ਸਤੌਜ ਕਲੱਬ ਅਤੇ ਨੇਕੀ ਫਾਉਂਡੇਸ਼ਨ ਨੇ ਲਗਾਇਆ ਵਿਸ਼ਾਲ ਖ਼ੂਨਦਾਨ ਕੈੰਪ

ਵਿਸ਼ਵ ਖ਼ੂਨਦਾਨ ਦਿਵਸ ਮੌਕੇ 110 ਖ਼ੂਨਦਾਨੀਆਂ ਨੇ ਕੀਤਾ ਖ਼ੂਨਦਾਨ ਬਿਊਰੋ, ਪ੍ਰਾਈਮ ਪੋਸਟ ਪੰਜਾਬ / ਦਵਿੰਦਰ ਕੋਹਲੀ ਬੁਢਲਾਡਾ : ਵਿਸ਼ਵ ਖ਼ੂਨਦਾਨੀ ਦਿਵਸ ਮੌਕੇ ਬੀਤੇ ਦਿਨੀਂ ਇਲਾਕੇ ਦੀਆਂ ਸੰਸਥਾਵਾਂ ਸਤੋਜ ਐਲੀਫੈਂਟਸ ਸਪੋਰਟਸ ਕਲੱਬ ਅਤੇ ਨੇਕੀ ਫਾਊਂਡੇਸ਼ਨ ਬੁਢਲਾਡਾ ਵੱਲੋਂ ਐੱਚ ਡੀ ਐਫ਼ ਸੀ ਬੈਂਕ ਬੁਢਲਾਡਾ ਦੇ ਪਰਿਵਰਤਨ ਸੀ ਐੱਸ ਆਰ ਪ੍ਰੋਜੈਕਟ ਦੇ ਸਹਿਯੋਗ ਨਾਲ ਸਥਾਨਕ ਡੀ.ਪੀ. ਜਿੰਮ ਵਿਖੇ […]

Continue Reading

ਮੋਹਾਲੀ : ਬਿਲਡਿੰਗ ਦੇ ਬੇਸਮੈਂਟ ਦੀ ਖੁਦਾਈ ਦੌਰਾਨ ਧਸੀ ਪਾਰਕਿੰਗ, ਕਈ ਵਾਹਨ ਮਲਬੇ ਹੇਠਾਂ ਦੱਬੇ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਦੇ ਮੋਹਾਲੀ ‘ਚ ਇਕ ਬਿਲਡਿੰਗ ਦੇ ਬੇਸਮੈਂਟ ਦੀ ਖੁਦਾਈ ਦਾ ਕੰਮ ਚੱਲ ਰਿਹਾ ਸੀ ਇਸੇ ਦੌਰਾਨ ਪਾਰਕਿੰਗ ਏਰੀਆ ਧਸ ਗਿਆ। ਪਾਰਕਿੰਗ ਏਰੀਆ ਧਸਣ ਕਾਰਨ 10 ਬਾਈਕ ਅਤੇ 1 ਕਾਰ ਮਲਬੇ ਹੇਠਾਂ ਦੱਬ ਗਏ। ਖੁਸ਼ਕਿਸਮਤੀ ਨਾਲ, ਹਾਦਸੇ ਦੇ ਸਮੇਂ ਪਾਰਕਿੰਗ ਖੇਤਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਸਿਰਫ਼ ਵਾਹਨ ਖੜ੍ਹੇ ਸਨ। […]

Continue Reading

ਮੁਕਤਸਰ ਸਾਹਿਬ : ਪੁਲਿਸ ਨੇ RMP ਡਾਕਟਰ ਕਤਲ ਦੀ ਸੁਲਝਾਈ ਗੁੱਥੀ, ਪਤਨੀ ਹੀ ਨਿਕਲੀ ਪਤੀ ਦੀ ਕਾਤਲ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਮੁਕਤਸਰ ਵਿਚ ਪਿਛਲੇ ਦਿਨੀਂ ਹੋਏ RMP ਡਾ. ਸੁਖਵਿੰਦਰ ਸਿੰਘ ਕਤਲਕਾਂਡ ਦੀ ਪੁਲਿਸ ਨੇ ਗੁੱਥੀ ਸੁਲਝਾ ਲਈ ਹੈ। ਕਤਲ ਦੇ ਦੋਸ਼ ਵਿਚ ਮ੍ਰਿਤਕ ਦੀ ਪਤਨੀ ਨੂੰ ਗ੍ਰਿਫਤਾਰ ਕੀਤਾ ਹੈ। ਪਤੀ ਦੇ ਕਿਸੇ ਹੋਰ ਮਹਿਲਾ ਨਾਲ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਪਤਨੀ ਨੇ ਹੀ ਹਥੌੜੇ ਨਾਲ ਆਪਣੇ ਪਤੀ ਡਾ. ਸੁਖਵਿੰਦਰ ਸਿੰਘ ਦਾ ਕਤਲ ਕੀਤਾ […]

Continue Reading

ਜ਼ਿਲ੍ਹੇ ਦੇ 2728 ਕੈਂਸਰ ਮਰੀਜ਼ਾਂ ਦਾ 36 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਕਰਵਾਇਆ ਮੁਫ਼ਤ ਇਲਾਜ਼ : ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਅਧੀਨ ਕੈਂਸਰ ਦੇ ਮਰੀਜ਼ਾਂ ਲਈ ਮੁਫ਼ਤ ਇਲਾਜ਼ ਦੀ ਦਿੱਤੀ ਜਾਂਦੀ ਹੈ ਸੁਵਿਧਾ ਸੰਜੀਵ ਜਿੰਦਲ ਮਾਨਸਾ, 12 ਜੂਨ 2023  :ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਸਕੀਮ ਅਧੀਨ ਪੰਜਾਬ ਦੇ ਵਸਨੀਕ ਕੈਂਸਰ ਦੇ ਮਰੀਜ਼ ਵਿਅਕਤੀ […]

Continue Reading

ਹਲਕਾ ਬੁਢਲਾਡਾ ਵਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਨੇ ਲਗਾਇਆ ਵਰਕਿੰਗ ਪ੍ਰਧਾਨ

ਸੰਜੀਵ ਜਿੰਦਲ  ਚੰਡੀਗੜ੍ਹ, 12 ਜੂਨ 2023  : ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ  ਆਮ ਆਦਮੀ ਪਾਰਟੀ ਨੇ ਵਰਕਿੰਗ ਪ੍ਰਧਾਨ ਲਗਾਇਆ ਹੈ। ‘ਆਪ’ ਨੇ ਜਗਰੂਪ ਸੇਖਵਾਂ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਹੈ।

Continue Reading

ਅੱਜ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਤੇ , ਮਾਂ ਚਰਨ ਕੌਰ ਨੇ ਇੱਕ ਭਾਵੁਕ ਪੋਸਟ ਕੀਤੀ ਸਾਂਝੀ

ਸੰਜੀਵ ਜਿੰਦਲ ( Prime Post Punjab ) ਮਾਨਸਾ, 11 ਜੂਨ 2023 :  ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਦਾ ਸਮਾਂ ਬੀਤ ਗਿਆ ਹੈ, ਪਰ ਅਜੇ ਵੀ ਉਨ੍ਹਾਂ ਦੇ ਚਾਹੁੰਣ ਵਾਲੇ ਆਪਣੇ ਚਹੇਤੇ ਗਾਇਕ ਨੂੰ ਗੀਤਾਂ ਰਾਹੀਂ ਯਾਦ ਕਰਦੇ  ਹਨ। ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ , ਇਸ ਮੌਕੇ ਸਿੱਧੂ ਦੇ […]

Continue Reading

ਮਾਨਸਾ ਵਿਖੇ ਪੰਜਾਬ ਕੈਬਨਿਟ ਦੀ ਹੋਈ ਅਹਿਮ ਮੀਟਿੰਗ ਵਿੱਚ ਪੰਜਾਬ ਦੇ 14239 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਲ -ਨਾਲ ਹੋਰ ਵੀ ਲਏ ਮਹੱਤਵਪੂਰਨ ਫੈਸਲੇ ਪੜ੍ਹੋ ਪੂਰੇ ਵੇਰਵੇ

  ਪਹਿਲੀ ਵਾਰ 6337 ਅਧਿਆਪਕਾਂ ਨੂੰ ਤਜਰਬੇ ਤੋਂ ਰਾਹਤ ਦਿੱਤੀ ਸੰਜੀਵ ਜਿੰਦਲ ( Prime Post Punjab) ਮਾਨਸਾ, 10 ਜੂਨ 2023 :  ਸਿੱਖਿਆ ਦੇ ਖੇਤਰ ਵਿਚ ਇਕ ਹੋਰ ਵੱਡਾ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 14239 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ […]

Continue Reading

CM ਦੀ ਮਾਨਸਾ ਆਮਦ ਮੌਕੇ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਦੀ ਪੁਲਿਸ ਨੇ ਕੀਤੀ ਖਿੱਚ-ਧੂਹ, ਕੀਤੇ ਥਾਣੇ ਵਿੱਚ ਨਜ਼ਰਬੰਦ 

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 10 ਜੂਨ 2023  : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸ਼ਨਿਚਰਵਾਰ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਵਿਭਾਗਾਂ ਵਿਚ ਪੱਕਾ ਨਾ ਕਰਨ ਦੇ ਵਿਰੋਧ ਵਜੋਂ ਮੁੱਖ ਮੰਤਰੀ ਦੀ ਮਾਨਸਾ ਆਮਦ ਮੌਕੇ ਰੋਸ ਪ੍ਰਦਰਸ਼ਨ ਕੀਤਾ। ਠੇਕਾ ਮੁਲਾਜ਼ਮਾਂ ਨੇ ਡੀਸੀ ਕੰਪਲੈਕਸ ਪਹੁੰਚ ਕੇ […]

Continue Reading

ਅੱਜ ਮਾਨਸਾ ‘ਚ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਕਈ ਵੱਡੇ ਫੈਸਲੇ

14239 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਉਤੇ ਲਗਾਈ ਮੋਹਰ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 10 ਜੂਨ 2023  : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮਾਨਸਾ ਵਿਖੇ ਹੋਈ। ਮੀਟਿੰਗ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਮੀਟਿੰਗ ਦੇ ਫੈਸਲਿਆ ਬਾਰੇ ਦੱਸਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ […]

Continue Reading

ਸਾਬਕਾ CM ਚੰਨੀ ਤੋਂ ਵਿਜੀਲੈਂਸ ਕਰੇਗੀ 13 ਜੂਨ ਨੂੰ ਪੁੱਛਗਿੱਛ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਵਿਜੀਲੈਂਸ ਵਿਭਾਗ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਤੋਂ ਪੁੱਛਗਿੱਛ ਕਰੇਗਾ। ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਨੇ ਚੰਨੀ ਨੂੰ 13 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਵਿਜੀਲੈਂਸ ਵਿਭਾਗ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਚੰਨੀ ਨੂੰ ਆਪਣੇ ਸਾਰੇ ਵਾਧੂ […]

Continue Reading