ਆਂਗਨਵਾੜੀ ਕੇਂਦਰਾਂ ‘ਚ ਅਨਾਜ ਸਟੋਰੇਜ ਲਈ ਖਰੀਦੇ ਕੰਟੇਨਰਾਂ ‘ਚ ਕਰੋੜਾਂ ਰੁਪਏ ਦਾ ਘਪਲਾ, ਆਡਿਟ ‘ਚ ਹੋਇਆ ਖੁਲਾਸਾ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਵਿੱਚ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਧੀਨ ਆਂਗਣਵਾੜੀ ਕੇਂਦਰਾਂ ਲਈ ਖਰੀਦੇ ਜਾਣ ਵਾਲੇ ਕੰਟੇਨਰਾਂ ਦੀ ਖਰੀਦ-ਵੇਚ ਵਿੱਚ ਕਰੀਬ 2.5 ਕਰੋੜ ਰੁਪਏ ਦੇ ਘੁਟਾਲੇ ਦੀ ਗੱਲ ਸਾਹਮਣੇ ਆਈ ਹੈ। ਇਸ ਮਾਮਲੇ ਦਾ ਖੁਲਾਸਾ ਮਾਮਲਾ ਅਕਾਊਂਟੈਂਟ ਜਨਰਲ ਪੰਜਾਬ (ਆਡਿਟ) ਦੀ ਜਾਂਚ ਵਿੱਚ ਹੋਇਆ ਹੈ। ਆਡਿਟ ਵਿੱਚ 10 ਜ਼ਿਲ੍ਹਿਆਂ ਵਿੱਚ ਆਂਗਣਵਾੜੀ ਕੇਂਦਰਾਂ ਵੱਲੋਂ […]

Continue Reading

ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 16 ਲੱਖ, 80 ਹਜ਼ਾਰ ਰੁਪਏ ਦੇ ਡੇਟਾ ਪੈਕੇਜ ਦੀ ਮਿਲੇਗੀ ਸਹੂਲਤ

ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪ ਲਈ ਮਿਲੇਗਾ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਈਲ ਡੇਟਾ ਪੈਕੇਜ : ਡਿਪਟੀ ਕਮਿਸ਼ਨਰ ਸੰਜੀਵ ਜਿੰਦਲ ( Prime Post Punjab) ਮਾਨਸਾ, 2 ਜੂਨ 2023 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰ […]

Continue Reading

ਮਾਤਾ ਗੁਜਰੀ ਭਲਾਈ ਕੇਂਦਰ ਵੱਲੋ ਸਤੀਸ਼ ਕੁਮਾਰ ਸਿੰਗਲਾ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ ਕਰਨ ਤੇ ਕੀਤਾ ਸਵਾਗਤ 

ਦਵਿੰਦਰ ਕੋਹਲੀ ( Prime Post Punjab) ਬੁਢਲਾਡਾ, 2 ਜੂਨ 2023 : ਸ਼ਹਿਰ ਦੀ ਧਾਰਮਿਕ ਅਤੇ ਸਮਾਜਿਕ ਸੰਸਥਾ ਮਾਤਾ ਗੁਜਰੀ ਭਲਾਈ ਕੇਂਦਰ ਵੱਲੋ ਸਤੀਸ਼ ਕੁਮਾਰ ਸਿੰਗਲਾ ਨੂੰ ਬੁਢਲਾਡਾ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੇ ਸਵਾਗਤ ਕੀਤਾ । ਸੰਸਥਾ ਦੇ ਮੁੱਖ ਸੰਚਾਲਕ ਮਾਸਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਤੀਸ਼ ਕੁਮਾਰ ਸਿੰਗਲਾ ਆਮ ਆਦਮੀ ਪਾਰਟੀ ਦੇ  ਵਧੀਆ […]

Continue Reading

ਪ੍ਰੈਗਾਬਲਿਨ 75 mg ਤੋਂ ਵੱਧ ਮਾਤਰਾ ਦੇ ਕੈਪਸੂਲ ਦੀ  ਵਿਕਰੀ ’ਤੇ ਲਗਾਈ ਪਾਬੰਦੀ

ਸੰਜੀਵ ਜਿੰਦਲ ( Prime Post Punjab) ਮਾਨਸਾ, 2 ਜੂਨ 2023  :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਟੀ. ਬੈਨਿਥ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ […]

Continue Reading

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਸੰਜੀਵ ਜਿੰਦਲ ( Prime Post Punjab) ਮਾਨਸਾ, 2 ਜੂਨ 2023  : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਟੀ. ਬੈਨਿਥ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ […]

Continue Reading

ਮਾਨਸਾ : ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ  ਲੈਣ ਦੇ ਹੁਕਮ ਜਾਰੀ

ਸੰਜੀਵ ਜਿੰਦਲ ( Prime Post Punjab ) ਮਾਨਸਾ, 2 ਜੂਨ 2023 : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਟੀ.ਬੈਨਿਥ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਲਈ ਇੱਕ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, […]

Continue Reading

ਆਂਗਣਵਾੜੀ ਕੇਂਦਰਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਪੂਰਤੀ ਲਈ ਬੁਢਲਾਡਾ ਵਿਖੇ ਦਿੱਤਾ ਰੋਸ ਧਰਨਾ

ਭਵਿੱਖ ਵਿੱਚ ਸੰਘਰਸ਼ ਹੋਰ ਤਿੱਖਾ ਕਰਾਂਗੇ – ਰਣਜੀਤ ਕੌਰ ਬਰੇਟਾ By: Prime Post Punjab  ਬੁਢਲਾਡਾ (ਦਵਿੰਦਰ ਸਿੰਘ ਕੋਹਲੀ) :  ਅੱਜ ਇੱਥੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪੰਜਾਬ ਬਲਾਕ ਬੁਢਲਾਡਾ ਦੀ ਇਕਾਈ ਵੱਲੋਂ ਜਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ ਦੀ ਅਗਵਾਈ ਵਿੱਚ ਸਥਾਨਕ ਸੀ.ਡੀ.ਪੀ.ਓ.ਦਫ਼ਤਰ ਵਿਖੇ ਰੋਸ ਧਰਨਾ ਦਿੱਤਾ। ਧਰਨਾਕਾਰੀ ਆਂਗਣਵਾੜੀ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ […]

Continue Reading

ਵਾਤਾਵਰਣ ਦਿਵਸ ਮੌਕੇ ‘ਪ੍ਰੋਜੈਕਟ ਪ੍ਰਕਿਰਤੀ’ ਤਹਿਤ ਜ਼ਿਲ੍ਹੇ ਅੰਦਰ 1 ਲੱਖ 20 ਹਜ਼ਾਰ ਪੌਦੇ ਲਗਾਉਣ ਦਾ ਟੀਚਾ :  ਡਿਪਟੀ ਕਮਿਸ਼ਨਰ

ਹਰੇਕ ਪੌਦੇ ਨੂੰ ਢੁਕਵੀਂ ਥਾਂ ’ਤੇ ਲਗਾ ਕੇ ਸਾਂਭ ਸੰਭਾਲ ਯਕੀਨੀ ਬਣਾਈ ਜਾਵੇ-ਟੀ.ਬੈਨਿਥ ਸੰਜੀਵ ਜਿੰਦਲ ( Prime Post Punjab) ਮਾਨਸਾ, 1 ਜੂਨ 2023  : ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਲਈ ‘ਪ੍ਰੋਜੈਕਟ ਪ੍ਰਕਿਰਤੀ’ ਅਧੀਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿਲ੍ਹੇ ਵਿੱਚ 1 ਲੱਖ 20 ਹਜ਼ਾਰ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇੰਨ੍ਹਾਂ ਗੱਲਾਂ ਦਾ […]

Continue Reading

ਮਾਨਸਾ : ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿੱਚ ਦਰਜ ਕਰਵਾਉਣ ਦੇ ਹੁਕਮ

ਸੰਜੀਵ ਜਿੰਦਲ ( Prime Post Punjab) ਮਾਨਸਾ, 1 ਜੂਨ 2023  :ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਟੀ. ਬੈਨਿਥ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1973) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ […]

Continue Reading

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਬਚਾਅ ਕਾਰਜਾਂ ਲਈ ਲੋੜੀਂਦਾ ਜਰੂਰੀ ਸਾਮਾਨ ਤਿਆਰ ਰੱਖਿਆ ਜਾਵੇ- ਡੀ.ਸੀ. ਸੰਜੀਵ ਜਿੰਦਲ ( Prime Post Punjab) ਮਾਨਸਾ, 1 ਜੂਨ 2023  :ਡਿਪਟੀ ਕਮਿਸ਼ਨਰ ਸ੍ਰੀ ਟੀ.ਬੈਨਿਥ ਨੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਸਥਾਨਕ ਬੱਚਤ ਭਵਨ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ […]

Continue Reading