Category: ਪੰਜਾਬ
-

ਜੋ ਰਾਮ ਕੋ ਲਾਏ ਹੈਂ…. ਹਮ ਉਨਕੋ ਲਾਏਂਗੇ, ਭਜਨ ਸੁਣਦੇ ਹੀ ਕਾਂਗਰਸੀ ਕੌਂਸਲਰ ਦਾ ਹੈਰਾਨ ਕਰਨ ਵਾਲਾ ਐਲਾਨ, ਦਿੱਤਾ ਅਸਤੀਫ਼ਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਲੁਧਿਆਣਾ ਵਿੱਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਾਂਗਰਸ ਦੀ ਇੱਕ ਮਹਿਲਾ ਕੌਂਸਲਰ ਨੇ ਭਜਨ ਸੁਣ ਕੇ ਅਸਤੀਫਾ ਦੇ ਦਿੱਤਾ। ਉਨ੍ਹਾਂ ਦਾ ਅਸਤੀਫਾ ਚਰਚਾ ‘ਚ ਹੈ। ਲੁਧਿਆਣਾ ‘ਚ ਸ਼ਨੀਵਾਰ ਰਾਤ ਨੂੰ ਧਾਰਮਿਕ ਸਮਾਗਮ ਕਰਵਾਇਆ ਗਿਆ। ਭਜਨ ਗਾਇਕ ਕਨ੍ਹਈਆ ਮਿੱਤਲ ਧਾਰਮਿਕ ਸਮਾਗਮ ਵਿੱਚ ਭਜਨ ‘ਜੋ ਰਾਮ ਕੋ ਲਾਏ ਹੈਂ……
-

ਸਾਬਕਾ ਆਈਜੀ ਤੇ ‘ਆਪ’ ਵਿਧਾਇਕ ਦਾ ਸਨਸਨੀਖੇਜ਼ ਖੁਲਾਸਾ : ਕਿਹਾ- ਮੇਰੀ ਰਿਪੋਰਟ ‘ਤੇ ਕਾਰਵਾਈ ਹੁੰਦੀ ਤਾਂ ਮੂਸੇਵਾਲਾ ਜਿੰਦਾ ਹੁੰਦਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਸਿਆਸਤਦਾਨਾਂ ਅਤੇ ਗੈਂਗਸਟਰਾਂ ਦੀ ਉੱਚ ਪੱਧਰੀ ਜਾਂਚ ਕਰਨ ਵਾਲੇ ਸਾਬਕਾ ਆਈ.ਜੀ ਅਤੇ ਮੌਜੂਦਾ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਜੇਕਰ ਦੋ ਸਾਲ ਪਹਿਲਾਂ ਪੰਜਾਬ ਸਰਕਾਰ ਨੂੰ ਸੌਂਪੀ ਗਈ ਉਨ੍ਹਾਂ ਦੀ ਰਿਪੋਰਟ ‘ਤੇ ਕਾਰਵਾਈ ਕੀਤੀ ਗਈ ਹੁੰਦੀ ਤਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਜਿੰਦਾ ਹੋਣਾ ਸੀ। D5…
-

ਮਾਨਸਾ ਜ਼ਿਲ੍ਹੇ ਵਿੱਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 4 ਦਸੰਬਰ 2022 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾਬਾਰਾਂ ਅਤੇ ਪਬਲਿਕ ਸਥਾਨਾ ’ਤੇ ਹੁੱਕਾ ਪੀਣ ’ਤੇ…
-

ਮਾਨਸਾ : ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਤੇ ਪਾਬੰਦੀ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 4 ਦਸੰਬਰ 2022 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸਨਰ ਸ੍ਰੀਮਤੀ ਬਲਦੀਪ ਕੌਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ…
-

ਮਾਨਸਾ : ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 4 ਦਸੰਬਰ 2022 :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ…
-

ਮੁੱਖ ਮੰਤਰੀ ‘ਕੈਂਸਰ ਰਾਹਤ ਕੋਸ਼’ ਸਕੀਮ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ : ਡੀਸੀ
ਜ਼ਿਲ੍ਹੇ ’ਚ ਹੁਣ ਤੱਕ 2699 ਮਰੀਜ਼ਾਂ ਨੇ ਕੈਂਸਰ ਰਾਹਤ ਕੋਸ਼ ਯੋਜਨਾ ਤਹਿਤ 35 ਕਰੋੜ, 73 ਲੱਖ ਰੁਪਏ ਤੋਂ ਵਧੇਰੇ ਦਾ ਲਾਭ ਲਿਆ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ 4 ਦਸੰਬਰ 2022 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਅਧੀਨ ਪੰਜਾਬ ਦੇ ਵਸਨੀਕ ਕੈਂਸਰ ਦੇ ਮਰੀਜ਼ ਵਿਅਕਤੀ ਦਾ ਡੇਢ ਲੱਖ ਰੁਪਏ ਤੱਕ ਦਾ…
-

ਪਟਿਆਲਾ ‘ਚ ਹੋਈ ਖੂਨੀ ਵਾਰਦਾਤ, ਵਿਅਕਤੀ ਦਾ ਨੋਕੀਲੀ ਵਸਤੁ ਨਾਲ ਕੀਤਾ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਪਟਿਆਲਾ ਦੇ ਰੇਲਵੇ ਸਟੇਸ਼ਨ ਦੇ ਨੇੜੇ ਤੋਂ ਸਾਹਮਣੇ ਆ ਰਹੀ ਹੈ ਕਿ ਇਕ ਮਾਮੂਲੀ ਤਕਰਾਰ ਦੇ ਚੱਲਦਿਆਂ ਬੀਤੀ ਰਾਤ ਇਕ ਵਿਅਕਤੀ ਦਾ ਸੁਆ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ (35) ਵਾਸੀ ਪਿੰਡ ਚੋਰੇ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦਵਿੰਦਰ…
-

ਚਿੱਟੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਫਾਜਿਲਕਾ– ਪੰਜਾਬ ਵਿੱਚ ਚਿੱਟੇ ਦੇ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਚਿੱਟੇ ਦੀ ਓਵਰਡੋਜ਼ ਕਾਰਨ ਰੋਜ਼ਾਨਾ ਨੌਜਵਾਨ ਮਰ ਰਹੇ ਹਨ। ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਜੱਲਾ ਲੱਖੇ ਦੇ ਉਤਾੜ (ਧੁੰਕੀਆ) ਵਿੱਚ ਅੱਜ ਚਿੱਟੇ ਕਾਰਨ ਇੱਕ ਹੋਰ ਘਰ ਦਾ ਚਿਰਾਗ ਬੁਝ ਗਿਆ। 25 ਸਾਲਾ ਨੌਜਵਾਨ…
-

ਮੈਰੀਟੋਰੀਅਸ ਸਕੂਲ ਬਠਿੰਡਾ ਵਿਖੇ ਕੈਮਿਸਟਰੀ ਵਰਕਸ਼ਾਪ ਦਾ ਅਗਾਜ਼
ਸੰਜੀਵ ਜਿੰਦਲ , ਪ੍ਰਾਈਮ ਪੋਸਟ ਪੰਜਾਬ ਬਠਿੰਡਾ, 3 ਦਸੰਬਰ 2022 : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਾਇੰਸ ਗਰੁੱਪ ਦੇ ਲੈਕਚਰਾਰਜ ਦੀਆਂ ਪ੍ਰੈਕਟੀਕਲ ਐਕਟੀਵਿਟੀ ਕਰਵਾਉਣ ਲਈ ਦੇ ਕੈਮਿਸਟਰੀ ਲੈਕਚਰਾਰ ਦੀ ਤਿੰਨ ਰੋਜ਼ਾ ਵਰਕਸ਼ਾਪ ਟਰੇਨਿੰਗ ਦਾ ਆਯੋਜਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੀ ਅਗਵਾਈ ਵਿੱਚ ਮੈਰੀਟੋਰੀਅਸ ਸਕੂਲ ਬਠਿੰਡਾ ਵਿਖੇ ਕੀਤਾ ਗਿਆ। ਇਸ ਸੰਬੰਧੀ…
-

ਪੰਜਾਬ ਭਾਜਪਾ ‘ਤੇ ਕੈਪਟਨ ਧੜੇ ਦਾ ਕਬਜ਼ਾ, ਖਾਸਮਖਾਸਾਂ ਨੂੰ ਮਿਲੇ ਵੱਡੇ ਅਹੁਦੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਭਾਰਤੀ ਜਨਤਾ ਪਾਰਟੀ ਦੀ ਕੌਮੀ ਕਾਰਜਕਾਰਣੀ ਚ ਦਾਖਿਲ ਹੁੰਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸਿਆਸਤ ਅਤੇ ਪੰਜਾਬ ਭਾਜਪਾ ਚ ਆਪਣਾ ਵੱਡਾ ਕੱਦ ਪੇਸ਼ ਕਰ ਦਿੱਤਾ ਹੈ ।ਪੰਜਾਬ ਭਾਜਪਾ ਪ੍ਰਧਾਨ ਅਸਵਨੀ ਸ਼ਰਮਾ ਵਲੋਂ ਸੂਬਾ ਇਕਾਈ ਚ 28 ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ । ਜਿਸ ਵਿੱਚ ਕੈਪਟਨ ਧੜਾ ਛਾਇਆ ਹੋਇਆ…
About the Author

AF themes
(555) 012-34567, author@email.com
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.
Search
Latest News
You May Have Missed










