦਲ  ਮਾਨਸਾ, 19 ਅਗਸਤ : ਐੱਸ ਐੱਸ ਪੀ ਮਾਨਸਾ  ਸ੍ਰੀ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋ ਪਿੰਡ ਨੰਗਲ ਕਲਾਂ ਵਿਖੇ ਹੋਏ ਕਤਲ ਦੇ ਦੋਸ਼ੀਆਂ ਵਿਚੋਂ ਮੁੱਖ ਦੋਸ਼ੀਆਂ ਨੂੰ ਕੁੱਝ ਘੰਟਿਆ ਦੇ ਅੰਦਰ-ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ  ਕਿ 17 ਅਗਸਤ, 2026 ਨੂੰ ਚੌਂਕੀ ਕੋਟਧਰਮੂ ਵਿਖੇ ਚੌਂਕੀ/ਇੰਚਾਰਜ ਥਾਣੇਦਾਰ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੁਢਲੀ ਪ੍ਰਕਾਸ਼ਨਾ ਤੋਂ ਬਾਅਦ ਫੋਟੋ ਵੋਟਰ ਸੂਚੀ ਅਤੇ ਬਗੈਰ ਫੋਟੋ ਵੋਟਰ ਸੂਚੀ ਦੀ ਸਾਫਟ ਕਾਪੀ ਸੋਂਪੀ ਸੰਜੀਵ ਜਿੰਦਲ  ਮਾਨਸਾ, 13 ਅਗਸਤ: ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਯੋਗਤਾ ਮਿਤੀ 01.10.2026 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਤੋਂ ਬਾਅਦ ਮੀਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ […]

Continue Reading

ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 13 ਅਗਸਤ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ

ਵੋਟਰਾਂ ਨੂੰ ਵੋਟਰ ਸੂਚੀ ਦਿਖਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਐਸਡੀਐਮ ਦਫਤਰਾਂ ਵਿੱਚ ਸਥਾਪਿਤ ਕੀਤੇ ਜਾਣਗੇ ਹੈਲਪ ਡੈਸਕ ਵੋਟਰ 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਸੰਜੀਵ ਜਿੰਦਲ ਮਾਨਸਾ, 7 ਅਗਸਤ: ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ […]

Continue Reading

ADC ਮਾਨਸਾ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਸਮੀਖਿਆ ਮੀਟਿੰਗ

ਸੰਜੀਵ ਜਿੰਦਲ  ਮਾਨਸਾ, 7 ਅਗਸਤ: ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਬੱਚਤ ਭਵਨ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਸਰਕਾਰੀ ਨਹਿਰੂ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ […]

Continue Reading

ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ  ਵਰਤਣ ਜਾਂ ਵੇਚਣ ’ਤੇ ਪਾਬੰਦੀ

ਸੰਜੀਵ ਜਿੰਦਲ  ਮਾਨਸਾ, 5 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨਾ, ਟਰਾਂਸਪੋਰਟੇਸ਼ਨ ਕਰਨਾ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ […]

Continue Reading