ਕਿਸਾਨਾਂ ਨੂੰ 21 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ ਦੀ ਅਪੀਲ
ਝੋਨਾ ਲਗਾਉਣ ਲਈ 21 ਜੂਨ ਤੋਂ ਦਿੱਤੀ ਜਾਵੇਗੀ ਬਿਜਲੀ ਸਪਲਾਈ-ਮੁੱਖ ਖੇਤੀਬਾੜੀ ਅਫ਼ਸਰ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਜੂਨ 2023 : ਮੁੱਖ ਖੇਤੀਬਾੜੀ ਅਫਸਰ, ਡਾ. ਸਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪੰਜਾਬ ਪ੍ਰੀਵੈਨਸ਼ਨ ਆਫ ਸਬ-ਸੁਆਇਲ ਵਾਟਰ ਐਕਟ, 2009 ਤਹਿਤ ਨੋਟੀਫਿਕੇਸ਼ਨ ਜਾਰੀ ਕਰਦਿਆਂ ਜ਼ਿਲ੍ਹੇ ਵਿੱਚ ਝੋਨੇ ਦੀ ਲੁਆਈ ਲਈ 21 ਜੂਨ, 2023 […]
Continue Reading