ਭਾਜਪਾ ‘ਚ ਜਾਕੇ ਮੈਂ ਕੁੱਝ ਨਹੀਂ ਖੱਟਿਆ : ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 25 ਸਤੰਬਰ : ‘ ਦੱਸ ਮੈਂ ਕੀ ਪਿਆਰ ਵਿੱਚੋਂ ਖੱਟਿਆ ‘ ਵਾਲੀ ਗੱਲ ਹੋ ਗਈ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਭਾਜਪਾ ‘ਚ ਜਾਕੇ ਕੁੱਝ ਵੀ ਹਾਸਿਲ ਨਹੀਂ ਕੀਤਾ। ਕੈਪਟਨ ਨੇ ਇਹ ਗੱਲਾਂ ਇੱਕ ਅੰਗਰੇਜ਼ੀ ਅਖਬਾਰ ਨੂੰ ਦਿੱਤੇ ਇੱਕ ਇੰਟਰਵਿਊ ਦੌਰਾਨ ਆਖੀ। ਤੁਹਾਨੂੰ ਪਤਾ ਹੋਵੇਗਾ ਕਿ ਉਹ ਚਾਰ ਸਾਲ ਪਹਿਲਾਂ ਹੀ ਕਾਂਗਰਸ ਛੱਡ […]
Continue Reading