ਪੰਜਾਬ ‘ਚ 15 ਅਕਤੂਬਰ ਤੋਂ ਮੁੜ ਲੱਗਣਗੇ ਪਸ਼ੂ ਮੇਲੇ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 7 ਅਕਤੂਬਰ 2022 : ਪੰਜਾਬ ਵਿੱਚ ਲੰਪੀ ਬੀਮਾਰੀ ਕਰਕੇ ਬੰਦ ਹੋਏ ਪਸ਼ੂ ਮੇਲੇ ਮੁੜ ਸ਼ੁਰੂ ਹੋਣ ਜਾ ਰਹੇ ਹਨ। 15 ਅਕਤੂਬਰ ਤੋਂ ਸੂਬੇ ਵਿੱਚ ਪਸ਼ੂ ਮੇਲੇ ਮੁੜ ਲੱਗਣਗੇ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਵਨ ਦੇ ਬਾਹਰ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਦੱਸਿਆ ਕਿ ਇਹ […]
Continue Reading