2027 ਦੀਆਂ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਹੋਈਆਂ ਪੱਬਾਂ ਭਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਪੱਬਾਂ ਭਾਰ ਹੋ ਗਈਆਂ ਹਨ। ਬੇਸ਼ੱਕ ਚੋਣਾਂ ਵਿੱਚ ਹਾਲੇ ਕੁਝ ਸਮਾਂ ਪਿਆ ਹੈ ਪਰ ਸੱਤਾ ਦੀ ਲਾਲਸਾ ਕਿਸੇ ਵੀ ਲੀਡਰ ਨੂੰ ਟਿਕ ਕੇ ਬੈਠਣ ਨਹੀਂ ਦਿੰਦੀ। ਸੂਬੇ ਦੀਆਂ ਮੁੱਖ ਸਿਆਸੀ ਪਾਰਟੀਆਂ ਨੇ ਹੁਣ ਤੋਂ ਹੀ ਆਪਣੀ ਚੋਣ ਤਿਆਰੀ […]
Continue Reading