ਹੁਣ ਬਿਜਲੀ ਬੰਦ ਹੋਣ ਤੋਂ ਪਹਿਲਾਂ ਹਰੇਕ ਵਿਅਕਤੀ ਨੂੰ ਮਿਲੇਗੀ SMS ਰਾਹੀਂ ਸੂਚਨਾ : ਬਿਜਲੀ ਮੰਤਰੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ, 10 ਅਕਤੂਬਰ 2022 : ਸੂਬੇ ਵਿੱਚ ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਲੋਕਾਂ ਦੀ ਸਮੱਸਿਆਵਾਂ ਦੇ ਮੱਦੇਨਜ਼ਰ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਿਟੇਡ ਵੱਲੋਂ ਇੱਕ ਨਵੀਂ ਸੇਵਾ ਸ਼ੁਰੂ ਕੀਤੀ ਗਈ ਹੈ। ਦਰਅਸਲ, PSPCL ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇਸ […]
Continue Reading