ਮਾਨਸਾ CIA ਸਟਾਫ ਦਾ ਨਵਾਂ ਇੰਚਾਰਜ ਲਗਾਇਆ

ਗੈਂਗਸਟਰ ਟੀਨੂ ਦੇ ਫਰਾਰ ਹੋਣ ਤੋਂ ਬਾਅਦ ਸੀਆਈਏ ਇੰਚਾਰਜ ਕੀਤਾ ਗਿਆ ਸੀ ਬਰਖਾਸਤ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 5 ਅਕਤੂਬਰ 2022  : ਮਾਨਸਾ ਸੀਆਈਏ ਸਟਾਫ ਦਾ ਨਵਾਂ ਇੰਚਾਰਜ ਲਗਾ ਦਿੱਤਾ ਗਿਆ ਹੈ। ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਇੰਚਾਰਜ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਟੀਨੂ ਦੇ ਫਰਾਰ ਹੋਣ ਤੋਂ ਬਾਅਦ ਦੋਸ਼ੀ ਇੰਸਪੈਕਟਰ […]

Continue Reading

ਨਾਬਾਰਡ ਵੱਲੋੰ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ ਤਹਿਤ ਸਕੂਲਾਂ ਲਈ 222 ਕਰੋੜ ਰੁਪਏ ਕੀਤੇ ਮਨਜ਼ੂਰ

ਸਕੂਲ ਸਿੱਖਿਆ ਵਿਭਾਗ ਅਧੀਨ ਆਰ.ਆਈ.ਡੀ.ਐਫ. ਸਹਾਇਤਾ ਵਾਲੇ 632 ਪ੍ਰੋਜੈਕਟ ਸ਼ਾਮਲ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 5 ਅਕਤੂਬਰ 2022  : ਨਾਬਾਰਡ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ ਤਹਿਤ 222 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਚੀਫ ਜਰਨਲ ਮੈਨੇਜਰ, ਨਾਬਾਰਡ  ਰਘੂਨਾਥ ਬੀ ਨੇ ਦੱਸਿਆ ਕਿ […]

Continue Reading

ਨਸ਼ਿਆਂ ਦੇ 2 ਮੁਕੱਦਮਿਆਂ ਵਿੱਚ 3 ਮੁਲਜ਼ਮਾਂ ਅਤੇ 2 ਭਗੌੜਿਆਂ ਤੇ 1 ਰੀ-ਅਰੈਸਟ ਵਾਰੰਟ ਵਾਲੇ ਦੋਸ਼ੀ ਨੂੰ ਕੀਤਾ ਕਾਬੂ

    590 ਨਸ਼ੀਲੀਆਂ ਗੋਲੀਆ ਅਤੇ 10 ਗ੍ਰਾਮ ਹੈਰੋਇਨ ਕੀਤੀ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 4 ਅਕਤੂਬਰ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 03.10.2022 ਨੂੰ ਥਾਣੇ: ਕਸ਼ਮੀਰ ਸਿੰਘ ਇੰਚਾਰਜ ਚੌਕੀ ਕੁਲਰੀਆ ਸਮੇਤ ਪੁਲਿਸ ਪਾਰਟੀ ਵੱਲੋਂ ਬਗੀਚਾ ਸਿੰਘ ਪੁੱਤਰ ਸੁਰਤਾ ਸਿੰਘ ਵਾਸੀ ਜੋਧਪੁਰ ਜਿਲ੍ਹਾ  ਫਾਜਿਲਕਾ ਨੂੰ ਕਾਬੂ […]

Continue Reading

ਸੱਭਿਆਚਾਰਕ ਅਤੇ ਸਾਹਿਤਕ ਸਰਗਰਮੀਆਂ ਹਿੱਤ ਕਰਵਾਇਆ ਜਾਵੇਗਾ ਯੁਵਾ ਉਤਸਵ-ਯੁਵਾ ਸੰਵਾਂਦ(2047) :  ਡੀਸੀ ਮਾਨਸਾ

ਯੁਵਾ ਉਤਸਵ ਵਿੱਚ ਯੁਵਾ ਲੇਖਕ, ਪੇਟਿੰਗ, ਫੋਟੋਗ੍ਰਾਫਰ ਅਤੇ ਗਿੱਧਾ ਭੰਗੜਾ ਦੇ ਮੁਕਾਬਲੇ ਕਰਵਾਏ ਜਾਣਗੇ  ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 4 ਅਕਤੂਬਰ 2022  :   ਮਾਨਸਾ ਜਿਲ੍ਹੇ ਦੇ ਨੌਜਵਾਨਾਂ ਨੂੰ ਸਭਿਆਚਾਰਕ ਅਤੇ ਸਹਿਤਕ ਸਰਗਰਮੀਆਂ ਨਾਲ ਜੋੜਨ ਅਤੇ ਉਹਨਾਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਹਿੱਤ ਜਿਲ੍ਹਾ ਪੱਧਰ ਦਾ ਯੁਵਾ ਉਤਸਵ-ਯੁਵਾ ਸੰਵਾਂਦ (2047) ਨਹਿਰੂ ਯੁਵਾ […]

Continue Reading

ਡਿਪਟੀ ਕਮਿਸ਼ਨਰ ਮਾਨਸਾ ਨੇ ਟੀ.ਐਨ.ਸੀ. ਦੀ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰੇਗਾ ਟੀ.ਐਨ.ਸੀ ਦਾ ਪ੍ਰਾਜੈਕਟ ਪ੍ਰਾਣਾ- ਡਿਪਟੀ ਕਮਿਸ਼ਨਰ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 4 ਅਕਤੂਬਰ 2022 : ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ‘ਦਾ ਨੇਚਰ ਕੰਜ਼ਰਵੈਂਸੀ’ (ਟੀ ਐਨ ਸੀ) ਵੱਲੋਂ ਪੰਜਾਬ ਵਿੱਚ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਮੋਟਿੰਗ ਰੀਜੈਨਰੇਟਿਵ ਐਡ ਨੋ ਬਰਨ ਐਗਰੀਕਲਚਰ (ਪ੍ਰਾਣਾ) ਤਹਿਤ ਜ਼ਿਲ੍ਹੇ ਵਿੱਚ ਸੁਰੂ ਕੀਤੀ ਗਈ […]

Continue Reading

ਰਾਜ ਪੱਧਰੀ ਸਵੱਛ ਭਾਰਤ ਦਿਵਸ ਮੌਕੇ ਗਰਾਮ ਪੰਚਾਇਤ ਖੀਵਾ ਖੁਰਦ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ

ਸਾਫ ਸਫਾਈ ਪੱਖੋਂ ਪਹਿਲੇ ਦਰਜੇ ਦਾ ਪਾਇਆ ਗਿਆ ਪਿੰਡ ਖੀਵਾ ਖ਼ੁਰਦਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਕੀਤਾ ਗਿਆ ਸਨਮਾਨਿਤ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 4 ਅਕਤੂਬਰ 2022 : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ’ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ […]

Continue Reading

ਵਿਜੀਲੈਂਸ ਦੀ ਕਾਰਵਾਈ, ਨਾਪਤੋਲ ਵਿਭਾਗ ਬਠਿੰਡਾ ਦਾ ਇੰਸਪੈਕਟਰ 9000 ਦੀ ਰਿਸ਼ਵਤ ਲੈਂਦੇ ਕੀਤਾ ਗ੍ਰਿਫਤਾਰ

ਸੰਜੀਵ ਜਿੰਦਲ,  ਪ੍ਰਾਈਮ ਪੋਸਟ ਪੰਜਾਬ   ਬਠਿੰਡਾ, 4 ਅਕਤੂਬਰ 2022 : ਭ੍ਰਿਸ਼ਟਾਚਾਰ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਮੁਹਿੰਮ ਤਹਿਤ ਬਠਿੰਡਾ ਵਿੱਚ ਤਾਇਨਾਤ ਇੰਸਪੈਕਟਰ ਲੀਗਲ ਮੈਟ੍ਰੋਲਾਜੀ ਕਵਿੰਦਰ ਸਿੰਘ ਨੂੰ 9000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਵਿਜੀਲੈਂਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਅਕਾਲ […]

Continue Reading

ਦੀਪਕ ਟੀਨੂ ਫਰਾਰ ਮਾਮਲਾ : ਗਰਲਫ੍ਰੈਂਡ ਨੂੰ ਮਿਲਵਾਉਣ ਲਈ ਲੈ ਕੇ ਗਿਆ ਸੀ SI ਪ੍ਰਿਤਪਾਲ ਸਿੰਘ, ਚਕਮਾ ਦੇ ਹੋਇਆ ਫਰਾਰ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 4 ਅਕਤੂਬਰ 2022 : ਮੂਸੇਵਾਲਾ ਕਤਲ ਕੇਸ ਦੀ ਸਾਜ਼ਿਸ਼ ਵਿੱਚ ਸ਼ਾਮਿਲ ਗੈਂਗਸਟਰ ਦੀਪਕ ਟੀਨੂ ਦੇ ਪੁਲਿਸ ਕਸਟੱਡੀ ਤੋਂ ਫਰਾਰ ਹੋਣ ਵਿੱਚ ਵੱਡਾ ਖੁਲਾਸਾ ਹੋਇਆ ਹੈ। ਮਾਨਸਾ ਪੁਲਿਸ ਦੇ ਸੀਆਈਏ ਸਟਾਫ ਦਾ ਇੰਚਾਰਜ ਪ੍ਰਿਤਪਾਲ ਸਿੰਘ ਗੈਂਗਸਟਰ ਨੂੰ ਗਰਲਫ੍ਰੈਂਡ ਨਾਲ ਮਿਲਵਾਉਣ ਲਈ ਲੈ ਗਿਆ ਸੀ। ਜਦੋਂ ਟੀਨੂ ਗਰਲਫ੍ਰੈਂਡ ਨਾਲ ਦੂਜੇ […]

Continue Reading

ਮਾਨਸਾ ਪੁੁਲਿਸ ਵੱਲੋਂ ਨਸ਼ੇ ਦੇ ਮੁੱਕਦਮੇ ਦੀ ਤਫਤੀਸ਼ ‘ਚ 4 ਹੋਰ ਮੁਲਜ਼ਮਾਂ ਸਮੇਤ 1 ਜੁਵਨਾਇਲ ਨੂੰ ਕੀਤਾ ਕਾਬੂ

310 ਗ੍ਰਾਮ ਹੈਰੋਇਨ ਸਮੇਤ 4 ਲੱਖ 50 ਹਜਾਰ ਰੁਪਏ ਡਰੱਗ ਮਨੀ ਕੀਤੀ ਬਰਾਮਦ  ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 3 ਅਕਤੂਬਰ 2022 :  ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ  । ਜਿਸਦੇ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤੇ ਇੰਸਪੈਕਟਰ […]

Continue Reading

ਫਰਜ਼ੀ ਪਾਸਪੋਰਟ ਜ਼ਰੀਏ ਨੇਪਾਲ ਭੱਜਣ ਦੀ ਫਿਰਾਕ ‘ਚ ਗੈਂਗਸਟਰ ਦੀਪਕ ਟੀਨੂੰ, ਲੁਕਆਊਟ ਸਰਕੂਲਰ ਜਾਰੀ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਮੂਸੇਵਾਲਾ ਕਤਲਕੇਸ ਵਿੱਚ ਸ਼ਾਮਿਲ ਦੀਪਕ ਟੀਨੂ ਨੇਪਾਲ ਭੱਜ ਸਕਦਾ ਹੈ। ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਨੇ ਉਸ ਦਾ ਲੁੱਕਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿੱਚ ਵੀ ਇਸ ਬਾਰੇ ਜਾਣਕਾਰੀ ਦਿੱਤੀ। ਉਥੇ ਉਸ ਨੂੰ ਭਜਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਸੀਆਈਏ ਦੇ ਇੰਚਾਰਜ […]

Continue Reading