ਮਾਨਸਾ : ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ, ਥਾਵਾਂ ‘ਤੇ ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 8 ਅਕਤੂਬਰ 2022 : ਵਧੀਕ ਜ਼ਿਲਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਜਾਰੀ ਕਰਦਿਆਂ ਉਨਾਂ […]
Continue Reading