ਮਾਨਸਾ : ਦੁਕਾਨਦਾਰਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ; ਇੱਕ ਹਫ਼ਤੇ ਵਿੱਚ ਸੜਕ ਨਾ ਬਣੀ ਤਾਂ ਡੀ.ਸੀ. ਦਫ਼ਤਰ ਸੌਂਪਣਗੇ ਦੁਕਾਨਾਂ ਦੀਆਂ ਚਾਬੀਆਂ
ਡੀ.ਸੀ. ਮਾਨਸਾ ਵੱਲੋਂ ਇੱਕ ਹਫ਼ਤੇ ‘ਚ ਸੜਕ ਚੱਲਣ ਯੋਗ ਬਣਾਉਣ ਦਾ ਭਰੋਸਾ; ਲਾਪਰਵਾਹ ਠੇਕੇਦਾਰ ਖ਼ਿਲਾਫ਼ FIR ਦਰਜ ਕਰਨ ਦੇ ਨਿਰਦੇਸ਼ ਸੰਜੀਵ ਜਿੰਦਲ ਮਾਨਸਾ, 24 ਸਤੰਬਰ : ਮਾਨਸਾ ਦੇ ਗਊਸ਼ਾਲਾ ਰੋਡ ਦਾ ਨਿਰਮਾਣ ਕਾਰਜ ਪਿਛਲੇ 42 ਦਿਨਾਂ ਤੋਂ ਅੱਧ ਵਿਚਾਲੇ ਲਮਕਣ ਕਾਰਨ ਇੱਥੋਂ ਦੇ ਦੁਕਾਨਦਾਰਾਂ ਦਾ ਵਪਾਰ ਬੁਰੀ ਤਰ੍ਹਾਂ ਠੱਪ ਹੋ ਚੁੱਕਾ ਹੈ। ਤਿਉਹਾਰਾਂ ਅਤੇ ਵਿਆਹਾਂ ਦਾ […]
Continue Reading