ਏਡੀਸੀ ਪੂਨਮ ਸਿੰਘ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਸੰਜੀਵ ਜਿੰਦਲ ਮਾਨਸਾ, 5 ਅਗਸਤ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਸੁਚੱਜੇ ਅਤੇ ਸਰਧਾਪੂਰਵਕ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵਲੋਂ ਤਿਆਰੀਆਂ ਤੇਜ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਦੀ ਅਗਵਾਈ ਹੇਠ ਸਮੀਖਿਆ ਬੈਠਕ […]
Continue Reading